Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਵਿੱਟਰ ਦਾ ਝਟਕਾ : ਬੰਦ ਹੋ ਸਕਦੀ ਹੈ ਮੁਫ਼ਤ ਸੇਵਾ… ਜ਼ਿਆਦਾ ਵਰਤੋਂਗੇ ਤਾਂ ਪੈਸੇ ਦੇਣੇ ਪੈਣਗੇ

Nirmal Pandori by Nirmal Pandori
11/09/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਟਵਿੱਟਰ ਦਾ ਝਟਕਾ : ਬੰਦ ਹੋ ਸਕਦੀ ਹੈ ਮੁਫ਼ਤ ਸੇਵਾ… ਜ਼ਿਆਦਾ ਵਰਤੋਂਗੇ ਤਾਂ ਪੈਸੇ ਦੇਣੇ ਪੈਣਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਟਵਿੱਟਰ ਨੂੰ ਪੈ ਰਿਹਾ ਰੋਜ਼ਾਨਾ 32 ਕਰੋੜ ਦਾ ਘਾਟਾ

–ਕੰਪਨੀ ਕਰ ਰਹੀ ਹੈ ਨਵੀਂ ਯੋਜਨਾ ‘ਤੇ ਵਿਚਾਰ

ਚੰਡੀਗੜ੍ਹ 9 ਨਵੰਬਰ (ਜ਼ੀ98 ਨਿਊਜ਼ ਸਰਵਿਸ)-

Gee98 Ads

ਸੋਸ਼ਲ ਮੀਡੀਆ ਦੇ ਮਕਬੂਲ ਪਲੇਟਫਾਰਮ ਟਵਿੱਟਰ ਦੀ ਵਰਤੋਂ ਕਰਨ ਵਾਲਿਆਂ ਨੂੰ ਤਕੜਾ ਆਰਥਿਕ ਝਟਕਾ ਲੱਗ ਸਕਦਾ ਹੈ। ਖਬਰਾਂ ਹਨ ਕਿ ਟਵਿੱਟਰ ਦੀ ਅਨਲਿਮਿਟਡ ਮੁਫ਼ਤ ਵਰਤੋਂ ਖ਼ਤਮ ਹੋ ਸਕਦੀ ਹੈ ਅਤੇ ਇਸ ਦੀ ਵਰਤੋਂ ਲਈ ਚਾਰਜ ਲੱਗਣਾ ਸ਼ੁਰੂ ਹੋ ਸਕਦਾ ਹੈ। ਟਵਿੱਟਰ ਦੇ ਨਵੇਂ ਮਾਲਕ ਐਲਨ ਮਸਕ ਨੇ ਪਿਛਲੇ ਦਿਨੀਂ ਆਪਣੇ ਕਰਮਚਾਰੀਆਂ ਨਾਲ ਮੀਟਿੰਗ ਵਿੱਚ ਇਸ ਨਵੀਂ ਯੋਜਨਾ ਤੇ ਵਿਚਾਰ ਕੀਤੀ। ਯੋਜਨਾ ਅਨੁਸਾਰ ਟਵਿੱਟਰ ਦੀ ਵਰਤੋਂ ਕਰਨ ਵਾਲਿਆਂ ਨੂੰ ਮੁਫ਼ਤ ਵਿੱਚ ਲਿਮਟਿਡ ਸਮਾਂ ਹੀ ਮਿਲੇਗਾ ਅਤੇ ਇਹ ਲਿਮਟਿਡ ਸਮਾਂ ਖਤਮ ਹੋਣ ਤੋਂ ਬਾਅਦ ਜੇਕਰ ਤੁਸੀਂ ਟਵੀਟ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਸਬਸਕ੍ਰਿਪਸ਼ਨ ਫੀਸ ਦੇਣੀ ਪੈ ਸਕਦੀ ਹੈ। ਹਾਲਾਂਕਿ ਇਹ ਯੋਜਨਾ ਕਦ ਸ਼ੁਰੂ ਹੋਵੇਗੀ ਇਸ ਬਾਰੇ ਕੁਝ ਸਪੱਸ਼ਟ ਨਹੀਂ ਹੈ ਪ੍ਰੰਤੂ ਇਹ ਖਬਰ ਪੱਕੀ ਹੈ ਕਿ ਇਸ ਯੋਜਨਾ ‘ਤੇ ਵਿਚਾਰ ਜ਼ਰੂਰ ਹੋ ਰਿਹਾ ਹੈ। ਦੱਸ ਦਈਏ ਕਿ ਟਵਿੱਟਰ ਨੂੰ ਰੋਜ਼ਾਨਾ 32 ਕਰੋੜ ਦਾ ਘਾਟਾ ਪੈ ਰਿਹਾ ਹੈ। ਐਲਨ ਮਸਕ ਨੇ ਟਵਿੱਟਰ ਨੂੰ 44 ਬਿਲੀਅਨ ਡਾਲਰ ਵਿੱਚ ਖਰੀਦਿਆ ਹੈ। ਟਵਿੱਟਰ ‘ਤੇ ਬਹੁਤ ਵੱਡਾ ਕਰਜ਼ਾ ਵੀ ਹੈ। ਕਰਜ਼ੇ ਅਤੇ ਘਾਟੇ ਨੂੰ ਖ਼ਤਮ ਕਰਨ ਲਈ ਐਲਨ ਮਸਕ ਸਬਸਕ੍ਰਿਪਸ਼ਨ ਫੀਸ ਦੀ ਯੋਜਨਾ ‘ਤੇ ਵਿਚਾਰ ਕਰ ਰਹੇ ਹਨ। ਜਨਵਰੀ 2022 ਦੇ ਅੰਕੜਿਆਂ ਮੁਤਾਬਕ ਦੁਨੀਆ ਭਰ ਵਿਚ ਟਵਿੱਟਰ ਦੇ 22 ਕਰੋੜ ਤੋਂ ਜ਼ਿਆਦਾ ਯੂਜ਼ਰਜ਼ ਹਨ। ਭਾਰਤ ਵਿੱਚ ਟਵਿੱਟਰ ਦੇ 2.3 ਕਰੋੜ ਯੂਜ਼ਰਜ਼ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਜਲਦੀ ਹੋਣ ਦੀ ਸੰਭਾਵਨਾ….!

Next Post

–ਵੋਟਰ ਸੂਚੀਆਂ ਦੀ ਸੁਧਾਈ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
–ਵੋਟਰ ਸੂਚੀਆਂ ਦੀ ਸੁਧਾਈ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ

--ਵੋਟਰ ਸੂਚੀਆਂ ਦੀ ਸੁਧਾਈ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend