Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ: ਸਿਵਲ ਸਰਜਨ

Nirmal Pandori by Nirmal Pandori
09/16/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ: ਸਿਵਲ ਸਰਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਸਿਹਤ ਵਿਭਾਗ ਵੱਲੋਂ ਡਿਪਟੀ ਕਮਿਸਨਰ ਡਾ. ਹਰੀਸ਼ ਨਈਅਰ ਦੇ ਦਿਸਾ- ਨਿਰਦੇਸਾਂ ਅਧੀਨ ਜ਼ਿਲ੍ਹਾ ਬਰਨਾਲਾ ‘ਚ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜਿੱਥੇ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਮੌਕੇ ‘ਤੇ ਜੁਰਮਾਨਾ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਜੇ ਮੈਂਬਰ ਭੁਪਿੰਦਰ ਸਿੰਘ, ਜਗਸੀਰ ਸਿੰਘ ਸਿਹਤ ਸੁਪਰਵਾਇਜਰ, ਜਸਵਿੰਦਰਸਿੰਘ ਅਤੇ ਸੁਰਿੰਦਰ ਸਿੰਘ ਵਿਰਕ ਵੱਲੋਂ ਸਮੇਂ ਸਮੇਂ ‘ਤੇ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਦੌਰਾਨ ਜ਼ਿਲ੍ਹਾ ਬਰਨਾਲਾ ਵਿੱਚ 3388 ਮਾਮਲਿਆਂ ‘ਚ 35900 ਰੁਪਏ ਜੁਰਮਾਨਾ ਵਸੂਲਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ‘ਚ 22 ਵਿਅਕਤੀਆਂ ਨੂੰ ਤੰਬਾਕੂ ਐਕਟ ਦੀ ਉਲੰਘਣਾ ਕਰਨ ‘ਤੇ 350 ਰੁਪਏ ਜੁਰਮਾਨਾ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਨੇ ਮੌਕੇ ‘ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਕਿ ਤੰਬਾਕੂ ਪਦਾਰਥਾਂ ਦਾ ਸੇਵਨ ਬਹੁਤ ਹੀ ਖਤਰਨਾਕ ਹੈ। ਇਸ ਨਾਲ ਕੈਂਸਰ,ਟੀਬੀ, ਸਾਹ ਦੀਆਂ ਬਿਮਾਰੀਆਂ ਬਲੱਡ ਪ੍ਰੈਸ਼ਰ ਅਤੇ ਹੋਰ ਬਹੁਤ ਮਾਰੂ ਬਿਮਾਰੀਆਂ ਲੱਗ ਸਕਦੀਆਂ ਹਨ। ਇਸ ਮੌਕੇ ਤੰਬਾਕੂ ਕੰਟਰੋਲ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਬਾਰੇ ਜਾਣਕਾਰੀ ਦਿੱਤੀ ਗਈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

Next Post

ਜ਼ਿਲ੍ਹਾ ਪੱਧਰੀ ਲੋਕ ਨਾਚ ਤੇ ਰੋਲ ਪਲੇਅ ਮੁਕਾਬਲੇ ਵਿੱਚ ਛਾਏ ਸਰਕਾਰੀ ਸਕੂਲ ਕੈਰੇ ਤੇ ਚੰਨਣਵਾਲ ਦੇ ਵਿਦਿਆਰਥੀ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
Load More
Next Post
ਜ਼ਿਲ੍ਹਾ ਪੱਧਰੀ ਲੋਕ ਨਾਚ ਤੇ ਰੋਲ ਪਲੇਅ ਮੁਕਾਬਲੇ ਵਿੱਚ ਛਾਏ ਸਰਕਾਰੀ ਸਕੂਲ ਕੈਰੇ ਤੇ ਚੰਨਣਵਾਲ ਦੇ ਵਿਦਿਆਰਥੀ

ਜ਼ਿਲ੍ਹਾ ਪੱਧਰੀ ਲੋਕ ਨਾਚ ਤੇ ਰੋਲ ਪਲੇਅ ਮੁਕਾਬਲੇ ਵਿੱਚ ਛਾਏ ਸਰਕਾਰੀ ਸਕੂਲ ਕੈਰੇ ਤੇ ਚੰਨਣਵਾਲ ਦੇ ਵਿਦਿਆਰਥੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend