Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਡਾਂ ਵਤਨ ਪੰਜਾਬ ਦੀਆਂ : ਕਿੱਕ ਬਾਕਸਿੰਗ ਵਿੱਚ ਛਾਏ ਜ਼ਿਲ੍ਹਾ ਬਰਨਾਲਾ ਦੇ ਖਿਡਾਰੀ

Nirmal Pandori by Nirmal Pandori
10/20/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖੇਡਾਂ ਵਤਨ ਪੰਜਾਬ ਦੀਆਂ : ਕਿੱਕ ਬਾਕਸਿੰਗ ਵਿੱਚ ਛਾਏ ਜ਼ਿਲ੍ਹਾ ਬਰਨਾਲਾ ਦੇ ਖਿਡਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ‘ ਦੇ ਰਾਜ ਪੱਧਰੀ ਮੁਕਾਬਲੇ ਜਾਰੀ ਹਨ। ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਕਿੱਕ ਬਾਕਸਿੰਗ ਦੇ ਖਿਡਾਰੀਆਂ ਨੇ ਸੰਗਰੂਰ ਵਿੱਚ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉਮਰ ਵਰਗ 14 ਤੇ ਉਮਰ ਵਰਗ 17 ਵਿੱਚ ਕੁੱਲ 14 ਤਗਮੇ ਜਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿੱਕ ਬਾਕਸਿੰਗ ਕੋਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕਿੱਕ ਬਾਕਸਿੰਗ ਦੇ ਉਮਰ ਵਰਗ 14 ਵਿੱਚ ਨਵਨੀਤ ਕੌਰ ਪੁੱਤਰੀ ਗੁਲਾਬ ਸਿੰਘ ਨੇ ਸੋਨ ਤਗਮਾ ਹਾਸਲ ਕੀਤਾ ਹੈ। ਦਲਜੀਤ ਕੌਰ ਪੁੱਤਰੀ ਕੁਲਦੀਪ ਸਿੰਘ, ਕੋਮਲਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ, ਏਕਮਵੀਰ ਸਿੰਘ ਪੁੱਤਰ ਜਸਕਰਨ ਸਿੰਘ ਤੇ ਜਸਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਉਮਰ ਵਰਗ 17 ਵਿੱਚ ਰਜਨੀ ਪੁੱਤਰੀ ਕੁਲਦੀਪ ਸਿੰਘ, ਅਰਸ਼ਪ੍ਰੀਤ ਸ਼ਰਮਾ ਪੁੱਤਰ ਮਨਜੀਤ ਚੰਦ ਤੇ ਪ੍ਰਦੀਪ ਕੌਰ ਪੁੱਤਰੀ ਬਲਵੀਰ ਸਿੰਘ ਨੇ ਸੋਨ ਤਗਮਾ ਹਾਸਲ ਕੀਤਾ ਹੈ। ਅਨੁਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਤੇ ਹਰਪਿੰਦਰ ਸਿੰਘ ਪੁੱਤਰ ਬੂਟਾ ਸਿੰਘ ਨੇ ਸਿਲਵਰ ਮੈਡਲ ਹਾਸਲ ਕੀਤੇ ਹਨ। ਇਸ ਤੋਂ ਇਲਾਵਾ ਸੁਪ੍ਰੀਤ ਕੌਰ ਪੁੱਤਰੀ ਸ਼ਮਿੰਦਰ ਸਿੰਘ, ਖੁਸ਼ਪ੍ਰੀਤ ਕੌਰ ਪੁੱਤਰੀ ਜਗਦੇਵ ਸਿੰਘ ਤੇ ਮਨਪ੍ਰੀਤ ਕੌਰ ਪੁੱਤਰੀ ਗੁਰਜੰਟ ਸਿੰਘ ਤੇ ਸੁਮੀਰ ਗਰਗ ਪੁੱਤਰ ਰਵੀ ਗਰਗ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਉਨ੍ਹਾਂ ਤਗਮਾ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਜ਼ਿਲ੍ਹਾ ਕਚਿਹਰੀਆਂ ਬਰਨਾਲਾ ‘ਚ ਕੌਮੀ ਲੋਕ ਅਦਾਲਤ 12 ਨਵੰਬਰ ਨੂੰ

Next Post

ਆਹਮੋ-ਸਾਹਮਣੇ : ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਦੀ ਭਾਸ਼ਾ ਨੇ ਛੇੜੀ ਚਰਚਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਆਹਮੋ-ਸਾਹਮਣੇ : ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਦੀ ਭਾਸ਼ਾ ਨੇ ਛੇੜੀ ਚਰਚਾ

ਆਹਮੋ-ਸਾਹਮਣੇ : ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਦੀ ਭਾਸ਼ਾ ਨੇ ਛੇੜੀ ਚਰਚਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend