Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਧੂਰੀ ਸਟੇਟ ਹਾਈਵੇ ਦੂਜੇ ਦਿਨ ਵੀ ਮੁਕੰਮਲ ਜਾਮ

Nirmal Pandori by Nirmal Pandori
10/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਧੂਰੀ ਸਟੇਟ ਹਾਈਵੇ ਦੂਜੇ ਦਿਨ ਵੀ ਮੁਕੰਮਲ ਜਾਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਸੜਕ ’ਤੇ ਹੀ ਗੁਜਾਰੀ ਰਾਤ

ਧੂਰੀ, 08 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਮੁੱਖ ਮੰਤਰੀ ਭਗਵੰਤ ਮਾਨ ਦੇ ਚੋਣ ਹਲਕੇ ਧੂਰੀ ’ਚ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ/ਇੰਨਲਿਸਟਮੈਂਟ ਮੁਲਾਜ਼ਮਾਂ ਵਲੋਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਲਈ ਬਬਨਪੁਰ ਨਹਿਰ ਦੇ ਕੋਲ ਲੁਧਿਆਣਾ-ਧੂਰੀ ਸਟੇਟ ਹਾਈਵੇਅ ਮੁਕੰਮਲ ਜਾਮ ਕਰਕੇ ਲਾਇਆ ਮੋਰਚਾ ਦੂਸਰੇ ਦਿਨ ਵੀ ਜਾਰੀ ਰਿਹਾ। ਜਿਸ ਵਿੱਚ ਆਊਟਸੋਰਸ ਅਤੇ ਇੰਨਲਿਸਟਮੈਂਟ ਠੇਕਾ ਮੁਲਾਜਮ ਆਪਣੇ ਪਰਿਵਾਰਾਂ ਸਮੇਤ ਜੁੱਟੇ ਹੋਏ ਹਨ ਅਤੇ ਬੀਤੀ ਰਾਤ ਵੀ ਸੜਕ ’ਤੇ ਹੀ ਬੈਠ ਕੇ ਬਿਤਾਈ ਗਈ ਹੈ । ਠੇਕਾ ਮੁਲਾਜਮਾਂ ਵਲੋਂ ਕੱਕੜਵਾਲ ਚੌਕ ’ਚ 3 ਘੰਟੇ ਮੁਕੰਮਲ ਜਾਮ ਕੀਤਾ ਗਿਆ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਉਨਾਂ ਦੀ ਗੱਲ ਨਾ ਸੁਣੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦੇ ਹੋਏ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ, ਸਿਮਰਨਜੀਤ ਸਿੰਘ ਨੀਲੋ, ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ, ਪਵਨਦੀਪ ਸਿੰਘ, ਰਮਨਪ੍ਰੀਤ ਕੌਰ ਮਾਨ ਨੇ ਕਿਹਾ ਕਿ ਜਥੇਬੰਦੀ ਦੇ ‘ਮੰਗ-ਪੱਤਰ’ ’ਚ ਦਰਜ ‘ਮੰਗਾਂ-ਮਸਲਿਆਂ’ ਦਾ ਹੱਲ ਕਰਵਾਉਣ ਵਾਸਤੇ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਸੰਘਰਸ਼ ਕਰ ਰਹੇ ਹਨ । ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਲਗਾਤਾਰ ਉਸ ਵੇਲੇ ਤੱਕ ਜਾਰੀ ਰੱਖਿਆ ਜਾਵੇਗਾ, ਜਦੋ ਤੱਕ ਪੰਜਾਬ ਸਰਕਾਰ ਮੋਰਚੇ ਦੇ ‘ਮੰਗ-ਪੱਤਰ’ ਵਿਚ ਦਰਜ ਮੰਗਾਂ ਮੰਨਣ ਲਈ ਮਜ਼ਬੂਰ ਨਹੀਂ ਹੰੁਦੀ ਹੈ। ਇਸ ਮੌਕੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੁਰਮੀਤ ਸਿੰਘ ਦਿੱਤੂਪੁਰ,ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਛਪਾਲ ਸਿੰਘ ਗਰੇਵਾਲ, ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਰਸਾਲੀ ਨੇ ਠੇਕਾ ਮੁਲਾਜਮਾਂ ਦੇ ਸੰਘਰਸ਼ ਵਿਚ ਹਮਾਇਤ ਕਰਦਿਆਂ ਸੰਬੋਧਨ ਕੀਤਾ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵੱਖ ਵੱਖ ਵਿਭਾਗਾਂ ਦੇ ਆਊਟਸੋਰਸ/ਇੰਨਲਿਸਟਮੈਂਟ ਅਧੀਨ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਕੇ ਆਪਣੀ ਜਵਾਨੀ ਦੀ ਜ਼ਿੰਦਗੀ ਗੁਜਾਰ ਲਈ ਹੈ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਰੱਦ ਕੀਤਾ ਜਾਵੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਝੋਨੇ ਦੇ ਸੀਜ਼ਨ ’ਚ ਸ਼ੈਲਰ ਮਾਲਕਾਂ, ਵਪਾਰੀਆਂ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਨੀਨਾ ਮਿੱਤਲ

Next Post

ਅਲਵਿਦਾ ! ਮੁਲਾਇਮ ਸਿੰਘ ਯਾਦਵ.. 82 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਅਲਵਿਦਾ ! ਮੁਲਾਇਮ ਸਿੰਘ ਯਾਦਵ..  82 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ

ਅਲਵਿਦਾ ! ਮੁਲਾਇਮ ਸਿੰਘ ਯਾਦਵ.. 82 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend