Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਾਰਡ ਨੰਬਰ 8 ਦੀ ਬਿਜਲੀ ਸੰਬੰਧੀ ਪੁਰਾਣੀ ਸਮੱਸਿਆ ਦਾ ਐਮਸੀ ਨੀਟਾ ਨੇ ਕੀਤਾ ਹੱਲ

Nirmal Pandori by Nirmal Pandori
09/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਾਰਡ ਨੰਬਰ 8 ਦੀ ਬਿਜਲੀ ਸੰਬੰਧੀ ਪੁਰਾਣੀ ਸਮੱਸਿਆ ਦਾ ਐਮਸੀ ਨੀਟਾ ਨੇ ਕੀਤਾ ਹੱਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-95 ਐਮਐਮ ਦੀ ਤਾਰ ਬਦਲ ਕੇ 150 ਐਮਐਮ ਦੀ ਨਵੀਂ ਤਾਰ ਪਾਈ

ਬਰਨਾਲਾ, 23 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਸਥਾਨਕ ਕੱਚਾ ਕਾਲਜ ਰੋਡ ’ਤੇ ਵਾਰਡ ਨੰਬਰ 8 ਵਿੱਚ ਗਲੀ ਨੰਬਰ 6 ਦੇ ਵਸਨੀਕਾਂ ਦੀ ਬਿਜਲੀ ਦੀਆਂ ਪੁਰਾਣੀਆਂ ਘੱਟ ਵੋਲਟੇਜ ਤਾਰਾਂ ਕਾਰਨ ਆ ਰਹੀ ਪ੍ਰੇਸ਼ਾਨੀ ਦਾ ਹੱਨ ਹੋਣ ਤੇ ਵਾਰਡ ਵਾਸੀਆਂ ਨੇ ਲੱਡੂ ਵੰਡੇ। ਗੱਲਬਾਤ ਕਰਦੇ ਹੋਏ ਵਾਰਡ ਨਿਵਾਸੀਆਂ ਸ੍ਰੀ ਫੂਲ ਚੰਦ, ਰਵਿੰਦਰ ਰਵੀ, ਪ੍ਰੇਮ ਵਜੀਦਕੇ ਵਾਲੇ, ਸੁਨੀਤਾ ਰਾਣੀ, ਰਾਹੁਲ ਗੁਪਤਾ ਨੇ ਦੱਸਿਆ ਕਿ ਬਿਜਲੀ ਦਾ ਲੋਡ ਜ਼ਿਆਦਾ ਹੋਣ ਕਾਰਨ ਪਿਛਲੇ ਲੰਬੇ ਸਮੇਂ ਤੋਂ ਪਈ 95 ਐਮਐਮ ਦੀ ਕੇਬਲ ਪੁਰਾਣੀ ਹੋਣ ਕਾਰਨ ਕਈ ਮਹੀਨਿਆਂ ਤੋਂ ਤਾਰਾਂ ਮੱਚ ਜਾਂਦੀਆਂ ਸਨ ਤੇ ਬਿਜਲੀ ਸਪਲਾਈ ਅਕਸਰ ਬੰਦ ਹੋ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਵਾਰਡ ਦੀ ਇਸ ਸਮੱਸਿਆ ਸੰਬੰਧੀ ਐਮ ਸੀ ਨਰਿੰਦਰ ਗਰਗ ਨੀਟਾ ਮੀਤ ਪ੍ਰਧਾਨ ਨਗਰ ਕੌਂਸਲ ਨੇ ਹਿੰਮਤ ਕਰਕੇ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ 4 ਕੋਰ ਦੀ 150 ਐਮਐਮ ਮੋਟੀ ਕੇਬਲ ਤਾਰ ਪਵਾ ਕੇ ਇਸ ਸਮੱਸਿਆ ਦਾ ਪੱਕੇ ਤੌਰ ’ਤੇ ਹੱਲ ਕੀਤਾ। ਇਸ ਮੌਕੇ ਵਾਰਡ ਵਾਸੀਆ ਨੇ ਬਿਜਲੀ ਬੋਰਡ ਸਭ ਡਵੀਜ਼ਨ ਬਰਨਾਲਾ ਸਿਟੀ ਦੇ ਜੇ.ਈ ਇੰਜਨੀਅਰ ਗੁਰਮੀਤ ਸਿੰਘ ਦਾਨਗੜ ਸਮੇਤ ਸਮੁੱਚੇ ਸਟਾਫ ਦਾ ਖੁਸ਼ੀ ਵਜੋ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਹ ਕੇਬਲ ਪੈਣ ਦੇ ਨਾਲ ਆਲੇ ਦੁਆਲੇ ਦੇ ਤਕਰੀਬਨ 700 ਘਰਾਂ ਨੂੰ ਫਾਇਦਾ ਮਿਲੇਗਾ। ਇਸ ਮੌਕੇ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਵਾਰਡ ਉਨਾਂ ਦਾ ਆਪਣਾ ਪਰਿਵਾਰ ਹੈ ਜਦੋਂ ਇਹ ਮਾਮਲਾ ਵਾਰਡ ਨਿਵਾਸੀਆਂ ਨੇ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਤਾਂ ਕਿਸੇ ਵੱਡੀ ਦੁਰਘਟਨਾ ਜਾਂ ਜਾਨੀ-ਮਾਲੀ ਨੁਕਸਾਨ ਨੂੰ ਦੇਖਦਿਆਂ ਤੁਰੰਤ ਮਸਲਾ ਹੱਲ ਕਰਵਾਇਆ। ਜ਼ਿਕਰਯੋਗ ਹੈ ਕਿ ਸਾਲ 2006 ਵਿੱਚ 11000 ਵੋਲਟੇਜ ਦੀਆਂ ਤਾਰਾਂ ਨੂੰ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵਲੋਂ ਕਢਵਾਇਆ ਗਿਆ ਸੀ ਤੇ ਸੀਵਰੇਜ ਦੀ ਨਿਕਾਸੀ ਤੇ ਸਾਫ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵੀ ਪੁਆਈਆਂ ਸਨ ਅਤੇ ਰਘੁਵੀਰ ਪ੍ਰਕਾਸ਼ ਗਰਗ (ਤੱਤਕਾਲੀਨ ਐਮਸੀ) ਵਲੋਂ 2013-14 ’ਚ ਵੀ 95 ਐਮਐਮ ਦੀ ਕੇਬਲ ਤੇ 100 ਕੇਵੀ ਦਾ ਟਰਾਂਸਫਾਰਮ ਰਖਵਾਇਆ ਗਿਆ ਸੀ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਮਹਾਰਾਜਾ ਅਗਰਸੈਨ ਜੈਅੰਤੀ ਮਨਾਉਣ ਸੰਬੰਧੀ 26 ਸਤੰਬਰ ਨੂੰ ਹੋਵੇਗਾ ਸ਼ਾਨਦਾਰ ਸਮਾਗਮ

Next Post

ਖੇਡਾਂ ਵਤਨ ਪੰਜਾਬ ਦੀਆਂ : ਪਿੰਡ ਠੀਕਰੀਵਾਲਾ ਦੇ ਨੋਜਵਾਨਾਂ ਨੇ ਜਿੱਤੇ 10 ਮੈਡਲ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਖੇਡਾਂ ਵਤਨ ਪੰਜਾਬ ਦੀਆਂ : ਪਿੰਡ ਠੀਕਰੀਵਾਲਾ ਦੇ ਨੋਜਵਾਨਾਂ ਨੇ ਜਿੱਤੇ 10 ਮੈਡਲ

ਖੇਡਾਂ ਵਤਨ ਪੰਜਾਬ ਦੀਆਂ : ਪਿੰਡ ਠੀਕਰੀਵਾਲਾ ਦੇ ਨੋਜਵਾਨਾਂ ਨੇ ਜਿੱਤੇ 10 ਮੈਡਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend