Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਸ਼ਵ ਦੇ ਸਭ ਤੋਂ ਗੰਦੇ 94 ਸਾਲਾਂ ਵਿਅਕਤੀ ਦੀ ਹੋਈ ਮੌਤ

Nirmal Pandori by Nirmal Pandori
10/27/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਿਸ਼ਵ ਦੇ ਸਭ ਤੋਂ ਗੰਦੇ 94 ਸਾਲਾਂ ਵਿਅਕਤੀ ਦੀ ਹੋਈ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 27 ਅਕਤੂਬਰ (ਜੀ98 ਨਿਊਜ ਸਰਵਿਸ) –

ਵਿਸ਼ਵ ਦੇ ਸਭ ਤੋਂ ਗੰਦੇ ਵਿਅਕਤੀ ਮੰਨੇ ਜਾਣ ਵਾਲੇ ਅਮੌ ਹਾਜੀ ਦੀ 94 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਅਮੌ ਹਾਜੀ ਈਰਾਨ ਦੇ ਰਹਿਣ ਵਾਲਾ ਸੀ। ਉਂਝ ਤਾਂ ਭਾਵੇਂ ਦੁਨੀਆਂ ਦਾ ਸਭ ਤੋਂ ਗੰਦਾ ਵਿਅਕਤੀ ਹੋਣ ਦਾ ਉਸ ਦੇ ਨਾਮ ਕੋਈ ਲਿਖਤੀ ਰਿਕਾਰਡ ਨਹੀਂ ਹੈ ਪ੍ਰੰਤੂ ਉਸ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਦੇ ਅਨੁਸਾਰ ਉਹ ਪਿਛਲੇ 50 ਸਾਲਾਂ ਤੋਂ ਨਹਾਇਆ ਨਹੀਂ ਸੀ। ਉਸ ਦੀ ਚਮੜੀ ਦਾ ਰੰਗ ਕਾਲਾ ਹੋ ਚੁੱਕਿਆ ਸੀ। ਅਮੌ ਹਾਜੀ ਨੂੰ ਡਰ ਸੀ ਕਿ ਜੇਕਰ ਉਹ ਨਹਾ ਲਵੇਗਾ ਤਾਂ ਉਹ ਬਿਮਾਰ ਹੋ ਜਾਵੇਗਾ। ਜਾਣਕਾਰੀ ਅਨੁਸਾਰ ਅਜੇ ਕੁਝ ਮਹੀਨੇ ਪਹਿਲਾਂ ਹੀ ਸਥਾਨਕ ਲੋਕਾਂ ਨੇ ਉਸ ਨੂੰ ਧੱਕੇ ਨਾਲ ਨਹਾ ਦਿੱਤਾ ਸੀ। ਇਹ ਅਮੌ ਹਾਜੀ ਦੇ ਡਰ ਅਨੁਸਾਰ ਇਤਫ਼ਾਕ ਹੀ ਮੰਨਿਆ ਜਾਵੇਗਾ ਕਿ ਨਹਾਉਣ ਤੋਂ ਬਾਅਦ ਉਹ ਬਿਮਾਰ ਹੋ ਗਿਆ ਅਤੇ ਪਿਛਲੇ ਐਤਵਾਰ ਉਸ ਦੀ ਮੌਤ ਹੋ ਗਈ। ਅਮੌ ਹਾਜੀ ਇੱਕ ਗੰਦੇ ਸਥਾਨ ’ਤੇ ਇਕਾਂਤ ਵਿੱਚ ਰਹਿੰਦਾ ਸੀ ਅਤੇ ਉਸ ਦਾ ਖਾਣਾ-ਪੀਣਾ ਵੀ ਬਹੁਤਾ ਚੰਗਾ ਨਹੀਂ ਸੀ। ਉਸ ਨੇ ਆਪਣੀ ਸਾਰੀ ਜ਼ਿੰਦਗੀ ’ਚ ਕਦੇ ਸਾਫ਼ ਕੱਪੜੇ ਨਹੀਂ ਪਹਿਨੇ ਸਨ। ਲੋਕਾਂ ਅਨੁਸਾਰ ਉਸ ਨੇ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਪਰ ਉਹ ਹਰ ਵਾਰ ਨਾਕਾਮਯਾਬ ਰਿਹਾ ਜਿਸ ਕਾਰਨ ਉਸ ਨੇ ਇਵੇਂ ਜਿਵੇਂ ਹੀ ਰਹਿਣ ਦਾ ਫ਼ੈਸਲਾ ਕੀਤਾ । ਹੈਰਾਨੀ ਦੀ ਗੱਲ ਹੈ ਕਿ ਸਿਹਤ ਮਾਹਿਰਾਂ ਨੇ ਉਸ ਦੀ ਸਿਹਤ ਦੀ ਕਈ ਵਾਰ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਉਸ ਨੂੰ ਕੋਈ ਬਿਮਾਰੀ ਨਹੀਂ ਲੱਗੀ ਹੋਈ ਸੀ। ਅਮੌ ਹਾਜੀ ਨੇ ਆਪਣੀ ਝੌਂਪੜੀ ’ਚ ਇੱਕ ਸ਼ੀਸ਼ਾ ਰੱਖਿਆ ਹੋਇਆ ਸੀ ਅਤੇ ਉਹ ਸਰਦੀ ਤੋਂ ਬਚਣ ਲਈ ਹੈਲਮੈਟ ਦੀ ਵਰਤੋਂ ਵੀ ਕਰਦਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Load More
Previous Post

ਪੰਜਾਬ ਦੇ ਅਧਿਆਪਕਾਂ ਵੱਲੋਂ ਸ਼ਿਮਲਾ ਵਿਖੇ ਧਰਨਾ ਦੇਣ ਦਾ ਐਲਾਨ

Next Post

ਅਮਰੀਕਾ ਦੇ ਪਹਿਲੇ ਪਗੜੀਧਾਰੀ ਸਿੱਖ ਪੁਲਿਸ ਅਫ਼ਸਰ ਦੇ ਕਾਤਲ ਨੂੰ ਮੌਤ ਦੀ ਸਜ਼ਾ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਅਮਰੀਕਾ ਦੇ ਪਹਿਲੇ ਪਗੜੀਧਾਰੀ ਸਿੱਖ ਪੁਲਿਸ ਅਫ਼ਸਰ ਦੇ ਕਾਤਲ ਨੂੰ ਮੌਤ ਦੀ ਸਜ਼ਾ

ਅਮਰੀਕਾ ਦੇ ਪਹਿਲੇ ਪਗੜੀਧਾਰੀ ਸਿੱਖ ਪੁਲਿਸ ਅਫ਼ਸਰ ਦੇ ਕਾਤਲ ਨੂੰ ਮੌਤ ਦੀ ਸਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend