Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਬਰ-ਜਨਾਹ ਦੀਆਂ ਪੀੜ੍ਹਤਾਂ ਦਾ ਹੁਣ ਟੂੁ-ਫਿੰਗਰ ਟੈਸਟ ਨਹੀਂ ਹੋਵੇਗਾ : ਸੁਪਰੀਮ ਕੋਰਟ

Nirmal Pandori by Nirmal Pandori
11/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜਬਰ-ਜਨਾਹ ਦੀਆਂ ਪੀੜ੍ਹਤਾਂ ਦਾ ਹੁਣ ਟੂੁ-ਫਿੰਗਰ ਟੈਸਟ ਨਹੀਂ ਹੋਵੇਗਾ : ਸੁਪਰੀਮ ਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 01 ਨਵੰਬਰ (ਜੀ98 ਨਿਊਜ਼ ਸਰਵਿਸ) :

ਸੁਪਰੀਮ ਕੋਰਟ ਨੇ ਜਬਰ-ਜਨਾਹ ਦੀਆਂ ਪੀੜ੍ਹਤ ਮਹਿਲਾਵਾਂ ਦੇ ਹੱਕ ਵਿੱਚ ਵੱਡਾ ਫ਼ੈਸਲਾ ਕਰਦੇ ਹੋਏ ‘‘ਟੂ-ਫਿੰਗਰ’’ ਵਾਲੇ ਟੈਸਟ ਉੱਪਰ ਪੂਰੀ ਤਰਾਂ ਪਾਬੰਦੀ ਲਗਾ ਦਿੱਤੀ ਹੈ। ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਹਿਮਾ ਕੋਹਲੀ ’ਤੇ ਅਧਾਰਿਤ ਬੈਂਚ ਨੇ ਜਬਰ-ਜਨਾਹ ਦੀਆਂ ਪੀੜਤ ਮਹਿਲਾਵਾਂ ਦੇ ‘‘ਟੂ-ਫਿੰਗਰ’’ ਟੈਸਟ ਨੂੰ ਅਪਮਾਨਜਨਕ ਕਿਹਾ ਹੈ। ਮਾਨਯੋਗ ਜੱਜਾਂ ਨੇ ਕਿਹਾ ਕਿ ਇਹ ਟੈਸਟ ਅਜੇ ਵੀ ਕੀਤੇ ਜਾਣਾ ਬਦਕਿਸਮਤੀ ਹੈ ਜਿਸ ਨਾਲ ਪੀੜਤ ਮਹਿਲਾਵਾਂ ਦੁਬਾਰਾ ਪੀੜਤ ਹੁੰਦੀਆਂ ਹਨ ਅਤੇ ਉਨਾਂ ਦੀ ਇੱਜ਼ਤ ਨਾਲ ਇਹ ਟੈਸਟ ਵੱਡਾ ਖਿਲਵਾੜ ਹੈ । ਸੁਪਰੀਮ ਕੋਰਟ ਨੇ ਝਾਰਖੰਡ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਜਬਰ-ਜਨਾਹ ਅਤੇ ਹੱਤਿਆ ਦੇ ਦੋਸ਼ੀ ਸ਼ੈਲੇਦਰ ਕੁਮਾਰ ਰਾਏ ਨੂੰ ਬਰੀ ਕਰਨ ਦੇ ਝਾਰਖੰਡ ਅਦਾਲਤ ਦੇ ਫ਼ੈਸਲੇ ਨੂੰ ਬਦਲ ਕੇ ਉਸ ਨੂੰ ਸਜ਼ਾ ਦੇਣ ਦੇ ਹੇ ਠਲੀ ਅਦਾਲਤ ਦੇ ਫ਼ੈਸਲੇ ਨੂੰ ਲਾਗੂ ਰੱਖਿਆ ਹੈ। ਸੁਪਰੀਮ ਕੋਰਟ ਨੇ ਸੰਬੰਧਿਤ ਅਧਿਕਾਰੀਆਂ ਨੂੰ ਇੱਕ ਤਰੀਕੇ ਨਾਲ ਚਿਤਾਵਨੀ ਦਿੱਤੀ ਹੈ ਕਿ ਅੱਗੇ ਤੋਂ ‘‘ਟੂ-ਫਿੰਗਰ’’ ਟੈਸਟ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਦੋਸ਼ੀ ਮੰਨਿਆ ਜਾਵੇਗਾ। ਸੁਪਰੀਮ ਕੋਰਟ ਨੇ ਇਸ ਸੰਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਅਧਿਕਾਰੀਆਂ ਨੂੰ ਹੁਕਮ ਵੀ ਦਿੱਤੇ ਹਨ ਅਤੇ ਸੂਬੇ ਦੇ ਪੁਲਿਸ ਮੁਖੀਆਂ ਅਤੇ ਸਿਹਤ ਸਕੱਤਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜਬਰ-ਜਨਾਹ ਦੇ ਕੇਸਾਂ ਵਿੱਚ ਪੀੜਤ ਮਹਿਲਾਵਾਂ ਦਾ ‘‘ਟੂ-ਫਿੰਗਰ’’ ਟੈਸਟ ਨਾ ਹੋਵੇ। ਸੁਪਰੀਮ ਕੋਰਟ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪਾਠਕ੍ਰਮ ਵਿੱਚੋ ‘‘ਟੂ-ਫਿੰਗਰ’’ ਟੈਸਟ ਨਾਲ ਸਬੰਧਿਤ ਸਾਰੀ ਸਮੱਗਰੀ ਨੂੰ ਤੁਰੰਤ ਹਟਾਇਆ ਜਾਵੇ ਅਤੇ ਅੱਗੇ ਤੋਂ ਇਸ ਟੈਸਟ ਨਾਲ ਸੰਬੰਧਿਤ ਕੋਈ ਵੀ ਸਮੱਗਰੀ ਮੈਡੀਕਲ ਪੜਾਈ ’ਚ ਨਾ ਰੱਖੀ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਬਲਿਕ ਪਖ਼ਾਨਿਆਂ ਦੀ ਹਾਲਤ ਤਰਸਯੋਗ

Next Post

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਧਮਕੀ ਨਾਲ ਹਿੱਲ ਗਈ ਸਰਕਾਰ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਧਮਕੀ ਨਾਲ ਹਿੱਲ ਗਈ ਸਰਕਾਰ

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਧਮਕੀ ਨਾਲ ਹਿੱਲ ਗਈ ਸਰਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend