Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਧਿਆਪਕਾਂ ਨੇ ਮੰਗਾਂ ਸਬੰਧੀ ਕੈਬਨਿਟ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਕੀਤਾ ਅਰਥੀ ਫੂਕ ਮੁਜ਼ਾਹਰਾ

Nirmal Pandori by Nirmal Pandori
10/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅਧਿਆਪਕਾਂ ਨੇ ਮੰਗਾਂ ਸਬੰਧੀ ਕੈਬਨਿਟ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਕੀਤਾ ਅਰਥੀ ਫੂਕ ਮੁਜ਼ਾਹਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 23 ਅਕਤੂਬਰ (ਮੰਗਲ ਸਿੰਘ) :

ਪੰਜਾਬ ਸਰਕਾਬਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਬੇਰੁਖੀ ਤੋਂ ਅੱਕੇ ਅਧਿਆਪਕਾਂ ਨੇ ਦੀਵਾਲੀ ਰੋਸ ਵਜੋਂ ਮਨਾਉਂਦੇ ਹੋਏ ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਅਰਥੀ ਫੂਕ ਮੁਜ਼ਾਹਰਾ ਕੀਤਾ। ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋ: 6505 (ਜੈ ਸਿੰਘ ਵਾਲਾ) ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ (3442, 7654) ਵੱਲੋਂ ਅਧਿਆਪਕ ਵਰਗ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਮਨਵਾਉਣ ਲਈ ਸਰਕਾਰ ਖਿਲਾਫ਼ ਰੋਸ ਮੁਜ਼ਾਹਾਰੇ ਕੀਤੇ ਜਾ ਰਹੇ ਹਨ। ਇਸ ਸੰਬੰਧੀ ਗੱਲਬਾਤ ਕਰਦਿਆਂ ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਬਰਨਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਚੁਹਾਣਕੇ, 6505 ਈਟੀਟੀ ਦੇ ਸੋਹਣ ਸਿੰਘ ਤੇ ਮਲਕੀਤ ਸਿੰਘ ਅਤੇ ਓਡੀਐੱਲ ਯੂਨੀਅਨ ਦੇ ਬਲਜਿੰਦਰ ਫਰਵਾਹੀ ਤੇ ਤਜਿੰਦਰ ਕੁਤਬਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ 12 ਅਕਤੂਬਰ ਨੂੰ ਚੰਡੀਗੜ ਵਿਖੇ ਹੋਈ ਮੀਟਿੰਗ ਦੌਰਾਨ ਸੰਜੀਦਗੀ ਨਾਲ ਮਾਮਲੇ ਹੱਲ ਕਰਨ ਦੀ ਥਾਂ ਧਮਕੀਆਂ ਰਾਹੀਂ ਸਕੂਲ ਸਿੱਖਿਆ ਵਿਭਾਗ ਨੂੰ ਧਰਨਾ ਮੁਕਤ ਕਰਨ ਵਰਗਾ ਗ਼ੈਰ ਜ਼ਮਹੂਰੀ ਬਿਆਨ ਦਿੱਤਾ ਗਿਆ ਹੈ, ਜੋ ਨਿੰਦਣਯੋਗ ਹੈ। ਆਗੂਆਂ ਨੇ ਕਿਹਾ ਕਿ ਅਧਿਆਪਕ ਵਰਗ ਦੇ ਮਸਲਿਆਂ ਸੰਬੰਧੀ ਘੋਰ ਬੇਇਨਸਾਫ਼ੀ ਅਤੇ ਪੱਖਪਾਤ ਵਾਲੇ ਰਵੱਈਏ ਕਾਰਨ ਵਿਸ਼ੇਸ਼ ਪੈਨਲ ਮੀਟਿੰਗ ਕਰਕੇ ਫੈਸਲਾਕੁੰਨ ਗੱਲਬਾਤ ਰਾਹੀਂ ਇਨਸਾਫ ਨਾ ਮਿਲਣ ਦੀ ਸੂਰਤ ਵਿੱਚ ਸਿੱਖਿਆ ਮੰਤਰੀ ਖ਼ਿਲਾਫ਼ ਤਿੱਖੇ ਸੰਘਰਸ਼ ਜਾਰੀ ਰੱਖਿਆ ਜਾਵੇਗਾ । ਅਧਿਆਪਕ ਆਗੂਆਂ ਨੇ 6 ਨਵੰਬਰ ਨੂੰ ਸੂਬਾਈ ਰੈਲੀ ਕਰਕੇ ਸਿੱਖਿਆ ਮੰਤਰੀ ਦੀ ਅਨੰਦਪੁਰ ਸਾਹਿਬ ਰਿਹਾਇਸ ਘੇਰਨ ਦੀ ਚੇਤਾਵਨੀ ਦਿੱਤੀ। ਇਸ ਮੌਕੇ ਬਲਜਿੰਦਰ ਪ੍ਰਭੂ, ਲਖਵੀਰ ਠੁੱਲੀਵਾਲ, ਅਵਤਾਰ ਸਿੰਘ ਖਾਲਸਾ, ਰਮਨਦੀਪ ਸੰਧੂ, ਸਤਪਾਲ ਤਪਾ, ਰਘਬੀਰ ਕਰਮਗੜ, ਮਨਮੋਹਨ ਭੱਠਲ,ਪ੍ਰਦੀਪ ਬਖਤਗੜ, ਸੁਰਿੰਦਰ ਤਪਾ, ਪਲਵਿੰਦਰ ਠੀਕਰੀਵਾਲਾ, ਸੁਖਪ੍ਰੀਤ ਬੜੀ, ਜਸਵੀਰ ਰਾਮਗੜ, ਰਘਬੀਰ ਮਹਿਤਾ, ਪਰਮਜੀਤ ਝਲੂਰ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਖੁਸਮਿੰਦਰਪਾਲ ਹੰਢਿਆਇਆ, ਖੁਸਵਿੰਦਰ ਲੀਲ ,ਮਹਿਮਾ ਸਿੰਘ ਢਿੱਲੋਂ,ਗੁਲਾਬ ਸਿੰਘ, ਹਰਪ੍ਰੀਤ ਭੁੱਲਰਹੇੜੀ, ਮੰਗਲ ਸਿੰਘ, ਜਗਜੀਤ ਉੱਭਾ, ਰਮਨਦੀਪ ਠੀਕਰੀਵਾਲਾ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਬੀਬੀ ਦੀ ਬਗ਼ਾਵਤ : ਐਸਜੀਪੀਸੀ ਪ੍ਰਧਾਨ ਦੀ ਚੋਣ ‘ਚ ਪੈਣਗੇ ਪਟਾਕੇ

Next Post

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨੌਵੀਂ ਤੋਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਵੱਡਾ ਫੈਸਲਾ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨੌਵੀਂ ਤੋਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਵੱਡਾ ਫੈਸਲਾ

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨੌਵੀਂ ਤੋਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਵੱਡਾ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend