Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਰਮੇ ਦੀ ਫਸਲ ’ਤੇ ਆੜਤ ਸੰਬੰਧੀ 9 ਮੈਂਬਰੀ ਕਮੇਟੀ ਦਾ ਗਠਨ

Nirmal Pandori by Nirmal Pandori
09/12/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਰਮੇ ਦੀ ਫਸਲ ’ਤੇ ਆੜਤ ਸੰਬੰਧੀ 9 ਮੈਂਬਰੀ ਕਮੇਟੀ ਦਾ ਗਠਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 12 ਸਤੰਬਰ (ਜੀ98 ਨਿਊਜ਼ ਸਰਵਿਸ) :

ਪੰਜਾਬ ਸਰਕਾਰ ਵਲੋਂ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਭਵਨ ਵਿਖੇ ਆੜਤੀਆਂ, ਕਿਸਾਨਾਂ ਅਤੇ ਨਰਮਾ ਮਿੱਲ ਮਾਲਕਾਂ ਦੀ ਬੁਲਾਈ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਰਮਾ ਕਿਸਾਨਾਂ ਅਤੇ ਆੜਤੀਆਂ ਦੇ ਵੱਖ-ਵੱਖ ਮਸਲੇ ਸਹਿਮਤੀ ਨਾਲ ਨਿਬੇੜਨ ਲਈ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਦੀ ਹਾਜ਼ਰੀ ’ਚ ਇਹ ਮੀਟਿੰਗ ਹੋਈ। ਜਿਸ ਵਿੱਚ ਸਭ ਦੀ ਸਹਿਮਤੀ ਨਾਲ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਆੜਤੀਆਂ, ਨਰਮਾ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਸ਼ਾਮਲ ਕੀਤੇ ਗਏ ਹਨ। ਮੀਟਿੰਗ ਦੌਰਾਨ ਕਿਸਾਨਾਂ ਨੇ ਅਨਾਜ ਮੰਡੀਆਂ ’ਚ ਨਾਜਾਇਜ਼ ਕਬਜ਼ਿਆਂ ਦਾ ਮਸਲਾ ਚੁੱਕਿਆ ਤਾਂ ਮੰਤਰੀ ਨੇ ਤੁਰੰਤ ਮੰਡੀਆਂ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਦਿੱਤੇ। ਇਸ ਮੌਕੇ ਬਿਨਾਂ ਐਮ.ਐਸ.ਪੀ ਵਾਲੀਆਂ ਫਸਲਾਂ ਲਈ ਫਿਲਹਾਲ ਲੈਂਡ ਮੈਪਿੰਗ ਅਤੇ ਆਨਲਾਈਨ ਖ਼ਰੀਦ ਲਾਗੂ ਨਾ ਲਾਗੂ ਕਰਨ ਦਾ ਫੈਸਲਾ ਵੀ ਲਿਆ ਗਿਆ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੀ ਮੀਟਿੰਗ ਦੌਰਾਨ ਆੜਤੀਆਂ ਦੀਆਂ ਦੁਕਾਨਾਂ ਦੀਆਂ ਬਕਾਇਆ ਰਾਸ਼ੀ ‘ਤੇ ਵਿਆਜ਼ ਘਟਾਉਣ ਲਈ ਆੜਤੀਆਂ ਨੇ ਮੰਗ ਕੀਤੀ ਸੀ, ਜਿਸ ‘ਤੇ ਵਿਚਾਰ ਕਰਨ ਉਪਰੰਤ ਸਰਕਾਰ ਵਲੋਂ ਇਸ ਮਸਲੇ ਦੇ ਨਿਬੇੜੇ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਇੱਕ ਹੋਰ ਮਸਲੇ ਦਾ ਨਿਬੇੜਾ ਕਰਦਿਆਂ ਸਰਕਾਰ ਵਲੋਂ ਮੰਡੀਆਂ ਵਿਚ ਖਾਲੀ ਪਏ ਪਲਾਟਾ ਦੀ ਬੋਲੀ ਲਈ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਸਰਕਾਰ ਨੋਟ ਕਰੇ, ਜਗਜੀਤਪੁਰਾ ਟੋਲ ਪਲਾਜ਼ਾ ਹਰ ਹਾਲਤ ’ਚ ਬੰਦ ਹੋਵੇਗਾ : ਬੂਟਾ ਸਿੰਘ ਬੁਰਜਗਿੱਲ

Next Post

ਬੇਲਰ ਮਾਲਕ ਵੱਧ ਤੋਂ ਵੱਧ ਖੇਤਰ ’ਚ ਪਰਾਲੀ ਪ੍ਰਬੰਧਨ ਕਰਨ: ਡਿਪਟੀ ਕਮਿਸ਼ਨਰ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਬੇਲਰ ਮਾਲਕ ਵੱਧ ਤੋਂ ਵੱਧ ਖੇਤਰ ’ਚ ਪਰਾਲੀ ਪ੍ਰਬੰਧਨ ਕਰਨ: ਡਿਪਟੀ ਕਮਿਸ਼ਨਰ

ਬੇਲਰ ਮਾਲਕ ਵੱਧ ਤੋਂ ਵੱਧ ਖੇਤਰ ’ਚ ਪਰਾਲੀ ਪ੍ਰਬੰਧਨ ਕਰਨ: ਡਿਪਟੀ ਕਮਿਸ਼ਨਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend