Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ : ਡਿਪਟੀ ਕਮਿਸ਼ਨਰ

Nirmal Pandori by Nirmal Pandori
11/07/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ : ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 7 ਨਵੰਬਰ (ਸੋਨੀ ਧਨੌਲਾ) :

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜਿਨਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ 7 ਨਵੰਬਰ ਤੱਕ ਖ਼ਤਮ ਹੋ ਗਈ ਹੈ ਉਸ ਵਿੱਚ ਹੁਣ 20 ਨਵੰਬਰ ਤੱਕ ਦਾ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ। ਡਾ ਨਈਅਰ ਨੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Load More
Previous Post

ਪੰਜ ਹਿੰਦੂ ਨੇਤਾਵਾਂ ਨੂੰ ਮਿਲੀਆਂ ਬੁਲੇਟਪਰੂਫ ਜੈਕੇਟਾਂ

Next Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend