Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਾਲ ਬਹਾਦੁਰ ਸ਼ਾਸਤਰੀ ਕਾਲਜ ਵਿਖੇ ਸਮਾਜਿਕ ਉੱਦਮਤਾ ਸਬੰਧੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ

Nirmal Pandori by Nirmal Pandori
11/14/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਲਾਲ ਬਹਾਦੁਰ ਸ਼ਾਸਤਰੀ ਕਾਲਜ ਵਿਖੇ ਸਮਾਜਿਕ ਉੱਦਮਤਾ ਸਬੰਧੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 14 ਨਵੰਬਰ (ਸੋਨੀ ਧਨੌਲਾ) :

ਲਾਲਾ ਬਹਾਦੁਰ ਸ਼ਾਸਤਰੀ ਆਰਿਆ ਕਾਲਜ ਵਿਖੇ ਸਮਾਜਿਕ ਉੱਦਮਤਾ ਸਬੰਧੀ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਕਿੱਤਾ ਮੁਖੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵੱਲੋਂ ਲਗਾਈ ਗਈ। ਮਹਾਤਮਾ ਗਾਂਧੀ ਕੌਮੀ ਕੌਂਸਲ ਗ੍ਰਾਮੀਣ ਸਿੱਖਿਆ, ਭਾਰਤ ਸਰਕਾਰ ਵੱਲੋਂ ਕਰਵਾਈ ਗਈ ਇਸ ਵਰਕਸ਼ਾਪ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਕਿੱਤਾ ਮੁਖੀ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੈ। ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਅਤੇ ਸਮਰਥ ਸ਼ਰਮਾ ਕੰਸਲਟੈਂਟ ਉੱਚ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਸੁਖਪਾਲ ਸਿੰਘ ਨੇ ਕਿਹਾ ਕਿ ਹਰ ਇਕ ਵਿਦਿਆਰਥੀ ਪ੍ਰਤਿਭਾਸ਼ਾਲੀ ਹੁੰਦਾ ਹੈ। ਉਹਨਾਂ ਕਿਹਾ ਕਿ ਇਸ ਪ੍ਰਤਿਭਾ ਨੂੰ ਵਿਕਸਿਤ ਕਰਕੇ ਇਸ ਨੂੰ ਕਿੱਤਾ ਮੁਖੀ ਸਿੱਖਿਆ ਨਾਲ ਚਲਾਉਣਾ ਚਾਹੀਦਾ ਹੈ। ਇਸ ਨਾਲ ਨੌਜਵਾਨ ਆਰਥਿਕ ਤੌਰ ਉੱਤੇ ਸੁਤੰਤਰ ਹੋਣਗੇ ਅਤੇ ਉਹਨਾਂ ਦਾ ਆਤਮ ਵਿਸ਼ਵਾਸ਼ ਵਧੇਗਾ। ਸਮਰੱਥ ਸ਼ਰਮਾ ਨੇ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਹੇਠ ਚਲਾਏ ਜਾ ਰਹੇ ਵੱਖ ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ ਨੀਲਮ ਸ਼ਰਮਾ ਨੇ ਕਿਹਾ ਕਿ ਕਾਲਜ ਵੱਲੋਂ ਸੰਭਵ ਯਤਨ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀ ਆਪਣੇ ਪੈਰਾਂ ਉੱਤੇ ਖੜੇ ਹੋਣ। ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਕਾਲਜ ਦੀ ਝਲਕ ਪੀ. ਪੀ. ਟੀ. ਰਾਹੀਂ ਵਖਾਈ ਗਈ। ਇਸ ਮੌਕੇ ਇਸ ਸਮਾਗਮ ਦਾ ਪੋਸਟਰ ਵੀ ਰੀਲੀਜ਼ ਕੀਤਾ ਗਿਆ। ਇਸ ਮੌਕੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ, ਪਰਵੇਸ਼ ਗੋਇਲ ਬੀ ਡੀ ਪੀ ਓ ਬਰਨਾਲਾ, ਸੁਖਦੀਪ ਸਿੰਘ ਬੀ ਡੀ ਪੀ ਓ ਸ਼ਹਿਣਾ, ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਸੂਰਯ ਕਾਂਤ ਸ਼ਰਮਾ, ਸਕੱਤਰ ਕੇਵਲ ਜਿੰਦਲ, ਵੱਖ-ਵੱਖ ਕਾਲਜਾਂ ਦੇ ਨੋਡਲ ਅਫ਼ਸਰ ਅਤੇ ਹੋਰ ਲੋਕ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਸਿਵਲ ਸਰਜਨ ਵੱਲੋਂ 34 ਵਾਂ ਦੰਦ ਪੰਦਰਵਾੜੇ ਦਾ ਉਦਘਾਟਨ

Next Post

ਸ.ਪ੍ਰ.ਸ ਧਨੇਰ ਵਿਖੇ ਬਾਲ ਦਿਵਸ ਮਨਾਇਆ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਸ.ਪ੍ਰ.ਸ ਧਨੇਰ ਵਿਖੇ ਬਾਲ ਦਿਵਸ ਮਨਾਇਆ

ਸ.ਪ੍ਰ.ਸ ਧਨੇਰ ਵਿਖੇ ਬਾਲ ਦਿਵਸ ਮਨਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend