Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੇ ਫੋਨ ’ਚੋਂ ਮਿਲੇ 1.50 ਲੱਖ ਡਾਕੂਮੈਂਟਸ

Nirmal Pandori by Nirmal Pandori
11/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੇ ਫੋਨ ’ਚੋਂ ਮਿਲੇ 1.50 ਲੱਖ ਡਾਕੂਮੈਂਟਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਅਦਾਲਤ ਨੇ ਪੁਲਿਸ ਰਿਮਾਂਡ ਦੀ ਮੰਗ ਠੁਕਰਾਈ, ਭੇਜਿਆ ਨਿਆਇਕ ਹਿਰਾਸਤ

ਚੰਡੀਗੜ – ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਕਰਨ ਵਾਲੇ ਸੰਦੀਪ ਸਿੰਘ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਸੰਦੀਪ ਸਿੰਘ ਦਾ 2 ਦਿਨ ਦਾ ਰਿਮਾਂਡ ਹੋਰ ਮੰਗਿਆ ਸੀ ਪ੍ਰੰਤੂ ਅਦਾਲਤ ਨੇ ਪੁਲਿਸ ਦੀ ਰਿਮਾਂਡ ਦੀ ਮੰਗ ਠੁਕਰਾ ਦਿੱਤੀ । ਪੁਲਿਸ ਨੇ ਦਲੀਲ ਦਿੱਤੀ ਕਿ ਸੰਦੀਪ ਸਿੰਘ ਦੇ ਮੋਬਾਈਲ ਫੋਨ ਵਿੱਚੋਂ ਲੱਗਭੱਗ 1.50 ਲੱਖ ਡਾਕੂਮੈਂਟ ਮਿਲੇ ਹਨ ਜਿਨਾਂ ਨੂੰ ਸ਼ਾਰਟ ਲਿਸਟ ਕੀਤਾ ਜਾ ਰਿਹਾ ਹੈ ਅਤੇ ਉਸ ਦੇ ਮੋਬਾਈਲ ਵਿੱਚ ਫ਼ੀਡ ਕੀਤੇ ਕੁਝ ਨੰਬਰਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਅਰੋਪੀ ਸੰਦੀਪ ਸਿੰਘ ਦੀ ਸ਼ਮੂਲੀਅਤ ਦੀ ਲੋੜ ਹੈ ਪ੍ਰੰਤੂ ਅਦਾਲਤ ਨੇ ਪੁਲਿਸ ਦੀ ਇਸ ਦਲੀਲ ਨਾਲ ਅਸਹਿਮਤੀ ਪ੍ਰਗਟ ਕਰਦੇ ਹੋਏ ਰਿਮਾਂਡ ਦੀ ਮੰਗ ਮਨਜ਼ੂਰ ਨਹੀਂ ਕੀਤੀ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਸੰਦੀਪ ਸਿੰਘ ਦੀ ‘ਵਾਰਿਸ ਪੰਜਾਬ’ ਦੇ ਜਥੇਬੰਦੀ ’ਚ ਕਿੰਨੀ ਕੁ ਅਹਿਮ ਭੂਮਿਕਾ ਹੈ ਅਤੇ ਸੰਦੀਪ ਸਿੰਘ ਦੀ ਗੱਡੀ ’ਚੋਂ ਵੱਖ-ਵੱਖ ਆਗੂਆਂ ਦੀਆਂ ਤਸਵੀਰਾਂ ਵਾਲੀ ਬੁੱਕਲੈਟ ਦੇ ਕੀ ਮਾਇਨੇ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Load More
Previous Post

ਆਂਗਨਵਾੜੀ ਸੈਂਟਰਾਂ ਵਿੱਚ ਉਡਾਰੀਆਂ – ਬਾਲ ਮੇਲਾ ਸ਼ੁਰੂ

Next Post

ਅੰਮਿ੍ਤਸਰ ਏਅਰਪੋਰਟ ’ਤੇ ਫੜਿਆ 22 ਲੱਖ ਦਾ ਸੋਨਾ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਅੰਮਿ੍ਤਸਰ ਏਅਰਪੋਰਟ ’ਤੇ ਫੜਿਆ 22 ਲੱਖ ਦਾ ਸੋਨਾ

ਅੰਮਿ੍ਤਸਰ ਏਅਰਪੋਰਟ ’ਤੇ ਫੜਿਆ 22 ਲੱਖ ਦਾ ਸੋਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend