Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਹਿਰੂ ਯੁਵਾ ਕੇਂਦਰ ਵੱਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ

Nirmal Pandori by Nirmal Pandori
10/31/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਹਿਰੂ ਯੁਵਾ ਕੇਂਦਰ ਵੱਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਅਕਤੂਬਰ (ਸੋਨੀ ਧਨੌਲਾ ) :

ਯੁਵਾ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਅਤੇ ਨਹਿਰੂ ਯੁਵਾ ਕੇਂਦਰ ਸੰਗਠਨ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ ਦੀ ਪ੍ਰਧਾਨਗੀ ਹੇਠ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਲਾਲ ਬਹਾਦੁਰ ਸ਼ਾਸਤਰੀ ਆਰੀਆ ਮਹਿਲਾ ਕਾਲਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ, ਭਾਈ ਕਨਈਆ ਕਲੱਬ ਪੰਡੋਰੀ ਦੇ ਸਹਿਯੋਗ ਨਾਲ ਪਿੰਡ ਪੰਡੋਰੀ ਅਤੇ ਹੋਰ ਪਿੰਡਾਂ ਵਿਚ ਯੂਥ ਕਲੱਬਾਂ ਦੇ ਸਹਿਯੋਗ ਨਾਲ ਏਕਤਾ ਦੌੜ ਕਰਵਾਈ ਗਈ। ਮੈਡਮ ਓਮਕਾਰ ਸਵਾਮੀ ਨੇ ਕਿਹਾ ਕਿ ਇਸ ਸਾਲ ਏਕਤਾ ਦਾ ਸੰਦੇਸ਼ ਦੇਣ ਦੇ ਮਕਸਦ ਨਾਲ ਯੂਥ ਕਲੱਬਾਂ, ਰਾਸ਼ਟਰੀ ਯੁਵਾ ਵਲੰਟੀਅਰ ਅਤੇ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਸਹਿਯੋਗ ਨਾਲ ਗਤੀਵਿਧੀਆਂ ਕੀਤੀਆਂ ਗਈਆਂ ਜਿਸ ਵਿੱਚ ਮੱਖ ਤੌਰ ‘ਤੇ ਏਕਤਾ ਦੌੜ, ਸਾਈਕਲ ਰੈਲੀ ਕੀਤੀ ਗਈ। ਬੱਚਿਆਂ ਵਲੋਂ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਲਈ ਸਹੁੰ ਚੁੱਕੀ ਗਈ। ਇਨਾਂ ਪ੍ਰੋਗਰਾਮਾਂ ਵਿੱਚ ਮੱਖ ਤੌਰ ‘ਤੇ ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਨੇ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਨਵਦੀਪ ਸਿੰਘ ਬਾਠ, ਹਰਜੋਤ ਸਿੰਘ ਬਾਠ, ਬਲਕਰਨ ਸਿੰਘ, ਜਸਕਰਨ ਸਿੰਘ,ਨਵਜੋਤ ਸਿੰਘ, ਕਰਨ ਸਿੰਘ,ਖੁਸ਼ੀ ਸਿੰਘ, ਗਗਨਦੀਪ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਗਾਂਧੀ ਆਰੀਆ ਸਕੂਲ ਦੀ ਬਾਸਕਟਬਾਲ ਟੀਮ ਬਣੀ ਜ਼ਿਲ੍ਹਾ ਚੈਂਪੀਅਨ

Next Post

1 ਨਵੰਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
1 ਨਵੰਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ

1 ਨਵੰਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend