Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਵਨ ਸੇਵਾ ਸੰਮਤੀ ਸਕੂਲ ਵਿੱਚ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ

Nirmal Pandori by Nirmal Pandori
09/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਵਨ ਸੇਵਾ ਸੰਮਤੀ ਸਕੂਲ ਵਿੱਚ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪਵਨ ਸੇਵਾ ਸੰਮਤੀ ਸਕੂਲ ਵਿੱਚ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸਕੂਲ ਵਿੱਚ ਡਰਾਇੰਗ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦਿਆ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਵਿੱਚ ਵਾਤਾਵਰਨ ਸੰਭਾਲਣ ਅਤੇ ਪੌਦੇ ਲਗਾਉਣ, ਪਾਣੀ ਦੀ ਸੰਭਾਲ ਸਬੰਧੀ ਬੱਚਿਆਂ ਨੇ ਡਰਾਇੰਗ ਬਣਾਈ। ਇਸ ਮੁਕਾਬਲੇ ਵਿੱਚ ਪਵਨ ਸੇਵਾ ਸੰਮਤੀ ਸਕੂਲ ਦੇ 20 ਬੱਚੇ ਅਤੇ ਸਰਕਾਰੀ ਸਕੂਲ ਦੇ 3 ਬੱਚਿਆਂ ਨੇ ਭਾਗ ਲਿਆ। ਕੁੱਲ 23 ਬੱਚਿਆਂ ਨੇ ਭਾਗ ਲਿਆ। ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਆਵਾਸਪ੍ਰੀਤ ਕੌਰ ਵੱਲੋਂ ਇਨਾਮ ਦਿੱਤੇ ਗਏ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਮੈਡਮ ਦੀਪਤੀ ਸ਼ਰਮਾ, ਮੈਡਮ ਦਵਿੰਦਰ ਕੌਰ ਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਰਿਹਾ। ਇਸ ਮੌਕੇ ਮੈਡਮ ਤੇਆਵਾਸਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਇਨਾਂ ਬੱਚਿਆਂ ਨੂੰ ਸਮਝਣ ਲਈ ਅਤੇ ਇਨਾਂ ਨੂੰ ਸਾਡੇ ਹਾਣੀ ਬਣਾਉਣ ਲਈ ਸਾਨੂੰ ਦੂਜੀਆਂ ਭਾਸ਼ਾਵਾਂ ਦੇ ਨਾਲ-ਨਾਲ ਸੰਕੇਤਕ ਭਾਸ਼ਾ ਸਿੱਖਣੀ ਚਾਹੀਦੀ ਹੈ ਤਾਂ ਜੋ ਅਸੀਂ ਇਨਾਂ ਵਿਸ਼ੇਸ਼ ਬੱਚਿਆਂ ਨਾਲ ਗੱਲਬਾਤ ਕਰ ਸਕੀਏ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਰਾਜਨੀਤੀ ’ਚ ਲੋਕ ਮਸਲਿਆਂ ਤੋਂ ਧਿਆਨ ਭਟਕਾਉਣ ਲਈ ਦਿੱਤੇ ਜਾਂਦੇ ਨੇ ਸਿਆਸੀ ਮਿਹਣੇ

Next Post

ਐਸ ਡੀ ਕਾਲਜ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਐਸ ਡੀ ਕਾਲਜ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ

ਐਸ ਡੀ ਕਾਲਜ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend