Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਮੇਂ ਕਤਲ ਔਰ ਗੁਜਰਾਤ ਮੇਂ ਗਰਬਾ…..!

Nirmal Pandori by Nirmal Pandori
10/13/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਮੇਂ ਕਤਲ  ਔਰ ਗੁਜਰਾਤ ਮੇਂ ਗਰਬਾ…..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 13 ਅਕਤੂਬਰ (ਜ਼ੀ98 ਨਿਊਜ਼ ਸਰਵਿਸ)-

ਤਰਨਤਾਰਨ ਵਿੱਚ ਪਿਛਲੇ ਦਿਨੀਂ ਇੱਕ ਵਿਅਕਤੀ ਗੁਰਜੰਟ ਸਿੰਘ ਦੇ ਕਤਲ ਨੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਸਬੰਧੀ ਕਈ ਸਵਾਲ ਖੜ੍ਹੇ ਕੀਤੇ ਹਨ । ਪੁਲੀਸ ਭਾਵੇਂ ਇਸ ਕਤਲ ਨੂੰ ਫਿਰੌਤੀ ਦੇ ਮਾਮਲੇ ਨਾਲ ਜੋੜ ਰਹੀ ਹੈ ਪ੍ਰੰਤੂ ਸੋਸ਼ਲ ਮੀਡੀਆ ਉੱਪਰ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲੰਡਾ ਹਰੀਕੇ ਦੀ ਇੱਕ ਪੋਸਟ ਨੇ ਪੁਲੀਸ ਨੂੰ ਹੀ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ । ਭਾਵੇਂ ਕਿ ਗੈਂਗਸਟਰ ਲੰਡਾ ਹਰੀਕੇ ਦੀ ਪੋਸਟ ਦੇ ਸੱਚ/ਝੂਠ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਪ੍ਰੰਤੂ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਸਬੰਧੀ ਅਤੀਤ ਦੇ ਵੇਰਵੇ ਅਜਿਹੀਆਂ ਪੋਸਟਾਂ ਨੂੰ ਵਜ਼ਨ ਦੇ ਦਿੰਦੇ ਹਨ ।ਪਿਛਲੇ ਕੁਝ ਸਮੇਂ ਤੋਂ ਇਹ ਚਰਚਾ ਵੀ ਕੁਝ ਜ਼ਿਆਦਾ ਹੀ ਹੋ ਰਹੀ ਹੈ ਕਿ ਗੈਂਗਸਟਰਵਾਦ ਪੈਦਾਇਸ਼ ਹੀ ਪੰਜਾਬ ਪੁਲੀਸ ਦੀ ਹੈ । ਪੁਲੀਸ ਦੇ ਕੁਝ ਅਫ਼ਸਰਾਂ ਉੱਪਰ ਗੈਂਗਸਟਰਵਾਦ ਦੀ ਆੜ ਹੇਠ ਕੀਤੀਆਂ ਗ੍ਰਿਫ਼ਤਾਰੀਆਂ ਨੂੰ ਆਪਣੇ ਮੋਢਿਆਂ ‘ਤੇ ਸਟਾਰਾਂ ਦੀ ਗਿਣਤੀ ਵਧਾਉਣ ਦੇ ਸੰਦਰਭ ਵਿੱਚ ਦੋਸ਼ ਵੀ ਲੱਗਦੇ ਰਹੇ ਹਨ । ਬਹਰਹਾਲ ! ਤਰਨਤਾਰਨ ਵਿਚ ਕਤਲ ਹੋਏ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਤਾਂ ਮਿਲਣੀ ਹੀ ਚਾਹੀਦੀ ਹੈ ਉੱਥੇ ਦੂਜੇ ਪਾਸੇ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਦੀ ਸੋਸ਼ਲ ਮੀਡੀਆ ‘ਤੇ ਘੁੰਮ ਰਹੀ ਪੋਸਟ ਦੇ ਸੱਚ/ਝੂਠ ਦਾ ਨਿਤਾਰਾ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਨਿੱਜੀ ਦਿਲਚਸਪੀ ਲੈ ਕੇ ਕਰਨਾ ਚਾਹੀਦਾ ਹੈ। ਦੂਜੇ ਪਾਸੇ ਗੈਂਗਸਟਰਾਂ ਦੀਆਂ ਚੁਣੌਤੀਆਂ ਆਮ ਲੋਕਾਂ ਤੋਂ ਵੀ ਅੱਗੇ ਵਧ ਕੇ ਪੰਜਾਬ ਪੁਲਿਸ ਤੱਕ ਸਿੱਧੀਆਂ ਜਾਂ ਪੁੱਜੀਆਂ ਹਨ । ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਦੇ ਮਾਮਲੇ ‘ਚ ਸਭ ਅੱਛਾ ਹੈ ਦਾ ਰਾਗ ਭਾਵੇਂ ਅਲਾਪ ਰਹੀ ਹੈ ਪ੍ਰੰਤੂ ਅਸਲ ਵਿੱਚ ਕੁਝ ਵੀ ਅੱਛਾ ਨਹੀਂ ਹੈ । ਸੂਬੇ ਚ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਮੁੱਖ ਮੰਤਰੀ ਉੱਪਰ ਸਿੱਧੇ ਤੌਰ ਤੇ ਉਂਗਲਾਂ ਉੱਠਣੀਆਂ ਸ਼ੁਰੂ ਹੋ ਚੁੱਕੀਆਂ ਹਨ । ਇਕ ਭਾਜਪਾ ਆਗੂ ਨੇ ਟਿੱਪਣੀ ਕੀਤੀ ਹੈ ਕਿ “ਪੰਜਾਬ ਮੇਂ ਕਤਲ ਹੋ ਰਹੇ ਹੈ ਔਰ ਗੁਜਰਾਤ ਮੇਂ ਗਰਬਾ” ਹੋ ਰਿਹਾ ਹੈ । ਇਕ ਹੋਰ ਆਗੂ ਨੇ ਟਿੱਪਣੀ ਕੀਤੀ ਹੈ ਕਿ ਭਗਵੰਤ ਮਾਨ ਨੂੰ ਸੂਬੇ ਵਿੱਚ “ਪੰਜਾਬੀ ਆਪਣੀ ਜਾਨ ਦੇ ਆਪ ਜ਼ਿੰਮੇਵਾਰ ਹਨ” ਦੇ ਵੱਡੇ ਵੱਡੇ ਹੋਰਡਿੰਗ ਲਗਾ ਦੇਣੇ ਚਾਹੀਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਨਗਰ ਕੌਂਸਲ ਜ਼ੀਰਕਪੁਰ ਦਾ ਸਾਬਕਾ ਈਓ ਵਿਜੀਲੈਂਸ ਨੇ ਕੀਤਾ ਕਾਬੂ

Next Post

ਦੀਵਾਲੀ/ਗੁਰਪੁਰਬ ਮੌਕੇ ਪਟਾਖਿਆਂ ਦੀ ਵਿਕਰੀ ਸਬੰਧੀ ਆਰਜ਼ੀ ਲਾਇਸੈਂਸ ਜਾਰੀ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਦੀਵਾਲੀ/ਗੁਰਪੁਰਬ ਮੌਕੇ ਪਟਾਖਿਆਂ ਦੀ ਵਿਕਰੀ ਸਬੰਧੀ ਆਰਜ਼ੀ ਲਾਇਸੈਂਸ ਜਾਰੀ

ਦੀਵਾਲੀ/ਗੁਰਪੁਰਬ ਮੌਕੇ ਪਟਾਖਿਆਂ ਦੀ ਵਿਕਰੀ ਸਬੰਧੀ ਆਰਜ਼ੀ ਲਾਇਸੈਂਸ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend