Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਮੁਫਤ ਸਿਖਲਾਈ

Nirmal Pandori by Nirmal Pandori
10/12/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਮੁਫਤ ਸਿਖਲਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਮੁਫਤ ਵਿਚ ਕਿੱਤਾਮੁੱਖੀ ਕੋਰਸ ਕਰਵਾਏ ਜਾਂਦੇ ਹਨ। ਇਸ ਤਹਿਤ 45-90 ਦਿਨਾਂ ਦੀ ਰਿਹਾਇਸੀ (ਗਾਜ਼ੀਆਬਾਦ, ਉੱਤਰ ਪ੍ਰਦੇਸ) ਟ੍ਰੇਨਿੰਗ ਦਿੱਤੀ ਜਾਂਦੀ ਹੈ। ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਫਾਰਮਵਰਕ ਕਾਰਪੇਂਟਰੀ (ਤਰਜੀਹੀ ਤੌਰ ‘ਤੇ ਕਾਰਪੇਂਟਰ/ ਡਰਾਫਟਮੈਨ ਸਿਵਲ /ਫਿਟਰ ਟ੍ਰੇਡ ਜਾਂ 10ਵੀਂ ਪਾਸ) ਅਤੇ ਸਕੈਫੋਲਡਿੰਗ (ਤਰਜੀਹੀ ਤੌਰ ‘ਤੇ ਫਿਟਰ / ਡਰਾਫਟ ਮੈਨ ਸਿਵਲ ਵਿਚ ਆਈ.ਟੀ.ਆਈ. ਜਾਂ 10ਵੀਂ ਪਾਸ) ਅਤੇ ਬਾਰ ਬੈਡਿੰਗ ਅਤੇ ਸਟੀਲ ਫਿਕਸਿੰਗ (ਫਿਟ / ਡਰਾਫਟ ਮੈਨ ਸਿਵਲ ਵਪਾਰ ਵਿਚ ਆਈ.ਟੀ.ਆਈ. ਜਾਂ 10ਵੀਂ ਪਾਸ) ਕੋਰਸਾਂ ਵਿੱਚ ਟ੍ਰੇਨਿੰਗ ਕਰਵਾਈ ਜਾਵੇਗੀ। ਇਸ ਪ੍ਰੋਗਰਾਮ ਅਧੀਨ 18-35 ਸਾਲ ਦੇ ਘੱਟੋ-ਘੱਟ 10ਵੀਂ ਪਾਸ ਨੌਜਵਾਨ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ। ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਕੰਪਨੀ ਵੱਲੋਂ ਨੌਕਰੀ ਦੀ ਪੇਸ਼ਕਸ਼ ਵੀ ਕੀਤੀ ਜਾਵੇਗੀ। ਟ੍ਰੇਨਿੰਗ ਦੌਰਾਨ ਉਮੀਦਵਾਰਾਂ ਨੂੰ ਮੁਫਤ ਸਿਖਲਾਈ ਦੇਣ ਦੇ ਨਾਲ-ਨਾਲ ਵਰਦੀ ਅਤੇ ਪੀ.ਪੀ.ਈ. ਵੀ ਦਿੱਤੇ ਜਾਣਗੇ। ਇਸ ਟ੍ਰੇਨਿੰਗ ਦਾ ਮੁੱਖ ਉਦੇਸ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਹੁਨਰਮੰਦ ਦੇ ਆਤਮ ਨਿਰਭਰ ਬਣਾਉਣਾ ਹੈ। ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 94170-39072 ਜਾਂ ਜ਼ਿਲ੍ਹਾ ਰੁਜਗਾਰ ਅਤੇ ਸਿਖਲਾਈ ਵਿਭਾਗ, ਦੂਸਰੀ ਮੰਜਿਲ, ਡੀ.ਸੀ. ਦਫਤਰ, ਬਰਨਾਲਾ ਨਾਲ ਸੰਪਰਕ ਕਰ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

SYL : ਮਾਨ ਤੇ ਖੱਟਰ 14 ਅਕਤੂਬਰ ਨੂੰ ਹੋਣਗੇ ਆਹਮੋ ਸਾਹਮਣੇ

Next Post

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਤੇ ਬੋਰ ਕਰਨ ਸੰਬੰਧੀ ਹਦਾਇਤਾਂ ਜਾਰੀ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
Load More
Next Post
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਤੇ ਬੋਰ ਕਰਨ ਸੰਬੰਧੀ ਹਦਾਇਤਾਂ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਤੇ ਬੋਰ ਕਰਨ ਸੰਬੰਧੀ ਹਦਾਇਤਾਂ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend