Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

Nirmal Pandori by Nirmal Pandori
10/29/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੁਰਸਕਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਨਕਦ ਇਨਾਮ: ਡਿਪਟੀ ਕਮਿਸ਼ਨਰ

ਬਰਨਾਲਾ, 29 ਅਕਤੂਬਰ ( ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਹਰੀਸ਼ ਨਈਅਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇ, ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆ ਵਿਰੁੱਧ ਜਾਗਰੂਕਤਾ, ਵਿੱਦਿਅਕ ਯੌਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ। ਉਨਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਿਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ’ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਇਲ ਜ਼ਿਲੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ 30 ਨਵੰਬਰ 2022 ਤੱਕ ਭੇਜ ਸਕਦੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਸੋਨੀ ਜਾਗਲ ‘ਤੇ ਦਰਜ ਮੁਕੱਦਮਾ ਰੱਦ ਕਰਨ ਦੀ ਮੰਗ…. ਅਕਾਲੀ ਦਲ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

Next Post

ਗ੍ਰਹਿ ਮੰਤਰੀਆਂ ਦਾ ਚਿੰਤਨ ਸ਼ਿਵਰ : ਪ੍ਰਧਾਨਮੰਤਰੀ ਦੇ ਭਾਸ਼ਣ ਦੌਰਾਨ ਪੰਜਾਬ ਦੀ ਗ਼ੈਰਹਾਜ਼ਰੀ ਬਣੀ ਮੁੱਦਾ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਗ੍ਰਹਿ ਮੰਤਰੀਆਂ ਦਾ ਚਿੰਤਨ ਸ਼ਿਵਰ : ਪ੍ਰਧਾਨਮੰਤਰੀ ਦੇ ਭਾਸ਼ਣ ਦੌਰਾਨ ਪੰਜਾਬ ਦੀ ਗ਼ੈਰਹਾਜ਼ਰੀ ਬਣੀ ਮੁੱਦਾ

ਗ੍ਰਹਿ ਮੰਤਰੀਆਂ ਦਾ ਚਿੰਤਨ ਸ਼ਿਵਰ : ਪ੍ਰਧਾਨਮੰਤਰੀ ਦੇ ਭਾਸ਼ਣ ਦੌਰਾਨ ਪੰਜਾਬ ਦੀ ਗ਼ੈਰਹਾਜ਼ਰੀ ਬਣੀ ਮੁੱਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend