Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ

Nirmal Pandori by Nirmal Pandori
10/10/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,10 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ, ਜਿਨਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹਨ, ਨੂੰ ਸਟੇਟ ਐਵਾਰਡ ਟੂ ਫਿਜ਼ੀਕਲੀ ਹੈਂਡੀਕੈਪਡ ਨਾਲ ਸਨਮਾਨਿਤ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਇਸ ਸਬੰਧੀ ਨਿਰਧਾਰਤ ਪ੍ਰਫਾਰਮੇ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ ਵਿਖੇ ਪ੍ਰਾਪਤ ਕੀਤੇ ਜਾ ਸਕਦੇ ਹਨ। ਹਰ ਪੱਖੋਂ ਮੁਕੰਮਲ ਪ੍ਰਫਾਰਮਾ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਵਿੱਚ 26 ਅਕਤੂਬਰ ਤੱਕ ਦਿੱਤੇ ਜਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਅਰਜ਼ੀ ਸਵੀਕਾਰ ਨਹੀਂ ਕੀਤੀ ਜਾ ਸਕੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਅਰਜ਼ੀਆਂ ‘ਤੇ ਵਿਚਾਰ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਸਕੀਮ ਅਧੀਨ ਚਾਰ ਤਰਾਂ ਦੇ ਐਵਾਰਡ ਦਿੱਤੇ ਜਾਣ ਦੀ ਵਿਵਸਥਾ ਹੈ। ਐਵਾਰਡ ਫਾਰ ਬੈਸਟ ਇੰਪਲਾਈ/ਸੈਲਫ ਐਂਪਲਾਈਡ ਵਿਦ ਡਿਸਾਬਿਲਟੀ, ਐਵਾਰਡ ਫਾਰ ਬੈਸਟ ਐਂਪਲਾਇਰ, ਐਵਾਰਡ ਫਾਰ ਬੈਸਟ ਇੰਡੀਵੀਜੁਅਲ ਐਂਡ ਇੰਸਟੀਚਿਊਸ਼ਨ, ਐਵਾਰਡ ਫਾਰ ਬੈਸਟ ਸਪੋਰਟਸ ਪਰਸਨ ਵਿਦ ਡਿਸਾਬਿਲਟੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਕੰਮਲ ਅਰਜ਼ੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫਤਰ ਵਿਖੇ ਜਮਾਂ ਕਰਵਾਈ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਪੰਜਾਬੀ ਯੂਨੀਵਰਸਿਟੀ ਦਾ ਜੋਨ ਪੱਧਰੀ ਯੁਵਕ ਮੇਲਾ ਛੱਡ ਗਿਆ ਅਮਿੱਟ ਯਾਦਾਂ

Next Post

SYL : ਮਾਨ ਤੇ ਖੱਟਰ 14 ਅਕਤੂਬਰ ਨੂੰ ਹੋਣਗੇ ਆਹਮੋ ਸਾਹਮਣੇ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post

SYL : ਮਾਨ ਤੇ ਖੱਟਰ 14 ਅਕਤੂਬਰ ਨੂੰ ਹੋਣਗੇ ਆਹਮੋ ਸਾਹਮਣੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend