Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਮਰਦੀਪ ਗਿੱਲ ਦੀ ਵੈੱਬਸ਼ੀਰੀਜ਼ ‘ਦਾਰੋ’ ਦਾ ਪੋਸਟਰ ਰਿਲੀਜ

Nirmal Pandori by Nirmal Pandori
09/14/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅਮਰਦੀਪ ਗਿੱਲ ਦੀ ਵੈੱਬਸ਼ੀਰੀਜ਼ ‘ਦਾਰੋ’ ਦਾ ਪੋਸਟਰ ਰਿਲੀਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 14 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬੀ ਫਿਲਮ ਇੰਡਸਟਰੀ ਨੂੰ ‘‘ਜੋਰਾ ਦਸ ਨੰਬਰੀਆ’’ ਵਰਗੀ ਦਮਦਾਰ ਫਿਲਮ ਦੇਣ ਵਾਲੇ ਪੋ੍ਰਡਿਊਸਰ/ਲੇਖਕ ਅਮਰਦੀਪ ਗਿੱਲ ਇੱਕ ਵੈੱਬਸੀਰੀਜ਼ ਲੈ ਕੇ ਆ ਰਹੇ ਹਨ। ਬਰਨਾਲਾ ਵਿਖੇ ਨਾਨਕਸਰ ਠਾਠ ਦੇ ਸਾਹਮਣੇ ਸਰਬ ਓਵਰਸੀਰੀਜ਼ ਵਿਖੇ ਆਪਣੀ ਵੈੱਬਸੀਰੀਜ਼ ‘‘ਦਾਰੋ’’ ਬਾਰੇ ਦੱਸਦੇ ਹੋਏ ਅਮਰਦੀਪ ਗਿੱਲ ਨੇ ਕਿਹਾ ਕਿ ‘‘ਦਾਰੋ’’ ਇੱਕ ਅਜਿਹੀ ਸੰਘਰਸ਼ਸ਼ੀਲ ਔਰਤ ਦੀ ਕਹਾਣੀ ਹੈ ਜਿਹੜੀ ਔਰਤ ਵਰਗ ਉੱਪਰ ਵਰਿਆਂ ਤੋਂ ਲੱਗੀਆਂ ਪੇਸ਼ੇਵਰ ਪਾਬੰਦੀਆਂ ਨੂੰ ਤੋੜ ਕੇ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ‘‘ਦਾਰੋ’’ ਦੀ ਜ਼ਿਆਦਾ ਸ਼ੂਟਿੰਗ ਬਠਿੰਡਾ ਵਿਖੇ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ‘‘ਦਾਰੋ’’ ਵੈੱਬਸ਼ੀਰੀਜ਼ ਦੇ ਪੂਰੇ 8 ਐਪੀਸੋਡ ਦਾ ਇੱਕ ਸੀਜ਼ਨ ਦਰਸ਼ਕਾਂ ਲਈ ਲੈ ਕੇ ਆਵਾਂਗੇ ਅਤੇ ਉਸ ਤੋਂ ਬਾਅਦ ਉਸ ਦਾ ਅਗਲਾ ਸੀਜ਼ਨ ਵੀ ਤਿਆਰ ਕਰਾਂਗੇ। ਅਮਰਦੀਪ ਗਿੱਲ ਨੇ ‘‘ਦਾਰੋ’’ ਲਈ ਕੰਮ ਕਰਨ ਦੇ ਚਾਹਵਾਨ ਨਵੇਂ ਅਦਾਕਾਰ ਮੁੰਡੇ ਕੁੜੀਆਂ ਦਾ ਆਡੀਸ਼ਨ ਵੀ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀਆਂ ਹੁਣ ਤੱਕ ਬਣੀਆਂ ਤਿੰਨ ਵੱਡੀਆਂ ਫਿਲਮਾਂ ਵਿੱਚ ਨਵੇਂ ਮੁੰਡੇ ਕੁੜੀਆਂ ਨੂੰ ਜ਼ਿਆਦਾ ਕੰਮ ਦਿੱਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਦੀਪ ਗਿੱਲ ਨੇ ਕਿਹਾ ਕਿ ਪੰਜਾਬੀ ਸਿਨੇਮਾ ਦਾ ਬੱਜਟ ਬਹੁਤ ਵੱਧਦਾ ਜਾ ਰਿਹਾ ਹੈ ਅਤੇ ਵੱਡੇ-ਵੱਡੇ ਮਲਟੀਪਲੈਕਸ, ਪੀਵੀਆਰ ਅਤੇ ਵੱਡੇ ਸਿਨੇਮਾਂ ਘਰਾਂ ’ਚ ਲੱਗ ਰਹੀਆਂ ਪੰਜਾਬੀ ਫਿਲਮਾਂ ਦੇਖਣ ਲਈ ਇੱਕ ਪਰਿਵਾਰ ਨੂੰ ਹਜ਼ਾਰਾਂ ਰੁਪਏ ਖ਼ਰਚ ਕਰਨੇ ਪੈ ਰਹੇ ਹਨ ਜਿਸ ਕਰਕੇ ਲੋਕਾਂ ਦਾ ਰੁਝਾਨ ਸੋਸ਼ਲ ਮੀਡੀਆ ਪਲੇਟਫਾਰਮ ਵੱਲ ਜ਼ਿਆਦਾ ਹੋ ਰਿਹਾ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਬਣ ਰਹੀਆਂ ਵੈੱਬਸ਼ੀਰੀਜ਼ ਸਫਲਤਾ ਦੇ ਝੰਡੇ ਗੱਡ ਰਹੀਆਂ ਹਨ। ਅਮਰਦੀਪ ਗਿੱਲ ਨੇ ਪੰਜਾਬ ’ਚ ਪੰਜਾਬੀ ਫਿਲਮਾਂ ਦੇ ਵੱਡੇ ਬੱਜਟ ਬਾਰੇ ਦਿਲਚਸਪ ਤੱਥ ਸਾਂਝਾ ਕਰਦੇ ਹੋਏ ਕਿਹਾ ਕਿ ਵਿਦੇਸ਼ਾਂ ਦੇ ਵਿੱਚ ਬਣਨ ਵਾਲੀਆਂ ਪੰਜਾਬੀ ਫਿਲਮਾਂ ਨੂੰ ਉੱਥੋ ਦੀਆਂ ਸਰਕਾਰਾਂ ਵੱਡੀ ਸਬਸਿਡੀ ਦਿੰਦੀਆਂ ਹਨ ਪ੍ਰੰਤੂ ਏਧਰ ਪੰਜਾਬੀ ਸਿਨੇਮੇ ਲਈ ਕੁਝ ਨਹੀਂ ਕੀਤਾ ਜਾ ਰਿਹਾ । ਇਸ ਮੌਕੇ ਵੈੱਬਸ਼ੀਰੀਜ਼ ‘‘ਦਾਰੋ’’ ਦਾ ਪੋਸਟਰ ਵੀ ਰਿਲੀਜ ਕੀਤਾ ਗਿਆ। ਇਸ ਮੌਕੇ ਐਮਡੀ ਜਤਿੰਦਰਜੀਤ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਜੇ ਜੇਲ੍ਹਾਂ ਨਹੀਂ ਸੰਭਾਲੀਆਂ ਜਾਂਦੀਆਂ ਤਾਂ ਕੇਂਦਰ ਨੂੰ ਸੌਂਪ ਦਿਓ – ਹਾਈਕੋਰਟ

Next Post

ਕਾਨੂੰਨੀ ਝਟਕਾ : ਰੇਤੇ ਦੀਆਂ 276 ਖੱਡਾਂ ਦੇ ਟੈਂਡਰਾਂ ’ਤੇ ਹਾਈਕੋਰਟ ਦੀ ਰੋਕ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਕਾਨੂੰਨੀ ਝਟਕਾ : ਰੇਤੇ ਦੀਆਂ 276 ਖੱਡਾਂ ਦੇ ਟੈਂਡਰਾਂ ’ਤੇ ਹਾਈਕੋਰਟ ਦੀ ਰੋਕ

ਕਾਨੂੰਨੀ ਝਟਕਾ : ਰੇਤੇ ਦੀਆਂ 276 ਖੱਡਾਂ ਦੇ ਟੈਂਡਰਾਂ ’ਤੇ ਹਾਈਕੋਰਟ ਦੀ ਰੋਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend