Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਮਿ੍ਤਸਰ ਏਅਰਪੋਰਟ ’ਤੇ ਫੜਿਆ 22 ਲੱਖ ਦਾ ਸੋਨਾ

Nirmal Pandori by Nirmal Pandori
11/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅੰਮਿ੍ਤਸਰ ਏਅਰਪੋਰਟ ’ਤੇ ਫੜਿਆ 22 ਲੱਖ ਦਾ ਸੋਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਅੰਮਿ੍ਤਸਰ – ਸਥਾਨਕ ਏਅਰਪੋਰਟ ’ਤੇ ਕਸਟਮ ਵਿਭਾਗ ਨੇ ਇੱਕ ਨੌਜਵਾਨ ਨੂੰ ਲੱਗਭੱਗ 22 ਲੱਖ ਸੋਨੇ ਸਮੇਤ ਕਾਬੂ ਕੀਤਾ ਹੈ। ਇਹ ਨੌਜਵਾਨ ਫਿਰਦੌਜ ਮੂਲ ਰੂਪ ਵਿੱਚ ਦਿੱਲੀ ਦੇ ਰਹਿਣ ਵਾਲਾ ਹੈ ਅਤੇ ਬੁੱਧਵਾਰ ਨੂੰ ਸਪਾਈਸਜੈੱਟ ਦੀ ਫਲਾਈਟ ਰਾਹੀਂ ਦੁਬਈ ਤੋਂ ਅੰਮਿ੍ਰਤਸਰ ਆਇਆ ਸੀ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ ’ਤੇ ਜਦ ਉਸ ਦੀ ਤਲਾਸ਼ੀ ਕੀਤੀ ਤਾਂ ਬਨੈਣ ਦੇ ਹੇਠੋ 410 ਗ੍ਰਾਮ ਸੋਨਾ ਮਿਲਿਆ । ਦੋਸ਼ੀ ਨੇ ਇਹ ਸੋਨਾ ਆਪਣੀ ਬਨੈਣ ਦੇ ਅੰਦਰ ਪੇਸਟ ਬਣਾਕੇ ਚਿਪਕਾਇਆ ਹੋਇਆ ਸੀ। ਕਸਟਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸੋਨੇ ਦੀ ਕੀਮਤ ਕਰੀਬ 22 ਲੱਖ ਰੁਪਏ ਬਣਦੀ ਹੈ। ਫਿਰਦੌਜ ਫਿਲਹਾਲ ਪੁਲਿਸ ਹਿਰਾਸਤ ਵਿੱਚ ਹੈ ਜਿਸ ਤੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 12 ਨਵੰਬਰ ਨੂੰ ਵੀ ਅੰਮਿ੍ਰਤਸਰ ਏਅਰਪੋਰਟ ’ਤੇ 1.08 ਕਰੋੜ ਦੀ ਵਿਦੇਸ਼ੀ ਕਰੰਸੀ ਫੜੀ ਗਈ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Load More
Previous Post

ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੇ ਫੋਨ ’ਚੋਂ ਮਿਲੇ 1.50 ਲੱਖ ਡਾਕੂਮੈਂਟਸ

Next Post

ਮੁਲਾਜ਼ਮ ਮੰਗਦੇ ਨੇ ਦੀਵਾਲੀ ਗਿਫ਼ਟ, ਸਰਕਾਰ ਦੀ ਹਾਲਤ ਗਰੀਨ ਪਟਾਕੇ ਖਰੀਦਣ ਵਾਲੀ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਮੁਲਾਜ਼ਮ ਮੰਗਦੇ ਨੇ ਦੀਵਾਲੀ ਗਿਫ਼ਟ, ਸਰਕਾਰ ਦੀ ਹਾਲਤ ਗਰੀਨ ਪਟਾਕੇ ਖਰੀਦਣ ਵਾਲੀ

ਮੁਲਾਜ਼ਮ ਮੰਗਦੇ ਨੇ ਦੀਵਾਲੀ ਗਿਫ਼ਟ, ਸਰਕਾਰ ਦੀ ਹਾਲਤ ਗਰੀਨ ਪਟਾਕੇ ਖਰੀਦਣ ਵਾਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend