Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਸਹੀਦ-ਏ-ਆਜਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ

Nirmal Pandori by Nirmal Pandori
09/27/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਸਹੀਦ-ਏ-ਆਜਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਰਕਾਰ ਵੱਲੋਂ ਇਸ ਵਾਰ ਸਹੀਦ ਏ- ਆਜਮ ਸ. ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸਰਧਾ, ਸਤਿਕਾਰ ਅਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਬਾਰਕ ਮੌਕੇ ਉੱਤੇ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾਣਗੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ 28 ਸਤੰਬਰ ਨੂੰ ਸਹੀਦ -ਏ- ਆਜਮ ਸ. ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਮੌਕੇ ਬਰਨਾਲਾ ‘ਚ ਸਵੇਰੇ 7 ਵਜੇ ਸਹੀਦ ਏ ਆਜਮ ਸ. ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ । ਡੀ. ਸੀ. ਦਫਤਰ, ਨੇੜੇ ਕਚਹਿਰੀ ਚੌਂਕ, ਬਰਨਾਲਾ ਤੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਰੈਲੀ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ, ਜਿਹੜਾ ਸਦਰ ਬਾਜ਼ਾਰ ਵਿਖੇ ਸਥਿਤ ਹੈ, ਆ ਕੇ ਖਤਮ ਹੋਵੇਗੀ ਜਿਥੇ ਲੋਕਾਂ ਵੱਲੋਂ ਉਹਨਾਂ ਨੂੰ ਫੁੱਲ ਭੇਟ ਕੀਤੇ ਜਾਣਗੇ। ਇਸੇ ਤਰਾਂ ਸ਼ਾਮ 6:15 ਵਜੇ ਰੇਲਵੇ ਸਟੇਸ਼ਨ ਤੋਂ ਭਗਤ ਸਿੰਘ ਜੀ ਦੇ ਬੁੱਤ ਤੱਕ ਕੈਂਡਲ ਲਾਇਟ ਮਾਰਚ ਦਾ ਆਯੋਜਨ ਕੀਤਾ ਜਾਵੇਗਾ। ਉਹਨਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਦੋਨਾਂ ਸਮਾਗਮਾਂ ਵਿੱਚ ਵੱਧ ਚੜ ਕੇ ਹਿਸਾ ਲੈਣ। ਉਹਨਾਂ 28 ਸਤੰਬਰ ਨੂੰ ਲੋਕਾਂ ਨੂੰ ਸਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸਹੀਦ-ਏ-ਆਜਮ ਸ: ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ। ਜ਼ਿਲਾ ਖੇਡ ਦਫਤਰ ਵੱਲੋਂ ਵਿਸੇਸ ਮੈਚ ਕਰਵਾਏ ਜਾਣਗੇ। ਇਸਦੇ ਨਾਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ ਵਿਖੇ ਜ਼ਿਲਾ ਪੱਧਰੀ ਪੇਂਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਏ.ਡੀ.ਸੀ. ਪਰਮਵੀਰ ਸਿੰਘ, ਐੱਸ.ਡੀ.ਐੱਮ. ਗੋਪਾਲ ਸਿੰਘ, ਪੀ.ਜੀ.ਓ. ਸੁਖਪਾਲ ਸਿੰਘ, ਡੀ.ਈ.ਓ ਸਰਬਜੀਤ ਸਿੰਘ, ਡੀ.ਪੀ.ਆਰ.ਓ. ਮੇਘਾ ਮਾਨ ਅਤੇ ਬੀ.ਡੀ.ਪੀ.ਓਜ਼ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹੋਈ ਮੌਤ

Next Post

ਅੰਡਰ -11 ਉਮਰ ਵਰਗ ਵਿੱਚ ਫਤਹਿਗੜ ਸਾਹਿਬ ਦੀ ਦਿ੍ਸ਼ਟੀ ਨੇ ਬਾਜ਼ੀ ਮਾਰੀ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਅੰਡਰ -11 ਉਮਰ ਵਰਗ ਵਿੱਚ ਫਤਹਿਗੜ ਸਾਹਿਬ ਦੀ ਦਿ੍ਸ਼ਟੀ ਨੇ ਬਾਜ਼ੀ ਮਾਰੀ

ਅੰਡਰ -11 ਉਮਰ ਵਰਗ ਵਿੱਚ ਫਤਹਿਗੜ ਸਾਹਿਬ ਦੀ ਦਿ੍ਸ਼ਟੀ ਨੇ ਬਾਜ਼ੀ ਮਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend