Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਏਸ਼ੀਅਨ ਨੈੱਟਬਾਲ ਚੈਂਪੀਅਨਸ਼ਿਪ ਖੇਡ ਕੇ ਪਰਤੀ ਜਸਵਿੰਦਰ ਕੌਰ ਦਾ ਨਿੱਘਾ ਸਵਾਗਤ

Nirmal Pandori by Nirmal Pandori
09/14/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਏਸ਼ੀਅਨ ਨੈੱਟਬਾਲ ਚੈਂਪੀਅਨਸ਼ਿਪ ਖੇਡ ਕੇ ਪਰਤੀ ਜਸਵਿੰਦਰ ਕੌਰ ਦਾ ਨਿੱਘਾ ਸਵਾਗਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 14 ਸਤੰਬਰ (ਮੰਗਲ ਸਿੰਘ ) :

ਸਿੰਘਾਪੁਰ ਵਿਖੇ ਏਸ਼ੀਅਨ ਨੈੱਟਬਾਲ ਚੈਂਪੀਅਨਸ਼ਿਪ ਖੇਡ ਕੇ ਪਰਤੀ ਪਿੰਡ ਧਨੌਲਾ ਖ਼ੁਰਦ ਦੀ ਹੋਣਹਾਰ ਖਿਡਾਰਨ ਜਸਵਿੰਦਰ ਕੌਰ ਆਸੂ ਦਾ ਪਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਪੰਜਾਬ ਪੁਲਿਸ ਵਿੱਚ ਹੈੱਡਕਾਂਸਟੇਬਲ ਜਸਵਿੰਦਰ ਕੌਰ ਨੇ ਭਾਰਤੀ ਟੀਮ ਵਿੱਚ ਵਾਈਸ ਕੈਪਟਨ ਵਜੋ ਪ੍ਰਤੀਨਿਧਤਾ ਕੀਤੀ ਅਤੇ ਸੋਨੇ ਦਾ ਤਗਮਾ ਜਿੱਤਿਆ। ਜਸਵਿੰਦਰ ਕੌਰ ਭਾਰਤੀ ਟੀਮ ਵਿੱਚ ਪੰਜਾਬ ਦੀ ਇਕਲੌਤੀ ਖਿਡਾਰਨ ਹੈ ਜੋ ਨੈੱਟਬਾਲ ਫੈਡਰੇਸ਼ਨ ਆੱਫ ਇੰਡੀਆ ਵੱਲੋਂ ਕੌਮਾਂਤਰੀ ਨੈੱਟਬਾਲ ਟੀਮ ’ਚ ਚੁਣੀ ਗਈ ਹੈ। ਜ਼ਿਕਰਯੋਗ ਹੈ ਕਿ ਨੈੱਟਬਾਲ ਦੀ ਮੁੱਢਲੀ ਸਿਖਲਾਈ ’ਚ ਜਸਵਿੰਦਰ ਕੌਰ ਲਈ ਸਬ- ਇੰਸਪੈਕਟਰ ਗੁਰਮੇਲ ਸਿੰਘ ਦਾ ਵਡਮੁੱਲਾ ਯੋਗਦਾਨ ਰਿਹਾ ਹੈ। ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਹੌਸਲਾ ਅਫਜਾਈ ਅਤੇ ਸਹਿਯੋਗ ਨੇ ਜਸਵਿੰਦਰ ਕੌਰ ਲਈ ਮਾਰਗ ਦਰਸ਼ਕ ਵੱਲੋਂ ਕੰਮ ਕੀਤਾ। ਧਨੌਲਾ ਖ਼ੁਰਦ ਦੇ ਗਰੀਬ ਪਰਿਵਾਰ ਵਿੱਚ ਜੁਗਿੰਦਰ ਸਿੰਘ ਤੇ ਗੁਰਮੀਤ ਕੌਰ ਦੇ ਘਰ ਜਨਮੀ ਜਸਵਿੰਦਰ ਕੌਰ ਦੀ ਪ੍ਰਾਪਤੀ ਨੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ, ਜਿਸ ’ਤੇ ਪਿੰਡ ਵਾਸੀ ਬਾਗੋਬਾਗ ਹਨ। ਪਿੰਡ ਵਾਸੀਆਂ ਨੇ ਜਸਵਿੰਦਰ ਕੌਰ ਨੂੰ ਹਾਰਾਂ ਨਾਲ ਲੱਦ ਕੇ ਢੋਲ ਵਜਾ ਕੇ ਪੂਰੇ ਪਿੰਡ ਦਾ ਚੱਕਰ ਲਗਾਇਆ । ਇਸ ਮੌਕੇ ਸਰਪੰਚ ਕਮਲਦੀਪ ਕੌਰ, ਗੁਰਜੀਤ ਸਿੰਘ, ਹਰਦੀਪ ਸਿੰਘ ਸਿੱਧੂ, ਟੋਨੀ ਬਾਵਾ, ਹਰਬੰਸ ਸਿੰਘ ਪੰਚ, ਕੁਲਦੀਪ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਢਿੱਲੋਂ ਪੰਚ, ਐਸ.ਆਈ. ਗੁਰਮੇਲ ਸਿੰਘ ਹੰਡਿਆਇਆ ਤੇ ਜਸਵੀਰ ਸਿੰਘ ਜੰਟੀ ਦੋਵੇਂ ਕੋਚ, ਗੁਰਵਿੰਦਰ ਸਿੰਘ ਵਿਰਕ, ਪੰਚ ਸੰਦੀਪ ਕੌਰ, ਪੰਚ ਮਨਜੀਤ ਕੌਰ, ਨਾਜਮ ਸਿੰਘ, ਮੁਕੰਦ ਸਿੰਘ, ਜਸਮੇਲ ਸਿੰਘ ਕਾਕਾ ਅਤੇ ਪਿੰਡ ਵਾਸੀ ਹਾਜ਼ਰ ਸਨ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਕਾਨੂੰਨੀ ਝਟਕਾ : ਰੇਤੇ ਦੀਆਂ 276 ਖੱਡਾਂ ਦੇ ਟੈਂਡਰਾਂ ’ਤੇ ਹਾਈਕੋਰਟ ਦੀ ਰੋਕ

Next Post

20 ਸਾਲਾਂ ਤੋਂ ਸੱਪ ਫੜਨ ਵਾਲੇ ਦੀ ਸੱਪ ਦੇ ਕੱਟਣ ਨਾਲ ਹੀ ਹੋਈ ਮੌਤ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
20 ਸਾਲਾਂ ਤੋਂ ਸੱਪ ਫੜਨ ਵਾਲੇ ਦੀ ਸੱਪ ਦੇ ਕੱਟਣ ਨਾਲ ਹੀ ਹੋਈ ਮੌਤ

20 ਸਾਲਾਂ ਤੋਂ ਸੱਪ ਫੜਨ ਵਾਲੇ ਦੀ ਸੱਪ ਦੇ ਕੱਟਣ ਨਾਲ ਹੀ ਹੋਈ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend