Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਕੈਬਨਿਟ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ

Nirmal Pandori by Nirmal Pandori
10/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਕੈਬਨਿਟ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਅਕਤੂਬਰ (ਮੰਗਲ ਸਿੰਘ) :

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਪੰਜਾਬ ਦੇ ਫੈਸਲੇ ਅਨੁਸਾਰ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ, ਉਚੇਰੀ ਸਿੱਖਿਆ ਦੇ ਘਰ ਦਾ ਜਥੇਬੰਦੀ ਵੱਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਤਰਸੇਮ ਭੱਠਲ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ ਯੂਨੀਅਨ ਬਰਨਾਲਾ, ਰਵਿੰਦਰਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ ਅਤੇ ਰੇਸ਼ਮ ਸਿੰਘ ਜ਼ਿਲ੍ਹਾ ਪ੍ਰਧਾਨ ਦਫ਼ਤਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਧੋਖੇਬਾਜ਼ ਸਾਬਤ ਹੋਈ ਹੈ। ਉਨ੍ਹਾਂ ਨੇ ਪੰਜਾਬ ਨਾਲ ਖਾਸਕਰ ਮੁਲਾਜ਼ਮ ਵਰਗ ਨਾਲ ਬਹੁਤ ਵੱਡੇ ਵਾਅਦੇ ਕੀਤੇ ਸੀ ਪੰ੍ਰਤੂ ਗਰਾਊਂਡ ਪੱਧਰ ’ਤੇ ਡੱਕਾ ਨਹੀਂ ਤੋੜਿਆ। ਮੁਲਾਜ਼ਮ ਜਗਤ ਦੀ ਸਭ ਤੋਂ ਮੁੱਖ ਮੰਗ ਪੁਰਾਣੀ ਪੈਨਸ਼ਨ ਦੀ ਬਹਾਲੀ ਕਰਨ ਦਾ ਸਰਕਾਰ ਨੇ ਵਾਅਦਾ ਕੀਤਾ ਸੀ ਪਰ ਅਜੇ ਤੱਕ ਵਾਅਦੇ ਵਫਾ ਨਹੀਂ ਹੋਏ। ਇਸ ਸਮੇਂ ਸਰਕਾਰ ਦੇ ਨੁਮਾਇੰਦੇ ਨਾਇਬ ਤਹਿਸੀਲਦਾਰ ਵੱਲੋਂ ਜਥੇਬੰਦੀ ਦੇ ਅੰਦੋਲਨ ਵਿੱਚ ਹਾਜ਼ਰ ਹੋ ਕੇ ਮੰਗ ਪੱਤਰ ਲਿਆ। ਇਸ ਮੌਕੇ ਡਿਪਲੋਮਾ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਪੀ.ਡਬਲਿਯੂ.ਡੀ ਫੀਲਡ ਐਂਡ ਵਰਕਸ਼ਾਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਕੁਮਾਰ ਚੀਮਾ, ਹਰਬੰਸ ਸਿੰਘ ਜ਼ਿਲ੍ਹਾ ਪ੍ਰਧਾਨ ਦਰਜਾ 4 ਯੂਨੀਅਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮ ਲਹਿਰ ਇਕੱਠੀ ਹੋ ਕੇ ਮੁਲਾਜ਼ਮ ਹੱਕਾਂ ਲਈ ਜੂਝੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸਾਡਾ ਡੀ.ਏ ਦੱਬ ਗਈ ਹੈ, ਪੇਅ ਕਮਿਸ਼ਨ ਦਾ ਏਰੀਅਰ ਦੱਬ ਗਈ ਹੈ, ਜਦਕਿ ਗੁਆਂਢੀ ਸੂਬਾ ਅਤੇ ਯੂ.ਪੀ ਨੇ ਵੀ ਡੀ.ਏ 38 ਪ੍ਰਤੀਸ਼ਤ ਕਰ ਦਿੱਤਾ ਹੈ ਪਰ ਪੰਜਾਬ ਜਿਹੜਾ ਸਭ ਤੋਂ ਖੁਸ਼ਹਾਲ ਅਤੇ ਸਿਰਮੌਰ ਸੂਬਾ ਹੁੰਦਾ ਸੀ ਉਥੋਂ ਦੀ ਆਮ ਆਦਮੀ ਸਰਕਾਰ ਨੇ ਮੁਲਾਜ਼ਮਾਂ ਦਾ ਡੀ.ਏ ਸਿਰਫ 28 ਪ੍ਰਤੀਸ਼ਤ ’ਤੇ ਰੋਕਿਆ ਹੋਇਆ ਹੈ ਅਤੇ ਨਾ ਹੀ ਅੱਜ ਤੱਕ ਪਿੱਛਲਾ ਡੀ.ਏ ਕਲੀਅਰ ਕੀਤਾ ਹੈ। ਇਸ ਸਮੇਂ ਭੱਠਲ, ਬੂਟਾ ਸਿੰਘ ਖੇੜੀਬਾੜੀ ਵਿਭਾਗ ਅਤੇ ਨਿਰਮਲ ਸਿੰਘ ਜਨਰਲ ਸਕੱਤਰ ਦਫ਼ਤਰ ਡੀ.ਸੀ ਦਫ਼ਤਰ ਨੇ ਕਿਹਾ ਕਿ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ ਯੂਨੀਅਨ ਦੀ ਹੜਤਾਲ ਪੁਰਾਣੀ ਪੈਨਸ਼ਨ ਦੀ ਬਹਾਲੀ ਤੋਂ ਬਗੈਰ ਪਿੱਛੇ ਨਹੀਂ ਮੋੜੇਗੀ। ਅਸੀਂ ਸਰਕਾਰ ਨਾਲ ਆਰ ਅਤੇ ਪਾਰ ਦੀ ਲੜਾਈ ਲੜਾਂਗੇ। ਮੁਲਾਜ਼ਮਾਂ ਦੀਆਂ ਹੁਣ ਤੱਕ ਹੱਕੀ ਅਤੇ ਜਾਇਜ਼ ਮੰਗਾਂ ਫਤਿਹ ਕਰਕੇ ਹੀ ਦਮ ਲਵਾਂਗੇ। ਮੰਤਰੀ ਦੀ ਕੋਠੀ ਦੇ ਘਿਰਾਓ ਵਿੱਚ ਸਮੂਹ ਦਫ਼ਤਰਾਂ ਤੋਂ ਕਲੈਰੀਕਲ ਅਤੇ ਦਰਜਾ 4 ਕਾਮਿਆਂ ਨੇ ਭਾਗ ਲਿਆ। ਇਸ ਮੌਕੇ ਪਰਮਿੰਦਰ ਕੌਰ, ਅੰਸ਼ੂ ਗੁਪਤਾ, ਰਮਨਪ੍ਰੀਤ ਕੌਰ, ਮਨਜੀਤ ਕੌਰ, ਕਿਰਨਦੀਪ ਕੌਰ ਚੌਹਾਨ, ਬਲਵਿੰਦਰ ਸਿੰਘ ਬੀ.ਐਂਡ.ਆਰ, ਹਰਦੀਪ ਸਿੰਘ, ਜੁਨੇਜਾ, ਜਗਸੀਰ ਸਿੰਘ, ਰਾਜੇਸ਼ ਵਰਮਾ, ਮਨਜਿੰਦਰ ਔਲਖ, ਗਗਨ ਸ਼ਰਮਾ, ਮੱਖਣ ਸਿੰਘ, ਗਗਨ ਭਦੌੜ, ਅਵਤਾਰ ਬਡਬਰ, ਮੱਖਣ ਸਿੰਘ, ਗਿਆਨ ਸਿੰਘ, ਗੁਰਧਿਆਨ ਸਿੰਘ, ਜਸਵੀਰ ਸਿੰਘ, ਕੌਰ ਸਿੰਘ, ਦਲਜੀਤ ਸਿੰਘ ਬਿਜਲੀ ਬੋਰਡ, ਰਾਕੇਸ਼ ਕੁਮਾਰ ਹੈਡ ਮਾਸਟਰ, ਅਵਤਾਰ ਸਿੰਘ ਬਾਹੀਆ ਤੋਂ ਇਲਾਵਾ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਲੜਕਿਆਂ ਦੇ ਨੈੱਟਬਾਲ ਸੂਬਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ

Next Post

ਸਾਹਿਤ ਦੇ ਮੱਕੇ ਦੀਆਂ ਦੋ ਧੀਆਂ ਦੀਪਾਲੀ ਤੇ ਸ਼੍ਰੇਯਾ ਬਣੀਆਂ ਜੱਜ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਸਾਹਿਤ ਦੇ ਮੱਕੇ ਦੀਆਂ ਦੋ ਧੀਆਂ ਦੀਪਾਲੀ ਤੇ ਸ਼੍ਰੇਯਾ ਬਣੀਆਂ ਜੱਜ

ਸਾਹਿਤ ਦੇ ਮੱਕੇ ਦੀਆਂ ਦੋ ਧੀਆਂ ਦੀਪਾਲੀ ਤੇ ਸ਼੍ਰੇਯਾ ਬਣੀਆਂ ਜੱਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend