Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਨੇ ਕਾਬੂ ਕੀਤਾ ਚੋਰਾਂ ਦਾ ਵੱਡਾ ਪੇਸ਼ੇਵਰ ਗਿਰੋਹ

Nirmal Pandori by Nirmal Pandori
11/03/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਪੁਲਿਸ ਨੇ ਕਾਬੂ ਕੀਤਾ ਚੋਰਾਂ ਦਾ ਵੱਡਾ ਪੇਸ਼ੇਵਰ ਗਿਰੋਹ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮੰਡੀਆਂ ’ਚੋਂ ਝੋਨਾ, ਮੋਟਰਸਾਈਕਲ ਕਰਦੇ ਸਨ ਚੋਰੀ

ਬਰਨਾਲਾ, 03 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਬਰਨਾਲਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ, ਮੰਡੀਆਂ ਚੋਂ ਝੋਨਾ ਚੋਰੀ ਕਰਨ ਅਤੇ ਮੋਟਰਸਾਈਕਲ ਚੋਰੀ ਕਰਨ ਵਾਲਾ ਇੱਕ ਪੇਸ਼ੇਵਰ ਗਿਰੋਹ ਕਾਬੂ ਕੀਤਾ ਹੈ। ਪੈ੍ਰਸ ਕਾਨਫਰੰਸ ਦੌਰਾਨ ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸੀਆਈਏ ਦੇ ਏਐਸਆਈ ਲਵਪ੍ਰੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੁਕੱਦਮਾ ਨੰਬਰ 130/ 25 ਅਕਤੂਬਰ 2022 ਦੇ ਆਧਾਰ ’ਤੇ ਗਿਰੋਹ ਦੇ ਮੈਂਬਰ ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਚਤਰ ਸਿੰਘ ਅਤੇ ਬਲਵੀਰ ਸਿੰਘ ਉਰਫ ਗੱਗੀ ਚਾਰੇ ਵਾਸੀਅਨ ਕੋਟੜਾ ਕੌੜਿਆਂਵਾਲੀ ਨੂੰ ਕਾਬੂ ਕੀਤਾ ਅਤੇ 14 ਚੋਰੀ ਕੀਤੇ ਮੋਟਰਸਾਈਕਲ ਵੀ ਬਰਾਮਦ ਕੀਤੇ। ਇਸ ਤੋਂ ਇਲਾਵਾ ਸਹਾਇਕ ਥਾਣੇਦਾਰ ਸੇਵਾ ਸਿੰਘ ਸਿਟੀ ਬਰਨਾਲਾ ਨੇ ਸੁਖਵੀਰ ਸਿੰਘ ਉਰਫ ਸੁੱਖੀ ਵਾਸੀ ਬਿਲਾਸਪੁਰ ਜ਼ਿਲ੍ਹਾ ਮੋਗਾ ਨੂੰ ਕਾਬੂ ਕਰਕੇ ਉਸ ਪਾਸੋਂ 3 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਬੰਟੀ ਸਿੰਘ ਵਾਸੀ ਬਰਨਾਲਾ, ਜਸਪ੍ਰੀਤ ਸਿੰਘ ਉਰਫ ਜੱਸੂ ਵਾਸੀ ਰਾਮਗੜ ਜ਼ਿਲਾ ਮੁਕਤਸਰ ਸਾਹਿਬ ਹਾਲ ਅਬਾਦ ਖੁੱਡੀ ਰੋਡ ਨੇੜੇ ਰੇਲਵੇ ਫਾਟਕ ਬਰਨਾਲਾ, ਕਾਲਾ ਸਿੰਘ ,ਵਿੱਕੀ ਸਿੰਘ, ਬੌਣਾ ਸਿੰਘ ਵਾਸੀਅਨ ਸੰਧੂ ਪੱਤੀ ਬਰਨਾਲਾ ਨੇ ਹੋਰ ਸਾਥੀਆਂ ਨਾਲ ਮਿਲ ਕੇ ਗਿਰੋਹ ਬਣਾਇਆ ਹੋਇਆ ਹੈ ਜੋ ਅਲੱਗ-ਅਲੱਗ ਮੰਡੀਆਂ ‘ਚੋਂ ਰਾਤ ਨੂੰ ਝੋਨਾ ਚੋਰੀ ਕਰਦੇ ਹਨ, ਇਨ੍ਹਾਂ ’ਚੋਂ ਬੰਟੀ ਸਿੰਘ , ਜਸਪ੍ਰੀਤ ਸਿੰਘ, ਅਰੁਣ ਕੁਮਾਰ ਅਤੇ ਰਾਜਿੰਦਰ ਕੁਮਾਰ ਵਾਸੀ ਸੰਘੇੜਾ ਨੂੰ ਗਿ੍ਫਤਾਰ ਕੀਤਾ ਅਤੇ ਇਨ੍ਹਾਂ ਪਾਸੋ 205 ਬੋਰੀਆਂ ਝੋਨਾ, ਛੋਟਾ ਹਾਥੀ ਨੰਬਰ ਪੀਬੀ-08ਬੀਐਚ 5190 ਅਤੇ ਹੌਂਡਾ ਸਿਟੀ ਕਾਰ ਬਰਾਮਦ ਕੀਤੀ ਗਈ ਹੈ

Gee98 Ads

ਇਨਾਂ ਵਿਰੁੱਧ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰਕੇ ਪੁੱਛਗਿਛ ਜਾਰੀ ਹੈ। ਇਸੇ ਤਰਾਂ ਹੀ ਥਾਣੇਦਾਰ ਕੁਲਦੀਪ ਸਿੰਘ ਸੀਆਈਏ ਸਟਾਫ਼ ਵੱਲੋਂ ਵਿਸ਼ਾਲ ਸਿੰਘ ਉਰਫ ਹਰਮਨ ਵਾਸੀ ਬਰਨਾਲਾ ਨੂੰ 22 ਗ੍ਰਾਮ ਹੈਰੋਇਨ ਅਤੇ 1 ਲੱਖ 32 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸੇ ਤਰਾਂ ਥਾਣਾ ਤਪਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਲੁੱਟਾਂ-ਖੋਹਾਂ ਕਰਨ ਵਾਲੇ ਨਾਬਾਲਿਗ ਸੋਨੂੰ , ਮੋਨੂੰ ਪੁੱਤਰਾਨ ਦਿਨੇਸ਼ ਵਾਸੀ ਜੋਧਪੁਰ ਕੈਂਚੀਆਂ ਮੌੜ ਨੂੰ 1 ਚੈਨੀ ਸੋਨਾ ਅਤੇ 10 ਹਜ਼ਾਰ ਰੁਪਏ ਦੇ ਕਰੰਸੀ ਨੋਟ ਬਰਾਮਦ ਕੀਤੇ ਗਏ ਹਨ । ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਅਿਾ ਕਿ ਦੋਸ਼ੀਆਂ ਦਾ ਰਿਮਾਂਡ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ ਜਿਸ ਦੇ ਆਧਾਰ ’ਤੇ ਚੋਰੀ ਦੇ ਹੋਰ ਸੁਰਾਗ ਮਿਲਣ ਦੇ ਆਸਾਰ ਹਨ। ਸ਼ਹਿਣਾ ਵਿਖੇ 3 ਨਵੰਬਰ 2022 ਨੂੰ ਹੋਏ ਇੱਕ ਕਤਲ ਸੰਬੰਧੀ ਦੱਸਦੇ ਹੋਏ ਮਾਨਯੋਗ ਐਸਐਸਪੀ ਨੇ ਕਿਹਾ ਕਿ ਦੋਸ਼ੀ ਚੋਰੀ ਦੀ ਨੀਅਤ ਨਾਲ ਹੀ ਆਏ ਸਨ ਅਤੇ ਇਸੇ ਦੌਰਾਨ ਇਹ ਕਤਲ ਹੋਇਆ ਹੈ। ਜਿਸ ਦੇ ਦੋਸ਼ੀਆਂ ਨੂੰ ਜਲਦੀ ਕਾਬੂੁ ਕਰ ਲਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਸਰਕਾਰ ਵਿਦਿਆਰਥੀਆਂ ਦੀਆਂ ਵਿਗਿਆਨਕ ਰੁਚੀਆਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ: ਮੀਤ ਹੇਅਰ

Next Post

ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਲਗਾਇਆ ਧਾਰਮਿਕ ਟੂਰ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਲਗਾਇਆ ਧਾਰਮਿਕ ਟੂਰ

ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਲਗਾਇਆ ਧਾਰਮਿਕ ਟੂਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend