Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੇਵਾਮੁਕਤ ਪਟਵਾਰੀ, ਕਾਨੂੰਨਗੋ ਅਤੇ ਇੱਕ ਪੰਚ ਉੱਪਰ ਬਲਾਤਕਾਰ ਦਾ ਪਰਚਾ

Nirmal Pandori by Nirmal Pandori
10/03/2022
in ਤਾਜ਼ਾ ਖ਼ਬਰ -, ਪੰਜਾਬ
Reading Time: 1 min read
A A
0
ਸੇਵਾਮੁਕਤ ਪਟਵਾਰੀ, ਕਾਨੂੰਨਗੋ ਅਤੇ ਇੱਕ ਪੰਚ ਉੱਪਰ ਬਲਾਤਕਾਰ ਦਾ ਪਰਚਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮੋਗਾ, 3 ਅਕਤੂਬਰ (ਜ਼ੀ98 ਨਿਊਜ਼ ਸਰਵਿਸ)-ਮੋਗਾ ਜ਼ਿਲ੍ਹੇ ਦੇ ਪਿੰਡ ਨਵਾਂ ਮਾਛੀਕੇ ਦੀ ਇਕ ਔਰਤ ਨੇ ਇਕ ਸੇਵਾਮੁਕਤ ਕਾਨੂੰਨਗੋ, ਸੇਵਾਮੁਕਤ ਪਟਵਾਰੀ ਅਤੇ ਇੱਕ ਪੰਚ ਉੱਪਰ ਬਲਾਤਕਾਰ ਦੇ ਦੋਸ਼ ਲਗਾਏ ਹਨ । ਪੁਲੀਸ ਥਾਣਾ ਨਿਹਾਲਸਿੰਘਵਾਲਾ ਵਿਖੇ ਪੀਡ਼ਤ ਔਰਤ ਦੀ ਸ਼ਿਕਾਇਤ ਉੱਪਰ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ । ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਔਰਤ ਨੇ ਕਿਹਾ ਹੈ ਕਿ ਪੰਚ ਤਾਰਾ ਸਿੰਘ ਉਸਨੂੰ ਨਿਹਾਲਸਿੰਘਵਾਲਾ ਵਿਖੇ ਇਕ ਸੇਵਾਮੁਕਤ ਪਟਵਾਰੀ ਮਲਕੀਤ ਸਿੰਘ ਦੇ ਘਰ ਲੈ ਕੇ ਗਿਆ ਜਿੱਥੇ ਮਲਕੀਤ ਸਿੰਘ ਅਤੇ ਇੱਕ ਹੋਰ ਸੇਵਾਮੁਕਤ ਕਾਨੂੰਨਗੋ ਕੇਵਲ ਸਿੰਘ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ‘ਤੇ ਸੇਵਾਮੁਕਤ ਪਟਵਾਰੀ, ਸੇਵਾਮੁਕਤ ਕਾਨੂੰਨਗੋ ਅਤੇ ਪੰਚ ਦੇ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਯੁਵਾ ਉਤਸਵ ਤਹਿਤ ਕਰਵਾਏ ਸੱਭਿਆਚਾਰਕ ਮੁਕਾਬਲੇ

Next Post

ਸਰਕਾਰ ਜੀ ! ਬੰਸਰੀ ਦੀ ਧੁਨ ਕਰੋ ਮੱਠੀ .. ਕਿਉਂਕਿ ਰੋਮ ਨੂੰ ਚਿੰਗਾੜੀ ਚੜ ਚੁੱਕੀ ਹੈ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਸਰਕਾਰ ਜੀ ! ਬੰਸਰੀ ਦੀ ਧੁਨ ਕਰੋ ਮੱਠੀ ..  ਕਿਉਂਕਿ ਰੋਮ ਨੂੰ ਚਿੰਗਾੜੀ ਚੜ ਚੁੱਕੀ ਹੈ

ਸਰਕਾਰ ਜੀ ! ਬੰਸਰੀ ਦੀ ਧੁਨ ਕਰੋ ਮੱਠੀ .. ਕਿਉਂਕਿ ਰੋਮ ਨੂੰ ਚਿੰਗਾੜੀ ਚੜ ਚੁੱਕੀ ਹੈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend