Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਹਾਈਕੋਰਟ ਨੇ ਲਗਾਈ ਬ੍ਰੇਕ

Nirmal Pandori by Nirmal Pandori
09/13/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਹਾਈਕੋਰਟ ਨੇ ਲਗਾਈ ਬ੍ਰੇਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਹਾਈਕੋਰਟ ਨੇ ਲਗਾਈ ਬ੍ਰੇਕ

ਚੰਡੀਗੜ੍ਹ 13 ਸਤੰਬਰ (ਜ਼ੀ98 ਨਿਊਜ਼ ਸਰਵਿਸ)-

-ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਲਦਬਾਜ਼ੀ ਵਿੱਚ ਸ਼ੁਰੂ ਕੀਤੀਆਂ ਸਕੀਮਾਂ ਕਨੂੰਨੀ ਮਾਰ ਹੇਠ ਆ ਰਹੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਤਾਜ਼ਾ ਫੈਸਲੇ ਅਨੁਸਾਰ ਪੰਜਾਬ ਸਰਕਾਰ ਦੀ ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰੇਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੀ ਘਰ-ਘਰ ਆਟਾ ਵੰਡਣ ਦੀ ਸਕੀਮ ਰੋਕ ਦਿੱਤੀ ਹੈ। ਦੱਸ ਦਈਏ ਕਿ ਘਰ-ਘਰ ਆਟਾ ਵੰਡਣ ਦੀ ਸਕੀਮ ਦਾ ਐਲਾਨ ਕਰਨ ਤੋਂ ਬਾਅਦ ਹੀ ਪੰਜਾਬ ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਰਾਜ ਡਿਪੂ ਹੋਲਡਰ ਯੂਨੀਅਨ ਨੇ ਇਸ ਸਕੀਮ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਡਿਪੂ ਹੋਲਡਰ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਘਰ-ਘਰ ਆਟਾ ਸਕੀਮ ਰਾਹੀਂ ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਨੂੰ ਬਾਹਰ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਡਿਪੂ ਹੋਲਡਰ ਯੂਨੀਅਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇਸ ਸਕੀਮ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ ਜਿਸ ਉਪਰ ਸੁਣਵਾਈ ਕਰਦਿਆਂ ਹਾਈਕੋਰਟ ਨੇ ਫਿਲਹਾਲ ਸਕੀਮ ‘ਤੇ ਰੋਕ ਲਗਾ ਦਿੱਤੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
Load More
Previous Post

ਨਗਰ ਕੌਂਸਲ ਵੱਲੋਂ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਚੈਕਿੰਗ ਮੁਹਿੰਮ

Next Post

ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
Load More
Next Post
ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ

ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend