Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਿਫ਼ਾਫੇ ’ਚੋਂ ਨਹੀਂ ਨਿਕਲੇਗਾ ਪ੍ਰਧਾਨ, ਧਾਮੀ ਤੇ ਬੀਬੀ ਆਹਮੋ-ਸਾਹਮਣੇ

Nirmal Pandori by Nirmal Pandori
11/04/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਲਿਫ਼ਾਫੇ ’ਚੋਂ ਨਹੀਂ ਨਿਕਲੇਗਾ ਪ੍ਰਧਾਨ, ਧਾਮੀ ਤੇ ਬੀਬੀ ਆਹਮੋ-ਸਾਹਮਣੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,04 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 9 ਨਵੰਬਰ ਨੂੰ ਹੋ ਰਹੀ ਚੋਣ ਲਈ ਮੌਜੂਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ ਆਹਮੋ-ਸਾਹਮਣੇ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ. ਧਾਮੀ ਨੂੰ ਦੁਬਾਰਾ ਪ੍ਰਧਾਨਗੀ ਲਈ ਉਮੀਦਵਾਰ ਐਲਾਨ ਦਿੱਤਾ ਹੈ, ਦੂਜੇ ਪਾਸੇ ਬੀਬੀ ਜੰਗੀਰ ਕੌਰ ਨੇ ਪਹਿਲਾਂ ਹੀ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ। ਚੋਣ ਦਾ ਨਤੀਜਾ ਭਾਵੇਂ ਕੁਝ ਵੀ ਹੋਵੇ ਪ੍ਰੰਤੂ ਇੱਕ ਤਬਦੀਲੀ ਪ੍ਰਧਾਨਗੀ ਦੀ ਚੋਣ ਦੀ ਪ੍ਰਕਿਰਿਆ ’ਚ ਜ਼ਰੂਰ ਹੋਈ ਹੈ ਕਿ ਇਸ ਵਾਰ ਪ੍ਰਧਾਨ ਲਿਫ਼ਾਫੇ ’ਚੋਂ ਨਹੀਂ ਨਿਕਲੇਗਾ। ਇਸ ਚੋਣ ਨਾਲ ਸੁਖਬੀਰ ਸਿੰਘ ਬਾਦਲ ਦਾ ਅਕਾਲੀ ਦਲ ਦੀ ਅਗਵਾਈ ਸੰਬੰਧੀ ਭਵਿੱਖ ਜੁੜਿਆ ਹੋਇਆ ਹੈ ਉੱਥੇ ਦੂਜੇ ਪਾਸੇ ਚੋਣ ਲੜਨ ਦਾ ਐਨਾਨ ਕਰਕੇ ਬੀਬੀ ਨੇ ਵੀ ਅਕਾਲੀ ਦਲ ਵੱਲ ਵਾਪਸੀ ਦੇ ਸਾਰੇ ਰਾਹ ਬੰਦ ਕਰ ਲਏ ਹਨ। ਅਕਾਲੀ ਦਲ ਵੱਲੋਂ ਬੀਬੀ ਨੂੰ ਨੋਟਿਸ ਜਾਰੀ ਕਰਕੇ 48 ਘੰਟਿਆਂ ਦੇ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ ਪ੍ਰੰਤੂ ਬੀਬੀ ਨੇ ਨੋਟਿਸ ਜਾਰੀ ਹੋਣ ਦੇ ਕੁਝ ਘੰਟੇ ਬਾਅਦ ਹੀ ਮੀਡੀਆ ਰਾਹੀਂ ਜਵਾਬ ਦੇ ਦਿੱਤਾ ਕਿ ਉਹ ਪ੍ਰਧਾਨਗੀ ਦੀ ਚੋਣ ਹਰ ਹਾਲਿਤ ਵਿੱਚ ਲੜੇਗੀ। ਇਸ ਚੋਣ ਨਾਲ ਭਾਜਪਾ ਨੂੰ ਜੋੜ ਕੇ ਦੇਖਿਆ ਜਾ ਰਿਹਾ ਹੈ ਕਿਉਂਕਿ ਬੀਬੀ ਦੀ ਬਗਾਵਤ ਪਿੱਛੇ ਕੋਈ ਛੋਟੀ ਤਾਕਤ ਨਹੀਂ ਹੋ ਸਕਦੀ । ਸ਼੍ਰੋਮਣੀ ਅਕਾਲੀ ਦੇ ਚੋਟੀ ਦੇ ਆਗੂਆਂ ਨੇ ਪਹਿਲਾਂ ਹੀ ਬੀਬੀ ਬਗਾਵਤ ਪਿੱਛੇ ਭਾਜਪਾ ’ਤੇ ਦੋਸ਼ ਲਗਾਏ ਹਨ । ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਇਕਬਾਲ ਸਿੰਘ ਲਾਲਪੁਰਾ ਵੱਲੋਂ ਬੀਬੀ ਨੂੰ ਹਰ ਸੰਭਵ ਮੱਦਦ ਦੀ ਪੇਸ਼ਕਸ ਕੀਤੀ ਗਈ ਹੈ, ਜਿਸ ਤੋਂ ਬੀਬੀ ਦੀ ਬਗਾਵਤ ਦਾ ਕਾਰਨ ਲੱਗਭਗ ਸਪੱਸ਼ਟ ਹੋ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਰਾਜ ਪੱਧਰੀ ਵਿਗਿਆਨਕ ਮੇਲੇ ਦੇ ਦੂਜੇ ਦਿਨ ਕਰਵਾਏ ਗਏ ਵਿੱਦਿਅਕ ਮੁਕਾਬਲੇ

Next Post

24 ਨਵੰਬਰ ਨੂੰ ਰੇਲ ਯਾਤਰਾ ਕਰ ਰਹੇ ਹੋ ਤਾਂ ਧਿਆਨ ਰੱਖੋ ਕਿ .. ..!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
24 ਨਵੰਬਰ ਨੂੰ ਰੇਲ ਯਾਤਰਾ ਕਰ ਰਹੇ ਹੋ ਤਾਂ ਧਿਆਨ ਰੱਖੋ ਕਿ .. ..!

24 ਨਵੰਬਰ ਨੂੰ ਰੇਲ ਯਾਤਰਾ ਕਰ ਰਹੇ ਹੋ ਤਾਂ ਧਿਆਨ ਰੱਖੋ ਕਿ .. ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend