Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੂਨਦਾਨ ’ਚ ਮਹੱਤਵ ਪੂਰਨ ਯੋਗਦਾਨ ਹੈ ਖੂਨਦਾਨੀਆਂ ਦਾ : ਐਸਡੀਐਮ

Nirmal Pandori by Nirmal Pandori
11/12/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖੂਨਦਾਨ ’ਚ ਮਹੱਤਵ ਪੂਰਨ ਯੋਗਦਾਨ ਹੈ ਖੂਨਦਾਨੀਆਂ ਦਾ : ਐਸਡੀਐਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਨਵੰਬਰ (ਸੋਨੀ ਧਨੋਲਾ) :

ਵਿਸ਼ਵ ਖੂਨਦਾਨੀ ਦਿਵਸ ਨੂੰ ਸਮਰਪਿਤ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਖੂਨਦਾਨ ਕਰਨ ਵਾਲੇ ਜੋੜੇ (ਪਤੀ ਪਤਨੀ) ਦਾ ਸਨਮਾਨ ਸਮਾਰੋਹ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਸਮਾਰੋਹ ’ਚ ਐਸਡੀਐਮ ਸ੍ਰੀ ਗੋਪਾਲ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਸ ਸਮੇਂ ਸਿਵਲ ਸਰਜਨ ਡਾ. ਔਲਖ ਨੇ ਕਿਹਾ ਕਿ ਖੂਨ ਦਾਨ ਮਹਾਂ ਦਾਨ ਹੈ । ਖੂਨਦਾਨ ਕਰਕੇ ਅਸੀਂ ਸੜਕੀ ਹਾਦਸੇ, ਐਮਰਜੈਂਸੀ ਸਮੇਂ, ਗੰਭੀਰ ਬਿਮਾਰੀਆਂ, ਗਰਭਵਤੀ ਔਰਤਾਂ ਚ ਜਣੇਪੇ ਸਮੇਂ ਖੂਨ ਦੀ ਘਾਟ ਸਮੇਂ ਕੀਮਤੀ ਜਾਨਾਂ ਬਚਾ ਸਕਦੇ ਹਾਂ। ਐਸ ਡੀ ਐਮ. ਸ੍ਰੀ ਗੋਪਾਲ ਸਿੰਘ ਨੇ ਕਿਹਾ ਕਿ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਵੱਲੋਂ ਸਿਹਤ ਵਿਭਾਗ ਨੂੰ ਖੂਨਦਾਨ ਅਤੇ ਸਿਹਤ ਸੇਵਾਵਾਂ ਵਿੱਚ ਦਿੱਤੇ ਜਾ ਰਿਹਾ ਸਹਿਯੋਗ ਬਹੁਤ ਹੀ ਸਲਾਘਾਯੋਗ ਕਦਮ ਹੈ। ਐਸਐਮਓ ਡਾ. ਤਪਿੰਦਰਜੋਤ ਕੌਂਸਲ ਅਤੇ ਡਾ. ਹਰਜਿੰਦਰ ਕੌਰ ਇੰਚਾਰਜ ਬਲੱਡ ਬੈਂਕ ਵੱਲੋਂ ਦੱਸਿਆ ਕਿ ਬਲੱਡ ਬੈਂਕ ਚ ਖੂਨ ਦੀ ਪੂਰਤੀ ਲਈ ਖੂਨਦਾਨੀ ਸੰਸਥਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਸਾਲ ਅਪ੍ਰੈਲ ਤੋਂ ਹੁਣ ਤੱਕ 3780 ਯੂਨਿਟ ਖੂਨ ਬਲੱਡ ਬੈਂਕ ਵੱਲੋਂ ਇਕੱਤਰ ਕੀਤਾ ਗਿਆ ਜਿਸ ਵਿੱਚ 60 ਪ੍ਰਤੀਸ਼ਤ ਯੋਗਦਾਨ ਹੈ। ਇਸ ਸਮੇਂ ਜੁਗਲ ਕਿਸੋਰ ਸੰਤ ਨਿਰੰਕਾਰੀ ਭਵਨ,ਕੁਲਦੀਪ ਸਿੰਘ ਅਤੇ ਬਲਜਿੰਦਰ ਸਿੰਘ ਢਿੱਲੋਂ ਪ੍ਰੈਸ ਕਲੱਬ ਮਹਿਲ ਕਲਾਂ ਨੇ ਕਿਹਾ ਕਿ ਉਹ ਆਪਣੇ ਰਿਸਤੇਦਾਰ, ਦੋਸਤ,ਆਪਣੇ ਪਰਿਵਾਰ ਅਤੇ ਜਨਤਾ ਨੂੰ ਬਿਨ੍ਹਾਂ ਲੋਭ ਲਾਲਚ,ਜਾਤੀ ਧਰਮ ਭੇਦ ਭਾਵ ਤੋਂ ਬਿਨ੍ਹਾਂ ਆਪਣੇ ਖਰਚ ਤੇ ਨਿਯਮਤ ਰੂਪ ਚ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਗੇ ਤਾਂ ਜੋ ਖੂਨ ਦੀ ਕਮੀ ਕਾਰਨ ਕੋਈ ਵੀ ਕੀਮਤੀ ਜਾਨ ਨਾਂ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਉਸਾਰੀ ਕਿਰਤੀਆਂ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਭਰੇ ਫਾਰਮਾਂ ਦੀ ਹੋਵੇਗੀ ਪੜਚੋਲ : ਉੱਪ ਮੰਡਲ ਮੈਜਿਸਟ੍ਰੇਟ

Next Post

ਬੇਟੀ ਬਚਾਓ ਬੇਟੀ ਪੜਾਓ ਤਹਿਤ ਸੰਘੇੜਾ ਸਕੂਲ ਦੀਆਂ ਪੰਜਵੀਂ ਜਮਾਤ ਦੀਆਂ ਕੁੜੀਆਂ ਦਾ ਵਿੱਦਿਅਕ ਟੂਰ ਲਗਾਇਆ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਬੇਟੀ ਬਚਾਓ ਬੇਟੀ ਪੜਾਓ ਤਹਿਤ ਸੰਘੇੜਾ ਸਕੂਲ ਦੀਆਂ ਪੰਜਵੀਂ ਜਮਾਤ ਦੀਆਂ ਕੁੜੀਆਂ ਦਾ ਵਿੱਦਿਅਕ ਟੂਰ ਲਗਾਇਆ

ਬੇਟੀ ਬਚਾਓ ਬੇਟੀ ਪੜਾਓ ਤਹਿਤ ਸੰਘੇੜਾ ਸਕੂਲ ਦੀਆਂ ਪੰਜਵੀਂ ਜਮਾਤ ਦੀਆਂ ਕੁੜੀਆਂ ਦਾ ਵਿੱਦਿਅਕ ਟੂਰ ਲਗਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend