Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੀ ਹੋਲੀ ਹਾਰਟ ਸਕੂਲ ਨੇ ‘ਪੰਜਾਬ ਖੇਡ ਮੇਲੇ‘ ਵਿੱਚ ਰਚਿਆ ਇਤਿਹਾਸ

Nirmal Pandori by Nirmal Pandori
09/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜੀ ਹੋਲੀ ਹਾਰਟ ਸਕੂਲ ਨੇ ‘ਪੰਜਾਬ ਖੇਡ ਮੇਲੇ‘ ਵਿੱਚ ਰਚਿਆ ਇਤਿਹਾਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 23 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਖਿਡਾਰੀਆਂ ਨੇ ਪੰਜਾਬ ਖੇਡ ਮੇਲੇ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰ ਕੇ ‘ਰਾਜ ਪੱਧਰੀ‘ ਮੁਕਾਬਲਿਆਂ ਵਿੱਚ ਆਪਣਾ ਸਥਾਨ ਪੱਕਾ ਕਰ ਲਿਆ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਨੇ ਬੱਚਿਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੰਦੇ ਹੋਏ ਅਤੇ ਉਨ੍ਹਾਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਬਾਕੀ ਵਿਦਿਆਰਥੀਆਂ ਨੂੰ ਮਿਹਨਤ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਗੁਰਪ੍ਰਗਟ ਸਿੰਘ (ਅੱਠਵੀਂ ਜਮਾਤ), ਦਰਸ਼ਪ੍ਰੀਤ ਸਿੰਘ (ਨੌਵੀਂ ਜਮਾਤ) ਨੇ ਸਕੇਟਿੰਗ ਵਿੱਚ ਗੋਲਡ ਮੈਡਲ ਅਤੇ ਭਵਨਪ੍ਰੀਤ ਸਿੰਘ (ਗਿਆਰਵੀਂ ਜਮਾਤ) ਨੇ ਸਕੇਟਿੰਗ ਵਿੱਚ ਸਿਲਵਰ ਮੈਡਲ ਜਿੱਤਿਆ। ਅਨਮੋਲਦੀਪ ਸਿੰਘ (ਗਿਆਰਵੀਂ ਜਮਾਤ) ਅਤੇ ਹਰਸਿਮਰਨਪਾਲ ਸਿੰਘ (ਅੱਠਵੀਂ ਜਮਾਤ) ਨੇ ਅਥਲੈਟਿਕਸ ਵਿੱਚ ਸਿਲਵਰ ਮੈਡਲ ਜਿੱਤਿਆ। ਮਿਹਨਤ ਨੂੰ ਆਪਣਾ ਲਕਸ਼ ਮੰਨਣ ਵਾਲੇ ਇਹਨਾਂ ਖਿਡਾਰੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਦੇ ਸਿਰ ਬੰਨਿਆ। ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਰਾਕੇਸ਼ ਬਾਂਸਲ ਅਤੇ ਪਿ੍ਸੀਪਲ ਮਿਸਿਜ਼ ਨਵਜੋਤ ਟੱਕਰ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦੇ ਹੋਏ ਆਉਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਯਤਨ ਤੇਜ

Next Post

ਟਿ੍ਪਲ ਜੰਪ: ਕੌਮੀ ਅਥਲੀਟ ਸੁਖਪ੍ਰੀਤ ਅਤੇ ਗੁਰਦੀਪ ਨੇ ਮਾਰੀ ਬਾਜ਼ੀ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਟਿ੍ਪਲ ਜੰਪ: ਕੌਮੀ ਅਥਲੀਟ ਸੁਖਪ੍ਰੀਤ ਅਤੇ ਗੁਰਦੀਪ ਨੇ ਮਾਰੀ ਬਾਜ਼ੀ

ਟਿ੍ਪਲ ਜੰਪ: ਕੌਮੀ ਅਥਲੀਟ ਸੁਖਪ੍ਰੀਤ ਅਤੇ ਗੁਰਦੀਪ ਨੇ ਮਾਰੀ ਬਾਜ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend