Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਸਫਲਤਾਪੂਰਵਕ ਸਮਾਪਤ

Nirmal Pandori by Nirmal Pandori
10/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਸਫਲਤਾਪੂਰਵਕ ਸਮਾਪਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

*ਵਿਦਿਆਰਥੀਆਂ ਨੇ ਆਪਣੀ ਕਲਾ ਨਾਲ ਜਿੱਤਿਆ ਦਰਸਕਾਂ ਦਾ ਦਿਲ

ਬਰਨਾਲਾ, 17 ਅਕਤੂਬਰ (ਨਿਰਮਲ ਸਿੰਘ ਪੰਡੋਰੀ)

ਸਥਾਨਕ ਸਰਕਾਰੀ ਹਾਈ ਸਕੂਲ, ਜੁਮਲਾ ਮਾਲਕਾਨ ਵਿਖੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਹੋਏ, ਜਿਨਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਮੈਡਮ ਸੋਨੀਆ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਦੀ ਅਗਵਾਈ ਹੇਠ ਇਹ ਕਲਾ ਉਤਸਵ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੇ ਨੋਡਲ ਅਫ਼ਸਰ ਮੁੱਖ ਅਧਿਆਪਕ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕਲਾਵਾਂ ਜਿਵੇਂ ਕਿ ਸਾਸ਼ਤਰੀ ਸੰਗੀਤ, ਲੋਕ ਸੰਗੀਤ, ਸਾਸ਼ਤਰੀ ਵਾਦਨ, ਲੋਕ ਨਾਚ,ਨਾਟਕ, ਦਿ੍ਸ਼ ਕਲਾ, ਲਲਿਤ ਕਲਾ, ਸਥਾਨਕ ਖੇਡ ਅਤੇ ਖਿਡਾਉਣੇ ਬਣਾਉਣਾ ਆਦਿ ਮੁਕਾਬਲਿਆਂ ਵਿਚ ਹਿੱਸਾ ਲਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਨਾਂ ਮੁਕਾਬਲਿਆਂ ਦੀ ਲੜੀ ਵਿੱਚ ਜੇਤੂ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰ ਫਿਰ ਜ਼ੋਨ ਪੱਧਰ, ਰਾਜ ਪੱਧਰ ਤੇ ਰਾਸ਼ਟਰੀ ਪੱਧਰ ‘ਤੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਛੁਪੀ ਪ੍ਰਤਿਭਾ ਨੂੰ ਉਭਾਰਨ ਦੇ ਉਦੇਸ਼ ਨਾਲ ਇਹ ਕਲਾ ਉਤਸਵ ਮੁਕਾਬਲੇ ਕਰਵਾਏ ਜਾ ਰਹੇ ਹਨ। ਅਜਿਹਾ ਕਰਨ ਨਾਲ ਜਿਥੇ ਵਿਦਿਆਰਥੀਆਂ ਵਿੱਚ ਕਲਾ ਪ੍ਰਤੀ ਰੁਚੀ ਵਧੇਗੀ, ਉਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀ ਸੰਸਕਿ੍ਤੀ ਨੂੰ ਵੀ ਜਾਣਨ ਦਾ ਮੌਕਾ ਮਿਲੇਗਾ। ਇਨਾਂ ਮੁਕਾਬਲਿਆਂ ਵਿੱਚ ਲੈਕਚਰਾਰ ਨਰਿੰਦਰ ਕੌਰ, ਹਰਦੇਵ ਸਿੰਘ, ਮੈਡਮ ਸੀਮਾ, ਤਰੁਣ ਸਿੰਗਲਾ, ਲਵਜੀਤ ਕੌਰ, ਜਸਪ੍ਰੀਤ ਕੌਰ, ਸੰਮੀ ਸੈਮੂਅਲ, ਦਿਲਪ੍ਰੀਤ ਸਿੰਘ, ਮੈਡਮ ਰੀਤੂ, ਹਰਲੀਨ ਕੌਰ ਵੱਲੋਂ ਵੱਖ-ਵੱਖ ਮੁਕਾਬਲਿਆਂ ਲਈ ਜੱਜ ਦੀ ਭੂਮਿਕਾ ਨਿਭਾਈ ਗਈ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲਾ ਡੀਐਸਐਮ ਰਾਜੇਸ ਕੁਮਾਰ, ਮੈਡਮ ਕਮਲਜੀਤ ਕੌਰ, ਮਨਪੀਤ ਸਿੰਘ, ਲਖਵੀਰ ਸਿੰਘ, ਦਲਜੀਤ ਸਿੰਘ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਨੇ ਵਿਸ਼ੇਸ਼ ਯੋਗਦਾਨ ਪਾਇਆ।

Gee98 Ads

ਬਾਕਸ ਆਈਟਮ

ਦਿਵਿਆਂਗ ਬੱਚਿਆਂ ਨੇ ਵੀ ਦਿਖਾਇਆ ਕਲਾ ਦਾ ਜੌਹਰ
ਕਲਾ ਉਤਸਵ ਮੁਕਾਬਲਿਆਂ ਵਿੱਚ ਦਿਵਿਆਂਗ ਬੱਚਿਆਂ ਨੇ ਸੋਲੋ ਡਾਂਸ ਵਿੱਚ ਭਾਗ ਲਿਆ। ਸ. ਸ. ਸ. ਸ.(ਮੁੰਡੇ) ਬਰਨਾਲਾ ਵਿਖੇ ਚੱਲ ਰਹੇ ਸਪੈਸ਼ਲ ਰਿਸੋਰਸ ਸੈਂਟਰ ਦੇ ਗਗਨਦੀਪ ਰਾਮ (ਬੋਲਣ-ਸੁਣਨ ਤੋਂ ਅਸਮਰੱਥ) ਨੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਹੋਰ ਅਧਿਕਾਰੀਆਂ ਨੇ ਗਗਨਦੀਪ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੈਡਮ ਸਪਨਾ ਸ਼ਰਮਾ ਆਈ ਈ ਆਰ ਟੀ ਤੇ ਮੈਡਮ ਦਵਿੰਦਰ ਕੌਰ ਆਈ ਈ ਆਰ ਟੀ ਤੇ ਸਮੂਹ ਸਟਾਫ ਹਾਜਰ ਰਿਹਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਗ਼ੌਰਮਿੰਟ ਜੀ ਗ਼ੌਰ ਕਰੋ ! ਸਰਕਾਰੀ ਕਾਮੇ ਕਲਮਾਂ ਸੁੱਟਕੇ ਤੇ ਕੰਪਿਊਟਰ ਬੰਦ ਕਰੀ ਬੈਠੇ ਨੇ

Next Post

ਸਰਕਾਰ ਨੇ ਕੀਤੇ ਹੱਥ ਖੜ੍ਹੇ : ਘਰ-ਘਰ ਆਟਾ ਵੰਡਣ ਦੀ ਸਕੀਮ ਲਈ ਵਾਪਸ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਸਰਕਾਰ ਨੇ ਕੀਤੇ ਹੱਥ ਖੜ੍ਹੇ : ਘਰ-ਘਰ ਆਟਾ ਵੰਡਣ ਦੀ ਸਕੀਮ ਲਈ ਵਾਪਸ

ਸਰਕਾਰ ਨੇ ਕੀਤੇ ਹੱਥ ਖੜ੍ਹੇ : ਘਰ-ਘਰ ਆਟਾ ਵੰਡਣ ਦੀ ਸਕੀਮ ਲਈ ਵਾਪਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend