Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਡਾਂ ਵਤਨ ਪੰਜਾਬ ਦੀਆਂ : ਪਿੰਡ ਠੀਕਰੀਵਾਲਾ ਦੇ ਨੋਜਵਾਨਾਂ ਨੇ ਜਿੱਤੇ 10 ਮੈਡਲ

Nirmal Pandori by Nirmal Pandori
09/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖੇਡਾਂ ਵਤਨ ਪੰਜਾਬ ਦੀਆਂ : ਪਿੰਡ ਠੀਕਰੀਵਾਲਾ ਦੇ ਨੋਜਵਾਨਾਂ ਨੇ ਜਿੱਤੇ 10 ਮੈਡਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 23 ਸਤੰਬਰ (ਮੰਗਲ ਸਿੰਘ ) :

ਪੰਜਾਬ ਸਰਕਾਰ ਵੱਲੋਂ ਕਰਵਾਈਆ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਆਪਣੇ ਜੌਹਰ ਦਿਖਾਉਂਦੇ ਹੋਏ ਪਿਡ ਠੀਕਰੀਵਾਲਾ ਦੇ ਨੌਜਵਾਨਾਂ ਨੇ 2 ਸੋਨੇ , 3 ਚਾਂਦੀ ਅਤੇ 5 ਕਾਂਸੀ ਦੇ ਮੈਡਲਾਂ ’ਤੇ ਕਬਜਾ ਕੀਤਾ। ਕਿੱਕ ਬਾਕਸਿੰਗ ਦੀ ਖੇਡ ਵਿੱਚ ਨੈਸ਼ਨਲ ਪੱਧਰ ’ਤੇ ਨਾਮਣਾ ਖੱਟਣ ਵਾਲੇ ਪਿੰਡ ਠੀਕਰੀਵਾਲਾ ਦੇ ਜੰਪਲ ਖਿਡਾਰੀ ਜਗਜੀਤ ਸਿੰਘ ਬਿੱਲਾ ਨੇ ਖੇਡਾਂ ਵਤਲ ਪੰਜਾਬ ਦੀਆਂ ’ਚ ਜ਼ਿਲਾ ਪੱਧਰ ’ਤੇ ਸੋਨੇ ਦਾ ਮੈਡਲ ਜਿੱਤਿਆ ਅਤੇ ਹਰਪਿੰਦਰ ਸਿੰਘ ਨੇ ਵੀ ਸੋਨੇ ਦੇ ਮੈਡਲ ਜਿੱਤਿਆ। ਇਹਨਾਂ ਤੋਂ ਇਲਾਵਾ ਜਸਨਪ੍ਰੀਤ ਸਿੰਘ, ਲਖਵੀਰ ਸਿੰਘ, ਸਵਰਨਜੀਤ ਸਿੰਘ ਨੇ ਚਾਂਦੀ ਅਤੇ ਦਵਿੰਦਰਪ੍ਰੀਤ ਸਿੰਘ, ਤਲਵਿੰਦਰ ਸਿੰਘ, ਪ੍ਰਦੀਪ ਸਿੰਘ ,ਹਰਮਨਦੀਪ ਸਿੰਘ ਤੇ ਰਾਜਪਾਲ ਸਿੰਘ ਨੇ ਕਾਂਸੀ ਦੇ ਮੈਡਲ ਜਿੱਤ ਕੇ ਪਿੰਡ ਦਾ ਨਾਮ ਰੌਸ਼ਨ ਕੀਤਾ। ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਇਹਨਾ ਨੌਜਵਾਨਾਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ ਔਲਖ, ਖਜਾਨਚੀ ਪਰਮਜੀਤ ਸਿੰਘ , ਕਮੇਟੀ ਮੈਂਬਰ ਚਮਕੌਰ ਸਿੰਘ, ਕਮੇਟੀ ਮੈਂਬਰ ਨਿਰਪਾਲ ਸਿੰਘ, ਕਮੇਟੀ ਮੈਂਬਰ ਕਰਨੈਲ ਸਿੰਘ, ਪਿੰਡ ਇਕਾਈ ਦੇ ਆਮ ਆਦਮੀ ਪਾਰਟੀ ਦੇ ਮੱੱਖ ਸਲਾਹਕਾਰ ਡਾ ਦਰਸ਼ਨ ਸਿੰਘ ,ਪਿੰਡ ਇਕਾਈ ਦੇ ਆਮ ਆਦਮੀ ਪਾਰਟੀ ਜਗਰੂਪ ਸਿੰਘ ਕਾਕਾ ਪ੍ਰਧਾਨ ,ਪਿੰਡ ਇਕਾਈ ਦੇ ਆਮ ਆਦਮੀ ਪਾਰਟੀ ਜਨਰਲ ਸਕੱਤਰ ਮਾ. ਚਰਨਜੀਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਵਾਰਡ ਨੰਬਰ 8 ਦੀ ਬਿਜਲੀ ਸੰਬੰਧੀ ਪੁਰਾਣੀ ਸਮੱਸਿਆ ਦਾ ਐਮਸੀ ਨੀਟਾ ਨੇ ਕੀਤਾ ਹੱਲ

Next Post

ਭਾਰੀ ਮੀਂਹ ਕਾਰਨ ਹਰ ਵਰਗ ਚਿੰਤਤ, ਮੌਸਮ ਵਿਭਾਗ ਨੇ ਕੀਤਾ ਯੈਲੋ ਅਲਰਟ ਜਾਰੀ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਭਾਰੀ ਮੀਂਹ ਕਾਰਨ ਹਰ ਵਰਗ ਚਿੰਤਤ, ਮੌਸਮ ਵਿਭਾਗ ਨੇ ਕੀਤਾ ਯੈਲੋ ਅਲਰਟ ਜਾਰੀ

ਭਾਰੀ ਮੀਂਹ ਕਾਰਨ ਹਰ ਵਰਗ ਚਿੰਤਤ, ਮੌਸਮ ਵਿਭਾਗ ਨੇ ਕੀਤਾ ਯੈਲੋ ਅਲਰਟ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend