Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਗਨਰੇਗਾ ਤਹਿਤ ਨਵੇਂ ਜੌਬ ਕਾਰਡ ਬਣਾਉਣ ਲਈ 18 ਅਤੇ 19 ਨਵੰਬਰ ਨੂੰ ਲੱਗਣਗੇ ਕੈਂਪ

Nirmal Pandori by Nirmal Pandori
11/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਗਨਰੇਗਾ ਤਹਿਤ ਨਵੇਂ ਜੌਬ ਕਾਰਡ ਬਣਾਉਣ ਲਈ 18 ਅਤੇ 19 ਨਵੰਬਰ ਨੂੰ ਲੱਗਣਗੇ ਕੈਂਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 17 ਨਵੰਬਰ (ਸੋਨੀ ਧਨੌਲਾ) :

ਮਗਨਰੇਗਾ ਤਹਿਤ ਨਵੇਂ ਜੌਬ ਕਾਰਡ ਬਣਾਉਣ ਲਈ ਪੰਜਾਬ ਭਰ ‘ਚ ਲਾਏ ਜਾ ਰਹੇ ਬਲਾਕ ਪੱਧਰੀ ਕੈਂਪਾਂ ਦੀ ਲੜੀ ਵਿੱਚ ਜ਼ਿਲ੍ਹਾ ਬਰਨਾਲਾ ਵਿਖੇ 18 ਅਤੇ 19 ਨਵੰਬਰ ਨੂੰ ਬਲਾਕ ਪੱਧਰ ‘ਤੇ ਬੀਡੀਪੀਓ ਦਫ਼ਤਰਾਂ ‘ਚ ਨਵੇਂ ਜੌਬ ਕਾਰਡ ਬਣਾਉਣ ਲਈ ਕੈਂਪ ਲਗਾਏ ਜਾਣਗੇ। ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸਨਰ (ਵਿਕਾਸ) ਸ੍ਰੀ ਪਰਮਵੀਰ ਸਿੰਘ ਆਈ.ਏ.ਐਸ. ਵੱਲੋਂ ਦੱਸਿਆ ਗਿਆ ਕਿ 18 ਸਾਲ ਤੋਂ ਵੱਧ ਉੱਮਰ ਦਾ ਕੋਈ ਵੀ ਵਿਅਕਤੀ ਜੋ ਮਗਨਰੇਗਾ ਸਕੀਮ ਅਧੀਨ ਕੰਮ ਕਰਨ ਦਾ ਚਾਹਵਾਨ ਹੋਵੇ, ਆਪਣੀ ਇੱਕ ਫੋਟੋ, ਆਧਾਰ ਕਾਰਡ ਦੀ ਕਾਪੀ, ਬੈਂਕ ਖਾਤੇ ਦੀ ਕਾਪੀ ਲੈ ਕੇ ਇਹਨਾਂ ਕੈਂਪਾ ਵਿੱਚ ਜੌਬ ਕਾਰਡ ਲਈ ਇਨਰੋਲਮੈਂਟ ਕਰਵਾ ਸਕਦਾ ਹੈ, ਇਹ ਸਿਰਫ ਪੇਂਡੂ ਖੇਤਰ ਲਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਬਲਾਕਾਂ ਬਰਨਾਲਾ, ਮਹਿਲ ਕਲਾਂ ਅਤੇ ਸਹਿਣਾ ਵਿੱਚ 18 ਅਤੇ 19 ਨਵੰਬਰ ਨੂੰ ਲੱਗਣ ਵਾਲੇ ਕੈਂਪਾਂ ਵਿੱਚ ਮੌਕੇ ‘ਤੇ ਹੀ ਮਗਨਰੇਗਾ ਜਾਬ ਕਾਰਡ ਲਈ ਫਾਰਮ ਭਰੇ ਜਾਣਗੇ। ਉਨ੍ਹਾਂ ਨੇ ਇਹਨਾਂ ਬਲਾਕਾਂ ਵਿੱਚ ਪਿੰਡਾਂ ਦੇ ਯੋਗ ਉਮੀਦਵਾਰਾਂ ਨੂੰ ਆਪਣੇ ਲੋੜੀਂਦੇ ਦਸਤਾਵੇਜ ਨਾਲ ਲਿਆ ਕੇ ਕੈਂਪਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Previous Post

ਡੇਰਾ ਪ੍ਰੇਮੀ ਪ੍ਰਦੀਪ ਦੇ ਤਿੰਨ ਹੋਰ ਕਾਤਲ ਕਾਬੂ

Next Post

ਤਪਾ ਰੇਪ ਕਾਂਡ : ਖਾਕੀ ਦੀ ਭੂਮਿਕਾ ’ਤੇ ਫੇਰ ਉੱਠੀਆਂ ਉਂਗਲੀਆਂ, ਦਰਖ਼ਾਸਤ ਮਿਲਣ ਤੋਂ ਬਾਅਦ ਵੀ 20 ਦਿਨਾਂ ਤੱਕ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਤਪਾ ਰੇਪ ਕਾਂਡ : ਖਾਕੀ ਦੀ ਭੂਮਿਕਾ ’ਤੇ ਫੇਰ ਉੱਠੀਆਂ ਉਂਗਲੀਆਂ, ਦਰਖ਼ਾਸਤ ਮਿਲਣ ਤੋਂ ਬਾਅਦ ਵੀ 20 ਦਿਨਾਂ ਤੱਕ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ

ਤਪਾ ਰੇਪ ਕਾਂਡ : ਖਾਕੀ ਦੀ ਭੂਮਿਕਾ ’ਤੇ ਫੇਰ ਉੱਠੀਆਂ ਉਂਗਲੀਆਂ, ਦਰਖ਼ਾਸਤ ਮਿਲਣ ਤੋਂ ਬਾਅਦ ਵੀ 20 ਦਿਨਾਂ ਤੱਕ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend