Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਆਮ ਆਦਮੀ ਪਾਰਟੀ- ਹਰਗੋਬਿੰਦ ਕੌਰ

Nirmal Pandori by Nirmal Pandori
09/19/2022
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ

ਬਰਨਾਲਾ 19 ਸਤੰਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਮਸਲਿਆਂ ਪ੍ਰਤੀ 2 ਅਕਤੂਬਰ ਨੂੰ ਸੂਬਾ ਭਰ ਵਿੱਚ ਬਲਾਕ ਪੱਧਰ ‘ਤੇ ਧਰਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਇਕ ਬਿਆਨ ਵਿੱਚ ਕਿਹਾ ਕਿ ਸੀ ਡੀ ਐੱਸ ਸਕੀਮ ਕੇਂਦਰ ਸਰਕਾਰ ਨੇ 2 ਅਕਤੂਬਰ 1975 ਵਿਚ ਦੇਸ਼ ਭਰ ਵਿੱਚ ਸ਼ੁਰੂ ਕੀਤੀ ਸੀ ਪ੍ਰੰਤੂ 47 ਸਾਲ ਦਾ ਲੰਮਾ ਸਮਾਂ ਬੀਤਣ ਤੋਂ ਬਾਅਦ ਵੀ ਆਂਗਨਵਾੜੀ ਮੁਲਾਜ਼ਮਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਨਹੀਂ ਦਿੱਤਾ ਗਿਆ ਜਦ ਕਿ ਚੋਣਾਂ ਦੇ ਸਮੇਂ ਲਗਪਗ ਸਾਰੀਆਂ ਸਿਆਸੀ ਪਾਰਟੀਆਂ ਇਹ ਵਾਅਦਾ ਕਰਦੀਆਂ ਹਨ ਪ੍ਰੰਤੂ ਚੋਣਾਂ ਲੰਘਣ ਤੋਂ ਬਾਅਦ ਸਾਰੀਆਂ ਪਾਰਟੀਆਂ ਮੁੱਕਰ ਜਾਂਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਆਪਣੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ ਅਤੇ ਕਈ ਕਈ ਮਹੀਨੇ ਮੁਲਾਜ਼ਮ ਤਨਖਾਹਾਂ ਨੂੰ ਤਰਸਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕਰੈਚ ਵਰਕਰਾਂ ਦੀਆਂ ਲਗਪਗ 36 ਮਹੀਨਿਆਂ ਦੀਆਂ ਤਨਖਾਹਾਂ ਪੰਜਾਬ ਸਰਕਾਰ ਵੱਲ ਬਕਾਇਆ ਖਡ਼੍ਹੀਆਂ ਹਨ ਇਸ ਤੋਂ ਇਲਾਵਾ ਸੈਂਟਰਾਂ ਵਿਚ ਰਾਸ਼ਨ ਸਮੇਂ ਸਿਰ ਨਹੀਂ ਭੇਜਿਆ ਜਾ ਰਿਹਾ ਅਤੇ ਠੇਕੇਦਾਰੀ ਸਿਸਟਮ ਬੰਦ ਕਰਨ, ਪੋਸ਼ਣ ਅਭਿਆਨ ਦੇ ਪੈਸੇ, ਮਾਂਵਾਂ ਨਾਲ ਮੀਟਿੰਗਾਂ ਕਰਨ ਦੇ ਪੈਸੇ, ਗੋਦ ਭਰਾਈ ਸਮਾਗਮਾਂ ਦੇ ਪੈਸੇ, ਸਰਕਲ ਮੀਟਿੰਗ ਵਿੱਚ ਜਾਣ ਦੇ ਪੈਸੇ ਅਤੇ ਵਰਕਰਾਂ ਤੇ ਹੈਲਪਰਾਂ ਕੋਲੋਂ ਕਰਵਾਏ ਜਾ ਰਹੇ ਹੋਰਨਾਂ ਕੰਮਾਂ ਦੇ ਪੈਸੇ ਵੀ ਸਰਕਾਰ ਨਹੀਂ ਅਦਾ ਕਰ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ‘ਤੇ ਜੋ ਭਰਤੀ ਸ਼ੁਰੂ ਕੀਤੀ ਗਈ ਹੈ ਉਹ ਪੁਰਾਣੀਆਂ ਭਰਤੀ ਸ਼ਰਤਾਂ ਮੁਤਾਬਕ ਹੀ ਕਰਨ ਨੂੰ ਕਿਹਾ ਜਾ ਰਿਹਾ ਜੋ ਜਥੇਬੰਦੀ ਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਵੋਟਾਂ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਇਸ ਲਈ ਜਥੇਬੰਦੀ ਵੱਲੋਂ ਵੱਡੇ ਪੱਧਰ ‘ਤੇ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਵਿੱਖ ‘ਚ ਹੱਲਾ ਬੋਲ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਐਸ ਡੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲੇ ਆਰੰਭ

Next Post

ਸਹਾਇਕ ਪ੍ਰੋਫ਼ੈਸਰਾਂ ਦੇ ਫਰੰਟ ਨੇ ਮੀਤ ਹੇਅਰ ਦੀ ਕੋਠੀ ਅੱਗੇ ਕੀਤਾ ਪ੍ਰਦਰਸ਼ਨ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਸਹਾਇਕ ਪ੍ਰੋਫ਼ੈਸਰਾਂ ਦੇ ਫਰੰਟ ਨੇ ਮੀਤ ਹੇਅਰ ਦੀ ਕੋਠੀ ਅੱਗੇ ਕੀਤਾ ਪ੍ਰਦਰਸ਼ਨ

ਸਹਾਇਕ ਪ੍ਰੋਫ਼ੈਸਰਾਂ ਦੇ ਫਰੰਟ ਨੇ ਮੀਤ ਹੇਅਰ ਦੀ ਕੋਠੀ ਅੱਗੇ ਕੀਤਾ ਪ੍ਰਦਰਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend