Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਡਾਂ ਵਤਨ ਪੰਜਾਬ ਦੀਆਂ : ਵੇਟ ਲਿਫਟਿੰਗ 35 ਕਿੱਲੋ ਭਾਰ ਵਰਗ ‘ਚ ਹਰਮਨਦੀਪ ਕੌਰ ਦੀ ਝੋਲੀ ਸੋਨ ਤਗਮਾ

Nirmal Pandori by Nirmal Pandori
09/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖੇਡਾਂ ਵਤਨ ਪੰਜਾਬ ਦੀਆਂ : ਵੇਟ ਲਿਫਟਿੰਗ 35 ਕਿੱਲੋ ਭਾਰ ਵਰਗ   ‘ਚ ਹਰਮਨਦੀਪ ਕੌਰ ਦੀ ਝੋਲੀ ਸੋਨ ਤਗਮਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਬਰਨਾਲਾ ਦੇ ਮੁਕਾਬਲੇ ਜ਼ਿਲ੍ਹੇ ਭਰ ਦੇ ਅਲੱਗ-ਅਲੱਗ ਸਟੇਡੀਅਮਾਂ ਤੇ ਖੇਡ ਮੈਦਾਨਾਂ ਵਿੱਚ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਰਣਬੀਰ ਸਿੰਘ ਭੰਗੂ ਨੇ ਦੱਸਿਆ ਕਿ ਵੇਟ ਲਿਫਟਿੰਗ ਦੇ ਮੁਕਾਬਲੇ ਵੱਖ-ਵੱਖ ਭਾਰ ਵਰਗ ਵਿੱਚ ਕਰਵਾਏ ਗਏ। ਅੰਡਰ-14 ‘ਚ ਭਾਰ ਵਰਗ 35 ਕਿਲੋ ‘ਚ (ਲੜਕੀਆਂ) ਹਰਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰਾਂ 40 ਕਿਲੋ ਵਰਗ ‘ਚ ਰਿਪਨਪ੍ਰੀਤ ਕੌਰ, 45 ਕਿਲੋ ਵਰਗ ‘ਚ ਕਮਲਜੀਤ ਕੌਰ, 49 ਕਿਲੋ ਵਰਗ ‘ਚ ਮਨਪ੍ਰੀਤ ਕੌਰ ਅਤੇ 55 ਕਿਲੋ ‘ਚ ਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ । ਹੈਂਡਬਾਲ ਅੰਡਰ-14 ਸਾਲ ਲੜਕਿਆਂ ‘ਚ ਸਰਕਾਰੀ ਹਾਈ ਸਕੂਲ ਜੰਗੀਆਨਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ‘ਚ ਬੀ.ਜੀ.ਐੱਸ. ਭਦੌੜ, ਅੰਡਰ-21 ‘ਚ ਸ਼ਹਿਣਾ ਬਲਾਕ ਤੋਂ ਬੀ.ਜੀ.ਐੱਸ. ਭਦੌੜ ਅਤੇ 21 ਤੋਂ 40 ਸਾਲ ਪੁਰਸ਼ਾਂ ‘ਚ ਸ਼ਹਿਣਾ ਬਲਾਕ ਨੇ ਪਹਿਲਾ ਸਥਾਨ ਹਾਸਲ ਕੀਤਾ। ਗੱਤਕੇ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵੀ ਕਰਵਾਏ ਗਏ। ਫਰੀ ਸੋਟੀ ਵਿਅਕਤੀਗਤ ਮੁਕਾਬਲਿਆਂ ‘ਚ ਬਾਬਾ ਬੰਦਾ ਸਿੰਘ ਬਹਾਦਰ ਗਤਕਾ ਅਖਾੜਾ ਚੰਨਣਵਾਲ ਦੇ ਹਰਮਨਦੀਪ ਸਿੰਘ ਪਹਿਲੇ ਸਥਾਨ ‘ਤੇ ਰਹੇ। ਸਿੰਗਲ ਸੋਟੀ ਵਿਅਕਤੀਗਤ ਮੁਕਾਬਲਿਆਂ ‘ਚ ਮਾਤਾ ਸਾਹਿਬ ਕੌਰ ਅਖਾੜਾ ਬਡਬਰ ਦੇ ਗੁਰਭਿੰਦਰ ਸਿੰਘ ਅਤੇ ਸਿੰਗਲ ਸੋਟੀ ਟੀਮ ‘ਚ ਅਕਾਲ ਅਕੈਡਮੀ ਟੱਲੇਵਾਲ ਪਹਿਲੇ ਨੰਬਰ ‘ਤੇ ਰਹੀ। ਅਥਲੈਟਿਕਸ ‘ਚ ਅੰਡਰ-21 (ਲੜਕਿਆਂ) ‘ਚ 10000 ਮੀ. ਰੇਸ ਵਾਕ ਵਿੱਚ ਅਸ਼ਵਨੀ ਕੁਮਾਰ, 5000 ਮੀ. ‘ਚ ਤਰਸੇਮ ਸਿੰਘ, 800 ਮੀ. ‘ਚ ਗੁਰਪਾਲ ਪਾਂਡੇ ਅਤੇ ਲੰਬੀ ਛਾਲ ਵਿੱਚ ਲੜਕੀਆਂ ‘ਚ ਜਸਬੀਰ ਕੌਰ ਪਹਿਲੇ ਸਥਾਨ ‘ਤੇ ਰਹੀ। ਅਥਲੈਟਿਕਸ ਅੰਡਰ-21 ਲੜਕੀਆਂ ‘ਚ ਸ਼ਾਟਪੁੱਟ ‘ਚ ਹਰਮਨਦੀਪ ਕੌਰ, ਡਿਸਕਸ ਥਰੋਅ ‘ਚ ਹਰਮਨਦੀਪ ਕੌਰ, ਜੈਵਲਿਨ ਥਰੋਅ ‘ਚ ਹਰਮਨਜੋਤ ਕੌਰ ਅਤੇ ਹਿਸ ਉਮਰ ਵਰਗ ‘ਚ ਹੀ ਲੜਕਿਆਂ ਦੇ ਲੰਬੀ ਛਾਲ ਦੇ ਮੁਕਾਬਲੇ ‘ਚ ਗੁਰਪ੍ਰੀਤ ਸਿੰਘ ਪਹਿਲੇ ਨੰਬਰ ‘ਤੇ ਰਹੇ। ਅੰਡਰ-21 ਅਥਲੈਟਿਕਸ ਮੁਕਾਬਲਿਆਂ ( ਲੜਕਿਆਂ ) ‘ਚ ਸ਼ਾਟਪੁੱਟ ‘ਚ ਸੁਖਪਾਲ ਸਿੰਘ, ਡਿਸਕਸ ਥਰੋਅ ‘ਚ ਜਸਪ੍ਰੀਤ ਸਿੰਘ ਅਤੇ ਜੈਵਲਿਨ ਥਰੋਅ ‘ਚ ਹਿਮਾਂਸ਼ੂ ਪਹਿਲੇ ਨੰਬਰ ‘ਤੇ ਰਹੇ।100 ਮੀਟਰ ਦੌੜ ‘ਚ ਰਾਕੇਸ਼ ਕੁਮਾਰ ਅਤੇ 400 ਮੀਟਰ ਦੌੜ ‘ਚ ਕਰਨਵੀਰ ਸਿੰਘ ਅੱਵਲ ਰਹੇ। ਅੰਡਰ-21 ਲੜਕੀਆਂ ਦੇ ਮੁਕਾਬਲੇ ‘ਚ 800 ਮੀ. ‘ਚ ਰਮਨਦੀਪ ਕੌਰ, 100 ਮੀ. ‘ਚ ਹਰਮਨਜੋਤ ਕੌਰ ਅਤੇ 400 ਮੀ. ‘ਚ ਰਚਨਾਪਾਲ ਅੱਵਲ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

ਸਾਵਧਾਨ ! ਜੇ 20 ਸਤੰਬਰ ਨੂੰ ਲੁਧਿਆਣਾ ਤੋਂ ਜਲੰਧਰ ਜਾ ਰਹੇ ਹੋ ਤਾਂ ਇਹ ਖਬਰ ਪੜ੍ਹੋ

Next Post

ਗੱਡੀ ਚੋਰੀ ਦੇ ਮਾਮਲੇ ’ਚ ਭਗੌੜਾ ਵਿਅਕਤੀ ਕੀਤਾ ਕਾਬੂ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
Load More
Next Post
ਗੱਡੀ ਚੋਰੀ ਦੇ ਮਾਮਲੇ ’ਚ ਭਗੌੜਾ ਵਿਅਕਤੀ ਕੀਤਾ ਕਾਬੂ

ਗੱਡੀ ਚੋਰੀ ਦੇ ਮਾਮਲੇ ’ਚ ਭਗੌੜਾ ਵਿਅਕਤੀ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend