Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਜ ਪੱਧਰੀ ਵਿਗਿਆਨਕ ਮੇਲੇ ਦੇ ਦੂਜੇ ਦਿਨ ਕਰਵਾਏ ਗਏ ਵਿੱਦਿਅਕ ਮੁਕਾਬਲੇ

Nirmal Pandori by Nirmal Pandori
11/03/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਰਾਜ ਪੱਧਰੀ ਵਿਗਿਆਨਕ ਮੇਲੇ ਦੇ ਦੂਜੇ ਦਿਨ ਕਰਵਾਏ ਗਏ ਵਿੱਦਿਅਕ ਮੁਕਾਬਲੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 03 ਨਵੰਬਰ (ਸੋਨੀ ਧਨੌਲਾ) :

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ, ਡਿਪਟੀ ਡੀਈਓ ਹਰਕੰਵਲਜੀਤ ਕੌਰ ਅਤੇ ਮੈਡਮ ਵਸੁੰਧਰਾ ਕਪਿਲਾ ਦੇ ਦਿਸ਼ਾ-ਨਿਰਦੇਸ਼ ਅਤੇ ਪਿ੍ਰੰਸੀਪਲ ਰਾਜੇਸ ਕੁਮਾਰ, ਡੀਐਮ ਸਾਇੰਸ ਪ੍ਰਿੰਸੀਪਲ ਹਰੀਸ ਬਾਂਸਲ ਦੀ ਅਗਵਾਈ ਅਧੀਨ ਕਰਵਾਏ ਜਾ ਰਹੇ ਰਾਜ ਪੱਧਰੀ ਵਿਗਿਆਨ ਅਤੇ ਮੇਲੇ ਦੇ ਦੂਜੇ ਦਿਨ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡਿਪਟੀ ਡਾਇਰੈਕਟਰ, ਡਾਕਟਰ ਸਰੁਤੀ ਸੁਕਲਾ ਵੱਲੋਂ ਮੁੱਖ ਮਹਿਮਾਨ ਅਤੇ ਵਿਗਿਆਨਕ ਵਿਗਿਆਨ ਪ੍ਰਸਾਰ ਦੇ ਸਾਇੰਟਿਸਟ ਡਾਕਟਰ ਬੀਕੇ ਤਿਆਗੀ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਜੁਆਇੰਟ ਡਾਇਰੈਕਟਰ ਡਾਕਟਰ ਕੇਐਸ ਬਾਠ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਵਿਗਿਆਨਕ ਰੁਚੀਆਂ ਪੈਦਾ ਕਰਨ ਲਈ ਇਹ ਮੇਲਾ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਏ ਹੋਏ ਰਿਸੋਰਸ ਪਰਸਨ ਦੁਆਰਾ ਵਿਗਿਆਨ ਅਤੇ ਗਣਿਤ ਨਾਲ ਸਬੰਧਤ ਬੱਚਿਆਂ ਦੀ ਸੌਖੇ, ਪ੍ਰਤੱਖ ਅਤੇ ਪ੍ਰੈਕਟੀਕਲ ਤਰੀਕੇ ਨਾਲ ਬੱਚਿਆਂ ਦੀ ਸੋਚ ਅਤੇ ਸਮਝ ਵਧਾਉਣ ਲਈ ਦਸ ਤਰਾਂ ਦੇ ਗਤੀਵਿਧੀ ਕਾਰਨਰ ਲਗਾਏ ਗਏ ਹਨ। ਉਹਨਾਂ ਦੱਸਿਆ ਕਿ ਸਾਇੰਸ ਵਿਸੇ ਨਾਲ ਸੰਬੰਧਿਤ ਵਿਦਿਆਰਥੀਆਂ ਦੇ ਭਾਸਣ, ਪੋਸਟਰ ਮੇਕਿੰਗ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ ਹਨ। ਮੁੱਖ ਮਹਿਮਾਨ ਡਿਪਟੀ ਡਇਰੈਕਟਰ ਡਾਕਟਰ ਸਰੁਤੀ ਸੁਕਲਾ ਨੇ ਕਿਹਾ ਕਿ ਅਜਿਹੇ ਮੇਲੇ ਸਾਡੀ ਵਿਗਿਆਨਕ ਦੂਰ ਅੰਦੇਸ਼ੀ ਨੂੰ ਵਧਾਉਂਦੇ ਹਨ ਅਤੇ ਬੱਚਿਆਂ ਨੂੰ ਸਿੱਖਣ ਲਈ ਬਹੁਤ ਕੁੱਝ ਮਿਲਦਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਕੇ ਆਪਣੇ ਗਿਆਨ ਵਿੱਚ ਵਾਧਾ ਕਰਨਾ ਚਾਹੀਦਾ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਾਕੇਸ ਕੁਮਾਰ, ਡਾਕਟਰ ਮੰਦਾਕਣੀ ਠਾਕੁਰ, ਡਾਕਟਰ ਰੂਪਾਲੀ ਬੱਲ, ਅੰਜੂ ਚੌਧਰੀ, ਬਲਦੇਵ ਪਾਹਵਾ,ਡਾਕਟਰ ਕੰਚਨ, ਬੀਐਮ ਸਾਇੰਸ ਸੁਖਪਾਲ ਢਿੱਲੋਂ, ਡੀਐਮ ਕਮਲਦੀਪ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਅਮਨਿੰਦਰ ਕੁਠਾਲਾ, ਕਿ੍ਸ਼ਨ ਲਾਲ, ਸਤੀਸ ਜੈਦਕਾ, ਜਗਦੀਸ ਸਿੰਘ, ਤੇਜਿੰਦਰ ਸਰਮਾ, ਸੰਦੀਪ ਸਿੰਘ, ਹਰਜੀਤ ਸਿੰਘ, ਸੋਨੂੰ ਗੋਇਲ, ਸੁਨੀਲ ਸੱਗੀ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਲਗਾਇਆ ਧਾਰਮਿਕ ਟੂਰ

Next Post

ਲਿਫ਼ਾਫੇ ’ਚੋਂ ਨਹੀਂ ਨਿਕਲੇਗਾ ਪ੍ਰਧਾਨ, ਧਾਮੀ ਤੇ ਬੀਬੀ ਆਹਮੋ-ਸਾਹਮਣੇ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਲਿਫ਼ਾਫੇ ’ਚੋਂ ਨਹੀਂ ਨਿਕਲੇਗਾ ਪ੍ਰਧਾਨ, ਧਾਮੀ ਤੇ ਬੀਬੀ ਆਹਮੋ-ਸਾਹਮਣੇ

ਲਿਫ਼ਾਫੇ ’ਚੋਂ ਨਹੀਂ ਨਿਕਲੇਗਾ ਪ੍ਰਧਾਨ, ਧਾਮੀ ਤੇ ਬੀਬੀ ਆਹਮੋ-ਸਾਹਮਣੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend