Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਾਨ ਸਭਾ ਦੇ ਅੰਦਰ ਵਿਰੋਧ ਪਰ ਬਾਹਰ ਕੇਂਦਰ ਦੇ ਨਕਸ਼ੇ ਕਦਮਾਂ ’ਤੇ ਪੰਜਾਬ ਦੀ ਮਾਨ ਸਰਕਾਰ

Nirmal Pandori by Nirmal Pandori
09/15/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਿਧਾਨ ਸਭਾ ਦੇ ਅੰਦਰ ਵਿਰੋਧ ਪਰ ਬਾਹਰ ਕੇਂਦਰ ਦੇ ਨਕਸ਼ੇ ਕਦਮਾਂ ’ਤੇ ਪੰਜਾਬ ਦੀ ਮਾਨ ਸਰਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਵਿਧਾਨ ਸਭਾ ਦੇ ਅੰਦਰ ਵਿਰੋਧ ਪਰ ਬਾਹਰ ਕੇਂਦਰ ਦੇ ਨਕਸ਼ੇ ਕਦਮਾਂ ’ਤੇ ਪੰਜਾਬ ਦੀ ਮਾਨ ਸਰਕਾਰ

ਚੰਡੀਗੜ, 15 ਸਤੰਬਰ (ਜੀ98 ਨਿਊਜ਼ ਸਰਵਿਸ) :

ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਦੀ ਕਿਸੇ ਸਕੀਮ ਜਾਂ ਫੈਸਲੇ ਦੇ ਖਿਲਾਫ਼ ਮਤਾ ਪਾਸ ਕਰਨ ਤੋਂ ਬਾਅਦ ਵੀ ਪੰਜਾਬ ਸਰਕਾਰ ਉਸੇ ਸਕੀਮ ਦੇ ਹੱਕ ਵਿੱਚ ਖੜ ਗਈ ਹੈ। ਧਿਆਨ ਰਹੇ ਕਿ ਫੌਜ ਵਿੱਚ ਭਰਤੀ ਸੰਬੰਧੀ ਅਗਨੀਵੀਰ ਸਕੀਮ ਸ਼ੁਰੂ ਹੋਣ ’ਤੇ ਦੇਸ਼ ਦੇ ਕਈ ਰਾਜਾਂ ਵਿੱਚ ਵਿਰੋਧ ਪ੍ਰਦਰਸ਼ਨ ਹੋਇਆ ਸੀ। ਪੰਜਾਬ ਨੇ ਵੀ ਅਗਨੀਵੀਰ ਸਕੀਮ ਦਾ ਡੱਟ ਕੇ ਵਿਰੋਧ ਕੀਤਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਆਪਣੀਆਂ ਵੱਖ-ਵੱਖ ਸਟੇਜਾਂ ’ਤੇ ਕੇਂਦਰ ਦੀ ਅਗਨੀਵੀਰ ਸਕੀਮ ਸੰਬੰਧੀ ਸਖ਼ਤ ਟਿੱਪਣੀਆਂ ਕੀਤੀਆਂ ਸਨ ਅਤੇ ਇਹ ਸਕੀਮ ਵਾਪਸ ਲੈਣ ਦੀ ਮੰਗ ਕੀਤੀ ਸੀ। ਹੁਣ ਪੰਜਾਬ ਸਰਕਾਰ ਨੇ ਅਗਨੀਵੀਰ ਸਕੀਮ ਦੇ ਹੱਕ ’ਚ ਕੰਮ ਕਰਨਾ ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਅਗਨੀਵੀਰ ਬਣਨ ਲਈ ਨੌਜਵਾਨਾਂ ਨੂੰ ਉਤਸਾਹਿਤ ਕਰਨ ਲਈ ਪ੍ਰਚਾਰ ਕਰਨ ਲਈ ਕਿਹਾ ਕਿ ਅਤੇ ਅਗਨੀਵੀਰ ਭਰਤੀ ਰੈਲੀਆਂ ਵਿੱਚ ਸਹਿਯੋਗ ਦੇ ਹੁਕਮ ਦਿੱਤੇ ਹਨ । ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਵਿਧਾਨ ਸਭਾ ’ਚ ਮਤਾ ਪਾਸ ਕਰਨ ਤੋਂ ਬਾਅਦ ਸਰਕਾਰ ਫਿਰ ਉਸੇ ਮਤੇ ਦੇ ਹੱਕ ਵਿੱਚ ਖੜ ਗਈ ਹੋਵੇ। ਅਗਨੀਵੀਰ ਸਕੀਮ ਸ਼ੁਰੂ ਹੋਣ ਵੇਲੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਿਰੋਧੀ ਹੋਰ ਪਾਰਟੀਆਂ ਨੇ ਨੌਜਵਾਨਾਂ ਨੂੰ ਇਸ ਸਕੀਮ ਦੇ ਖਿਲਾਫ਼ ਸੰਘਰਸ਼ ਕਰਨ ਲਈ ਉਕਸਾਇਆ ਪ੍ਰੰਤੂ ਹੁਣ ਸਾਰੀਆਂ ਪਾਰਟੀਆਂ ਨੇ ਚੁੱਪ ਵੱਟੀ ਹੋਈ ਹੈ ਅਤੇ ਪੰਜਾਬ ਸਰਕਾਰ ਨੇ ਤਾਂ ਸਾਰਿਆਂ ਤੋਂ ਦੋ ਕਦਮ ਅੱਗੇ ਲੰਘਦੇ ਹੋਏ ਅਗਨੀਵੀਰ ਸਕੀਮ ਦੇ ਹੱਕ ’ਚ ਖੁੱਲ ਕੇ ਸਟੈਂਡ ਲੈ ਲਿਆ ਹੈ। ਪੰਜਾਬ ਸਰਕਾਰ ਦਾ ਅਗਨੀਵੀਰ ਸਕੀਮ ਪ੍ਰਤੀ ਬਦਲਿਆ ਹੋਇਆ ਰਵੱਈਆ ਪੰਜਾਬ ਦਾ ਕੇਂਦਰ ਅੱਗੇ ਗੋਡੇ ਟੇਕਣਾ ਹੀ ਮੰਨਿਆ ਜਾ ਸਕਦਾ ਹੈ। ਕਿਉਂਕਿ ਕਈ ਵਰਿਆਂ ਤੋਂ ਰੁਜ਼ਗਾਰ ਪੱਖੀ ਨੀਤੀਆਂ ਨਾ ਬਨਣ ਕਾਰਨ ਬੇਰੁਜ਼ਗਾਰਾਂ ਦੀ ਫੌਜ ਤਿਆਰ ਹੋ ਰਹੀ ਹੈ ਅਤੇ ਬੇਰੁਜ਼ਗਾਰਾਂ ਦੀ ਇਸ ਫੌਜ ਦੇ ਕਿਸੇ ਸੰਭਾਵੀ ਅੰਦੋਲਨ ਤੋਂ ਡਰਦੇ ਹੋਏ ਜਾਂ ਬਚਾਅ ਕਰਦੇ ਹੋਏ ਪੰਜਾਬ ਸਰਕਾਰ ਨੇ ਅਗਨੀਵੀਰ ਸਕੀਮ ਪੱਖੀ ਸਟੈਂਡ ਲੈਣਾ ਹੀ ਬਿਹਤਰ ਸਮਝਿਆ। ਪੰਜਾਬ ਦੀ ‘ਆਪ’ ਸਰਕਾਰ ਦੇ ਅਗਨੀਵੀਰ ਸਕੀਮ ਪ੍ਰਤੀ ਅਪਣਾਏ ਨਵੇ ਸਟੈਂਡ ਨੂੰ ਹਵਾ ਦੇ ਰੁੱਖ ਅਨੁਸਾਰ ਚੱਲਣਾ ਵੀ ਕਿਹਾ ਜਾ ਸਕਦਾ ਹੈ। ਕਿਉਂਕਿ ਸੂਬੇ ’ਚ ਨੌਜਵਾਨ ਅਗਨੀਵੀਰ ਭਰਤੀ ਰੈਲੀਆਂ ’ਚ ਦਿਲਚਸਪੀ ਲੈ ਰਹੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

20 ਸਾਲਾਂ ਤੋਂ ਸੱਪ ਫੜਨ ਵਾਲੇ ਦੀ ਸੱਪ ਦੇ ਕੱਟਣ ਨਾਲ ਹੀ ਹੋਈ ਮੌਤ

Next Post

ਪੰਜਾਬ ਦੇ ਸਿਆਸੀ ਸਿਨੇਮੇ ’ਤੇ ਅਪਰੇਸ਼ਨ ਲੋਟਸ ਦੀਆਂ ਧੁੰਮਾਂ ,ਝਾੜੂ ਤੇ ਫੁੱਲ ’ਚ ਡਿਸ਼ੂ-ਡਿਸ਼ੂ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਪੰਜਾਬ ਦੇ ਸਿਆਸੀ ਸਿਨੇਮੇ ’ਤੇ ਅਪਰੇਸ਼ਨ ਲੋਟਸ ਦੀਆਂ ਧੁੰਮਾਂ ,ਝਾੜੂ ਤੇ ਫੁੱਲ ’ਚ ਡਿਸ਼ੂ-ਡਿਸ਼ੂ

ਪੰਜਾਬ ਦੇ ਸਿਆਸੀ ਸਿਨੇਮੇ ’ਤੇ ਅਪਰੇਸ਼ਨ ਲੋਟਸ ਦੀਆਂ ਧੁੰਮਾਂ ,ਝਾੜੂ ਤੇ ਫੁੱਲ ’ਚ ਡਿਸ਼ੂ-ਡਿਸ਼ੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend