Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੱਤਾ ਦੀ ਜ਼ਿਦ ਨਾਲ ਹੋ ਰਹੇ ‘ਇਜਲਾਸ’ ਵਿੱਚ ਕੀ ਕੁਝ ਮਿਲੇਗਾ ਪੰਜਾਬ ਨੂੰ.. ..!

Nirmal Pandori by Nirmal Pandori
09/26/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੱਤਾ ਦੀ ਜ਼ਿਦ ਨਾਲ ਹੋ ਰਹੇ ‘ਇਜਲਾਸ’ ਵਿੱਚ ਕੀ ਕੁਝ ਮਿਲੇਗਾ ਪੰਜਾਬ ਨੂੰ.. ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਇਜਲਾਸ ਸੰਬੰਧੀ ਰਸਤਾ ਸਾਫ ਹੋ ਗਿਆ ਹੈ। ਰਾਜਪਾਲ ਵੱਲੋਂ ਕੰਮਕਾਰ ਦੇ ਵੇਰਵੇ ਮੰਗੇ ਜਾਣ ਤੋਂ ਬਾਅਦ ਸਰਕਾਰ ਅਤੇ ਰਾਜਪਾਲ ਵਿਚਕਾਰ ਆਪਣੇ ਅਧਿਕਾਰਾਂ ਨੂੰ ਲੈ ਕੇ ਸਥਿਤੀ ਗੁੰਝਲਦਾਰ ਬਣਦੀ ਨਜ਼ਰ ਆ ਰਹੀ ਸੀ ਪ੍ਰੰਤੂ ਸਰਕਾਰ ਵੱਲੋਂ ਕੀਤੇ ਜਾ ਰਹੇ ਇਜਲਾਸ ਨੂੰ ‘ਵਿਸ਼ੇਸ਼’ ਦੀ ਜਗਾ ‘ਆਮ’ ਇਜਲਾਸ ਮੰਨਣਾ ਰਾਜਪਾਲ ਦੀ ਮਨਜ਼ੂਰੀ ਦਾ ਅਹਿਮ ਕਾਰਨ ਮੰਨਿਆ ਜਾ ਰਿਹਾ ਹੈ। ਕਿਤੇ ਨਾ ਕਿਤੇ ਇਹ ਸਪੱਸ਼ਟ ਹੈ ਕਿ ਸਰਕਾਰ ਅਣਮੰਨੇ ਮਨ ਨਾਲ ਮੰਨ ਹੀ ਗਈ ਕਿ ਵਿਧਾਨ ਸਭਾ ਦੇ ਇਜਲਾਸ ਸੰਬੰਧੀ ਰਾਜਪਾਲ ਦੀ ਕਾਨੂੰਨੀ ਭੂਮਿਕਾ ਹੈ ਜਿਸ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਦੂਜੇ ਪਾਸੇ ਇਸ ਇਜਲਾਸ ਵਿੱਚ ਪਰਾਲੀ, ਬਿਜਲੀ ਆਦਿ ਮੁੱਦੇ ਵਿਚਾਰੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ ਪ੍ਰੰਤੂ ਬੇਮੌਸਮੀ ਬਰਸਾਤ ਨੇ ਪੰਜਾਬ ਸਰਕਾਰ ਨੂੰ ਚਿੰਤਾ ’ਚ ਪਾਇਆ ਹੋਇਆ ਹੈ। ਇਜਲਾਸ ਦੌਰਾਨ ਸੱਤਾਧਾਰੀ ਧਿਰ ਮੀਹ ਨਾਲ ਖ਼ਰਾਬ ਹੋਈਆਂ ਫਸਲਾਂ ਦੀ ਸਥਿਤੀ ਨੂੰ ਅੱਖੋਂ-ਪਰੋਖੇ ਨਹੀਂ ਕਰ ਸਕਦੀ । ਜੇਕਰ ਸਰਕਾਰ ਖ਼ਰਾਬ ਹੋਈਆਂ ਫਸਲਾਂ ਦਾ ਜ਼ਿਕਰ ਕਰੇਗੀ ਤਾ ਮੁਆਵਜ਼ੇ ਦੀ ਗੱਲ ਵੀ ਕਰਨੀ ਪਵੇਗੀ। ਸਰਕਾਰ ਦੀ ਆਰਥਿਕ ਸਥਿਤੀ ਇਹੋ ਜਿਹੀ ਹੈ ਕਿ ਪਹਿਲਾਂ ਹੀ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਐਲਾਨ ਕੀਤੇ ਪੈਸੇ ਨਹੀਂ ਦੇ ਰਹੀ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਪੈਸੇ ਦੇਣ ਤੋਂ ਵੀ ਸਰਕਾਰ ਨੇ ਕੋਰੀ ਨਾ ਕਰ ਦਿੱਤੀ ਹੈ। ਬੀਤੇ ਤਿੰਨ ਦਿਨਾਂ ਤੋਂ ਲਗਾਤਰ ਪੈ ਰਹੇ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਫਸਲ ਦੇ ਨੁਕਸਾਨ ਦੀ ਰਕਮ ਦਾ ਪ੍ਰਬੰਧ ਕਰਨਾ ਸਰਕਾਰ ਦੇ ਵੱਸ ਤੋਂ ਬਾਹਰ ਦੀ ਗੱਲ ਹੈ। ਦੂੁਜੇ ਪਾਸੇ ਵਿਰੋਧੀ ਪਾਰਟੀਆਂ ਇਸੇ ਮੁੱਦੇ ’ਤੇ ਸਰਕਾਰ ਨੂੰ ਘੇਰਨ ਦੇ ਯਤਨ ਕਰਨਗੀਆਂ। ਕੁੱਲ ਮਿਲਾ ਕੇ ਮਾਨ ਸਰਕਾਰ ਵੱਲੋਂ ਜ਼ਿਦ ਨਾਲ ਬੁਲਾਏ ਇਸ ਇਜਲਾਸ ਵਿੱਚ ਪੰਜਾਬ ਦੇ ਪੱਖ ਦਾ ਕੀ ਕੁਝ ਨਿਕਲੇਗਾ, ਇਸ ਬਾਰੇ ਅਸਪੱਸ਼ਟ ਹੈ ਕਿਉਂਕਿ ਸਿਰਫ ਇੱਕ ਦਿਨ ਵਿੱਚ ਬਿਜਲੀ ਦੀ ਸਮੱਸਿਆ ਅਤੇ ਪਰਾਲੀ ਦੇ ਮੁੱਦੇ ਨੂੰ ਹੱਲ ਨਹੀਂ ਕੀਤਾ ਜਾ ਸਕਦਾ। ਅਜਿਹਾ ਇਸ ਕਰਕੇ ਵੀ ਹੈ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਪਰਾਲੀ ਸਾੜਨ ਸੰਬੰਧੀ ਸਖ਼ਤੀ ਨਹੀਂ ਕਰ ਸਕਦੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਪ੍ਰਾਈਵੇਟ ਬੱਸਾਂ ਨੂੰ ਹੁਣ ਮੋਹਾਲੀ ਲੱਗਣਗੀਆਂ ਬਰੇਕਾਂ.. ਚੰਡੀਗੜ੍ਹ ਦਾਖਲੇ ’ਤੇ ਲਟਕੀ ਤਲਵਾਰ

Next Post

ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹੋਈ ਮੌਤ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹੋਈ ਮੌਤ

ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹੋਈ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend