Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ.ਪ੍ਰ.ਸ ਧਨੇਰ ਵਿਖੇ ਬਾਲ ਦਿਵਸ ਮਨਾਇਆ

Nirmal Pandori by Nirmal Pandori
11/15/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸ.ਪ੍ਰ.ਸ ਧਨੇਰ ਵਿਖੇ ਬਾਲ ਦਿਵਸ ਮਨਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 14 ਨਵੰਬਰ ( ਜਸਵੰਤ ਸਿੰਘ ਲਾਲੀ )

ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਇੰਚਾਰਜ ਜਗਰੂਪ ਸਿੰਘ ਦੀ ਅਗਵਾਈ ਹੇਠ ਸਪ੍ਰਸ ਧਨੇਰ ਵਿੱਚ ਬਾਲ ਮੇਲੇ ਦਾ ਆਯੋਜਨ ਕੀਤਾ ਗਿਆ,। ਜਿਸ ਵਿੱਚ ਪਿੰਡ ਧਨੇਰ ਦੇ ਹੀ ਜੰਮਪਲ ਤੇ ਸਪ੍ਰਸ ਧਨੇਰ ਦੇ ਵਿਦਿਆਰਥੀ ਰਹੇ ਤੇਜਿੰਦਰ ਸਿੰਘ ਜੋ ਕਿ ਮੌਜੂਦਾ ਸਮੇਂ ਪੰਜਾਬ ਪੁਲਿਸ ਵਿੱਚ ਬਤੌਰ ਮੁਨਸ਼ੀ(ਹੌਲਦਾਰ)ਵਜੋਂ ਥਾਣਾ ਭਦੌੜ ਚ’ ਤੈਨਾਤ ਹਨ,ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ।ਇਸ ਮੌਕੇ ਤੇਜਿੰਦਰ ਸਿੰਘ ਵੱਲੋਂ ਸਕੂਲ ਦੀ ਸਮਾਰਟ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ ਅਤੇ ਸਕੂਲ ਦਾ ਹੱਥ ਲਿਖਤ ਬਾਲ ਮੈਗਜ਼ੀਨ ਮਹਿਕਦੇ ਫੁੱਲ ਦਾ ਤੀਜਾ ਅੰਕ ਰਿਲੀਜ਼ ਕੀਤਾ ਗਿਆ।ਤੇਜਿੰਦਰ ਸਿੰਘ ਵੱਲੋਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ,ਪੰਜਵੀਂ ਜਮਾਤ ਚੋਂ’ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਅਤੇ ਪੰਜਾਬੀ ਦੇ ਸੁੰਦਰ ਲਿਖਾਈ ਮੁਕਾਬਲਿਆਂ ਚੋਂ’ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤੇ ਮੈਡਲ ਦੇ ਕੇ ਹੌਂਸਲਾ ਅਫ਼ਜ਼ਾਈ ਕੀਤੀ ਗਈ।ਇਸ ਮੌਕੇ ਸਮੂਹ ਸਕੂਲ,ਆਂਗਣਵਾੜੀ ਸਟਾਫ਼,ਪੰਚਾਇਤ ਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਕੂਲ ਨੂੰ ਵਿਸ਼ੇਸ਼ ਸਹਿਯੋਗ ਦੇਣ ਵਾਲੇ ਪ੍ਰੀਤਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਤੇ ਤੇਜਿੰਦਰ ਸਿੰਘ ਨੂੰ ਸਨਮਾਨ ਚਿੰਨ ਭੇਂਟ ਕੀਤਾ ਗਿਆ,ਅੰਤ ਵਿੱਚ ਤੇਜਿੰਦਰ ਸਿੰਘ ਵੱਲੋਂ ਬੱਚਿਆਂ ਨੂੰ ਸਖ਼ਤ ਮਿਹਨਤ ਤੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਅਧਿਆਪਕ ਨਿਰਮਲ ਸਿੰਘ,ਪਲਵਿੰਦਰ ਸਿੰਘ,ਮੈਡਮ ਰਾਜਿੰਦਰ ਕੌਰ,ਪ੍ਰਭਸਿਮਰਨ ਕੌਰ,ਰਾਜਵਿੰਦਰ ਕੌਰ,ਆਂਗਣਵਾੜੀ ਵਰਕਰ ਬਲਵਿੰਦਰ ਕੌਰ,ਹੈਲਪਰ ਮਨਪ੍ਰੀਤ ਕੌਰ,ਹਰਵਿੰਦਰ ਕੌਰ,ਬਲਜਿੰਦਰ ਕੌਰ,ਮੈਂਬਰ ਬਲਵਿੰਦਰ ਸਿੰਘ ਤੇ ਮਾਪੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਲਾਲ ਬਹਾਦੁਰ ਸ਼ਾਸਤਰੀ ਕਾਲਜ ਵਿਖੇ ਸਮਾਜਿਕ ਉੱਦਮਤਾ ਸਬੰਧੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ

Next Post

ਰੇਲਵੇ ਸਟੇਸ਼ਨ ਦੇ ਬਾਹਰ ਅਟੈਚੀ ‘ਚੋਂ ਮਿਲੀ ਨੌਜਵਾਨ ਦੀ ਲਾਸ਼

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਰੇਲਵੇ ਸਟੇਸ਼ਨ ਦੇ ਬਾਹਰ ਅਟੈਚੀ ‘ਚੋਂ ਮਿਲੀ ਨੌਜਵਾਨ ਦੀ ਲਾਸ਼

ਰੇਲਵੇ ਸਟੇਸ਼ਨ ਦੇ ਬਾਹਰ ਅਟੈਚੀ 'ਚੋਂ ਮਿਲੀ ਨੌਜਵਾਨ ਦੀ ਲਾਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend