Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਾਟਪੁਟ ’ਚ ਕੋਚ ਗੁਰਵਿੰਦਰ ਕੌਰ ਦੀ ਝੋਲੀ ਸੋਨ ਤਗਮਾ

Nirmal Pandori by Nirmal Pandori
09/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸ਼ਾਟਪੁਟ ’ਚ ਕੋਚ ਗੁਰਵਿੰਦਰ ਕੌਰ ਦੀ ਝੋਲੀ ਸੋਨ ਤਗਮਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਰਨਾਲਾ ’ਚ ਜ਼ਿਲਾ ਪੱਧਰੀ ਮੁਕਾਬਲੇ ਜਾਰੀ ਹਨ। ਇਸ ਤਹਿਤ ਅਥਲੈਟਿਕਸ ਵਿਚ 21 ਤੋਂ 40 ਉਮਰ ਵਰਗ ਮਹਿਲਾ ’ਚ 5000 ਮੀਟਰ ਦੌੜ ’ਚ ਕੁਲਵਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। 800 ਮੀਟਰ ਦੌੜ ’ਚ ਰਿੰਪੀ ਕੌਰ ਤੇ 400 ਮੀਟਰ ’ਚ ਪੂਜਾ ਨੇ ਪਹਿਲਾ ਸਥਾਨ ਹਾਸਲ ਕੀਤਾ। 21 ਤੋਂ 40 ਸਾਲ ਉਮਰ ਵਰਗ ਪੁਰਸ਼ ਸ਼੍ਰੇਣੀ ’ਚ ਲੰਬੀ ਛਾਲ ਵਿਚ ਜੇਜੀ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। 5000 ਮੀਟਰ ਦੌੜ ’ਚ ਵਿੱਕੀ ਸਿੰਘ ਨੇ ਪਹਿਲਾ, 800 ਮੀਟਰ ’ਚ ਜਸਪ੍ਰੀਤ ਸਿੰਘ ਤੇ 100 ਮੀਟਰ ’ਚ ਜਸਕਰਨ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। 21 ਤੋਂ 40 ਸਾਲ ਮਹਿਲਾ ਵਰਗ ’ਚ ਲੰਬੀ ਛਾਲ ’ਚ ਹਰਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। 21 ਤੋਂ 40 ਉਮਰ ਵਰਗ ਸ਼ਾਟਪੁਟ ’ਚ ਮਨਜੀਤ ਕੌਰ ਨੇ ਪਹਿਲਾ, ਡਿਸਕਸ ਥ੍ਰੋਅ ’ਚ ਅਮਰਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਪੁਰਸ਼ ਵਰਗ ’ਚ ਸ਼ਾਟਪੁਟ ’ਚ ਗੁਰਵਿੰਦਰ ਸਿੰਘ ਨੇ ਪਹਿਲਾ ਤੇ ਡਿਸਕਸ ਥ੍ਰੋਅ ’ਚ ਬਲਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਦੌਰਾਨ 40 ਤੋਂ 50 ਉਮਰ ਵਰਗ ’ਚ ਸ਼ਾਟਪੁਟ ’ਚ ਕੋਚ ਗੁਰਵਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਗੱਤਕੇ ’ਚ ਅੰਡਰ 21 ਸਾਲ ਉਮਰ ਵਰਗ ’ਚ ਸਿੰਗਲ ਸੋਟੀ ਮੁਕਾਬਲੇ ਵਿਚ ਲੱਕੀ ਸਿੰਘ (ਮੀਰੀ ਪੀਰੀ ਗੱਤਕਾ ਅਖਾੜਾ ਹੰਡਿਆਇਆ) ਨੇ ਪਹਿਲਾ ਤੇ ਫ੍ਰੀ ਸੋਟੀ ਵਿਅਕਤੀਗਤ ਮੁਕਾਬਲੇ ’ਚ ਹੰਡਿਆਇਆ ਦੇ ਗਗਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਜਲ ਸਪਲਾਈ ਵਰਕਰਾਂ ਦਾ ਤਜ਼ਰਬਾ ਖ਼ਤਮ ਕਰਨ ਦੀ ਠੇਕਾ ਮੁਲਾਜ਼ਮ ਸੰਘਰਸ ਮੋਰਚਾ ਪੰਜਾਬ ਵੱਲੋਂ ਜੋਰਦਾਰ ਨਿਖੇਧੀ

Next Post

ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ ਕਰਨ ਲਈ ਪੰਜਾਬ ਸਰਕਾਰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ ਕਰਨ ਲਈ ਪੰਜਾਬ ਸਰਕਾਰ  ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ

ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ ਕਰਨ ਲਈ ਪੰਜਾਬ ਸਰਕਾਰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend