Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਪੱਧਰੀ ਲੋਕ ਨਾਚ ਤੇ ਰੋਲ ਪਲੇਅ ਮੁਕਾਬਲੇ ਵਿੱਚ ਛਾਏ ਸਰਕਾਰੀ ਸਕੂਲ ਕੈਰੇ ਤੇ ਚੰਨਣਵਾਲ ਦੇ ਵਿਦਿਆਰਥੀ

Nirmal Pandori by Nirmal Pandori
09/16/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਪੱਧਰੀ ਲੋਕ ਨਾਚ ਤੇ ਰੋਲ ਪਲੇਅ ਮੁਕਾਬਲੇ ਵਿੱਚ ਛਾਏ ਸਰਕਾਰੀ ਸਕੂਲ ਕੈਰੇ ਤੇ ਚੰਨਣਵਾਲ ਦੇ ਵਿਦਿਆਰਥੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਬਲਾਕ ਪੱਧਰੀ ਮੁਕਾਬਲਿਆਂ ਵਿੱਚ ਜੇਤੂ ਸਕੂਲੀ ਵਿੱਦਿਆਰਥੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਲੋਕ ਨਾਚ ਅਤੇ ਰੋਲ ਪਲੇਅ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਵੱਲੋਂ ਬੱਚਿਆਂ ਨੂੰ ਅਸੀਰਵਾਦ ਦੇਣ ਲਈ ਇਸ ਪ੍ਰੋਗਰਾਮ ਵਿੱਚ ਵਿਸੇਸ ਤੌਰ ‘ਤੇ ਸ਼ਮੂਲੀਅਤ ਕੀਤੀ ਗਈ। ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਹੈੱਡਮਾਸਟਰ ਕੁਲਦੀਪ ਸਿੰਘ, ਲੈਕਚਰਾਰ ਨਰਿੰਦਰ ਕੌਰ, ਅਧਿਆਪਕਾ ਤੇ ਕਵਿੱਤਰੀ ਮੈਡਮ ਜਸਪ੍ਰੀਤ ਕੌਰ ਜਜਮੈਂਟ ਟੀਮ ਦੇ ਤੌਰ ‘ਤੇ ਹਾਜ਼ਰ ਹੋਏ। ਇਨਾਂ ਮੁਕਾਬਲਿਆਂ ਵਿੱਚ ਬਲਾਕ ਮੁਕਾਬਲੇ ਜੇਤੂ ਜ਼ਿਲ੍ਹਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਥੀਮ ਨਾਲ ਸੰਬਧਿਤ ਗਿੱਧਾ, ਭੰਗੜਾ, ਬੋਲੀਆਂ, ਰੋਲ ਪਲੇਅ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਰੋਲ ਪਲੇਅ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਕੈਰੇ ਵੱਲੋਂ ਪਹਿਲਾ, ਸਸਸਸ ਰਾਏਸਰ ਵੱਲੋਂ ਦੂਜਾ ਤੇ ਸਸਸਸ ਹਰੀਗੜ ਵੱਲੋਂ ਤੀਜਾ ਸਥਾਨ ਹਾਸਿਲ ਕੀਤਾ ਗਿਆ। ਲੋਕ ਨਾਚ ਮੁਕਾਬਲੇ ਵਿੱਚ ਸਸਸਸ ਚੰਨਣਵਾਲ ਵੱਲੋਂ ਪਹਿਲਾ, ਸਸਸਸ ਮਹਿਲ ਕਲਾਂ ਵੱਲੋਂ ਦੂਜਾ ਤੇ ਸਸਸਸ ਘੁੰਨਸ ਵੱਲੋਂ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਕਿਹਾ ਨੇ ਕਿ ਨੈਸਨਲ ਪੋਪੁਲੈਸਨ ਐਜੂਕੇਸਨ ਪ੍ਰੋਗਰਾਮ ਤਹਿਤ ਇਹ ਮੁਕਾਬਲੇ ਕਰਵਾਏ ਗਏ ਹਨ ਤੇ ਪਹਿਲੀਆਂ ਦੋ ਪੁਜੀਸਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਸਟੇਟ ਪੱਧਰੀ ਮੁਕਾਬਲੇ ਲਈ ਆਪਣੀ ਜਗਾ ਪੱਕੀ ਕੀਤੀ ਹੈ। ਅੰਤ ਵਿੱਚ ਡੀਈਓ ਤੂਰ ਤੇ ਪ੍ਰਿੰਸੀਪਲ ਸੰਜੇ ਸਿੰਗਲਾ ਨੇ ਜੇਤੂ ਸਕੂਲੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਟੇਟ ਐਵਾਰਡੀ ਡੀਐੱਮ ਕਮਲਦੀਪ, ਡੀਐਮ ਅਮਨਿੰਦਰ ਕੁਠਾਲਾ, ਬੀਐਮ ਰਾਜੇਸ ਕੁਮਾਰ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
Load More
Previous Post

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ: ਸਿਵਲ ਸਰਜਨ

Next Post

ਸਾਬਕਾ ਫੌਜੀਆਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਸਾਹਮਣੇ ਦਿੱਤਾ ਧਰਨਾ

Nirmal Pandori

Nirmal Pandori

Related Posts

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
Load More
Next Post
ਸਾਬਕਾ ਫੌਜੀਆਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਸਾਹਮਣੇ ਦਿੱਤਾ ਧਰਨਾ

ਸਾਬਕਾ ਫੌਜੀਆਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਸਾਹਮਣੇ ਦਿੱਤਾ ਧਰਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend