Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭੁੱਖ ਪ੍ਰਭਾਵਤ ਖੇਤਰਾਂ ‘ਚ ਭਾਰਤ ਦੀ ਸਥਿਤੀ ਨਮੋਸ਼ੀਜਨਕ

Nirmal Pandori by Nirmal Pandori
10/16/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭੁੱਖ ਪ੍ਰਭਾਵਤ ਖੇਤਰਾਂ ‘ਚ ਭਾਰਤ ਦੀ ਸਥਿਤੀ ਨਮੋਸ਼ੀਜਨਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 16 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

ਕੌਮਾਂਤਰੀ ਭੁੱਖ ਸੂਚਕ ਅੰਕ 2022 ਦੀ ਰਿਪੋਰਟ ਭਾਰਤ ਲਈ ਨਮੋਸ਼ੀਜਨਕ ਸਥਿਤੀ ਵਾਲੀ ਹੈ । ਭੁੱਖਮਰੀ ਦੇ ਮਾਮਲੇ ‘ਚ ਭਾਰਤ 121 ਦੇਸ਼ਾਂ ਵਿੱਚੋਂ 107ਵੇਂ ਸਥਾਨ ‘ਤੇ ਹੈ । ਇਨ੍ਹਾਂ ਅੰਕੜਿਆਂ ਉੱਪਰ ਕਾਂਗਰਸੀ ਆਗੂ ਨੇ ਟਿੱਪਣੀ ਕੀਤੀ ਹੈ ਕਿ “ਅੱਛੇ ਦਿਨਾਂ” ਦੀ ਇਸ ਤੋਂ ਵਧੀਆ ਮਿਸਾਲ ਹੋਰ ਕੀ ਹੋ ਸਕਦੀ ਹੈ, ਉਂਜ ਇਹ ਅੰਕੜੇ ਧਿਆਨ ਮੰਗਦੇ ਹਨ ਅਤੇ ਭੁੱਖਮਰੀ ਸਬੰਧੀ ਗੰਭੀਰ ਸਥਿਤੀ ਵਾਲੇ ਹਨ । ਇਹ ਅੰਕੜੇ ਭਾਰਤ ਲਈ ਨਮੋਸ਼ੀਜਨਕ ਇਸ ਕਰਕੇ ਵੀ ਹਨ ਕਿਉਂਕਿ ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਸ੍ਰੀਲੰਕਾ, ਭਾਰਤ ਨਾਲੋਂ ਚੰਗੀ ਸਥਿਤੀ ਵਿੱਚ ਹਨ । ਧਿਆਨ ਰਹੇ ਕਿ ਪਿਛਲੇ ਸਾਲ ਭਾਰਤ ਇਨ੍ਹਾਂ ਅੰਕੜਿਆਂ ‘ਚ 116 ਦੇਸ਼ਾਂ ਵਿਚੋਂ 101ਵੇਂ ਨੰਬਰ ‘ਤੇ ਸੀ ਜਦਕਿ 2020 ‘ਚ 94ਵੇਂ ਨੰਬਰ ‘ਤੇ ਸੀ । ਸਭ ਤੋਂ ਵੱਧ ਭੁੱਖ ਪ੍ਰਭਾਵਿਤ ਖੇਤਰਾਂ ਸਬੰਧੀ ਇਨ੍ਹਾਂ ਅੰਕੜਿਆਂ ਨੇ ਵਿਰੋਧੀ ਪਾਰਟੀਆਂ ਨੂੰ ਭਾਜਪਾ ਨੂੰ ਘੇਰਨ ਦਾ ਇੱਕ ਮੁੱਦਾ ਦੇ ਦਿੱਤਾ ਹੈ ਕਿਉਂਕਿ “ਅੱਛੇ ਦਿਨ ਅਤੇ ਨਵਾਂ ਭਾਰਤ” ਭਾਜਪਾ ਦੇ ਮੁੱਖ ਨਾਅਰੇ ਹਨ ਪ੍ਰੰਤੂ ਕੌਮਾਂਤਰੀ ਭੁੱਖ ਸੂਚਕ ਅੰਕ 2022 ਨੇ ਭਾਜਪਾ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕੀਤਾ ਹੈ। ਦੂਜੇ ਪਾਸੇ ਕੁਪੋਸ਼ਣ ਦੇ ਮਾਮਲੇ ਵਿੱਚ ਵੀ ਭਾਰਤ ਦੀ ਸਥਿਤੀ ਬਹੁਤੀ ਚੰਗੀ ਨਹੀਂ ਹੈ । 828 ਮਿਲੀਅਨ ਲੋਕਾਂ ਵਿੱਚੋਂ ਭਾਰਤ ਵਿੱਚ 224 ਮਿਲੀਅਨ ਲੋਕ ਕੁਪੋਸ਼ਣ ਦਾ ਸ਼ਿਕਾਰ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਵਿਜੀਲੈਂਸ ਨੂੰ ਖ਼ਰੀਦਣ ਗਿਆ ਵਿਜੀਲੈਂਸ ਨੇ ਹੀ ਦਬੋਚਿਆ ਸਾਬਕਾ ਮੰਤਰੀ

Next Post

ਗ਼ੌਰਮਿੰਟ ਜੀ ਗ਼ੌਰ ਕਰੋ ! ਸਰਕਾਰੀ ਕਾਮੇ ਕਲਮਾਂ ਸੁੱਟਕੇ ਤੇ ਕੰਪਿਊਟਰ ਬੰਦ ਕਰੀ ਬੈਠੇ ਨੇ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਗ਼ੌਰਮਿੰਟ ਜੀ ਗ਼ੌਰ ਕਰੋ !  ਸਰਕਾਰੀ ਕਾਮੇ ਕਲਮਾਂ ਸੁੱਟਕੇ ਤੇ ਕੰਪਿਊਟਰ ਬੰਦ ਕਰੀ ਬੈਠੇ ਨੇ

ਗ਼ੌਰਮਿੰਟ ਜੀ ਗ਼ੌਰ ਕਰੋ ! ਸਰਕਾਰੀ ਕਾਮੇ ਕਲਮਾਂ ਸੁੱਟਕੇ ਤੇ ਕੰਪਿਊਟਰ ਬੰਦ ਕਰੀ ਬੈਠੇ ਨੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend