Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਂਗੇਵਾਲ ਵਾਸੀਆਂ ਨੇ ਵਾਤਾਵਰਣ ਪ੍ਰਤੀ ਫਰਜ਼ ਨਿਭਾਇਆ

Nirmal Pandori by Nirmal Pandori
11/18/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਾਂਗੇਵਾਲ ਵਾਸੀਆਂ ਨੇ ਵਾਤਾਵਰਣ ਪ੍ਰਤੀ ਫਰਜ਼ ਨਿਭਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–1000 ਏਕੜ ਵਿਚ ਪਰਾਲੀ ਦੀਆਂ ਗੱਠਾਂ ਬਣਾਈਆਂ

ਬਰਨਾਲਾ, 18 ਨਵੰਬਰ (ਸੋਨੀ ਧਨੌਲਾ) :

ਵਾਤਾਵਰਣ ਅਤੇ ਮਨੁੱਖੀ ਸਿਹਤ ਦੀ ਸੁਰੱਖਿਆ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਾਸਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਮੌਜੂਦਾ ਸੀਜ਼ਨ ’ਚ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਗਈ, ਜਿਸ ਨੂੰ ਬੂਰ ਵੀ ਪਿਆ ਹੈ। ਖੇਤੀਬਾੜੀ ਅਫ਼ਸਰ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਝੋਨੇ ਦੀ ਪਰਾਲੀ ਦਾ ਵਾਤਾਵਰਣ ਪੱਖੀ ਨਿਬੇੜਾ ਕੀਤਾ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਮਾਂਗੇਵਾਲ ਦਾ ਕੁੱਲ ਰਕਬਾ 1630 ਏਕੜ ਦੇ ਕਰੀਬ ਹੈ, ਜਿਸ ਵਿਚੋੋਂ 1400 ਏਕੜ ਵਿਚ ਕਿਸਾਨ ਝੋਨਾ ਲਾਉਂਦੇ ਹਨ ਤੇ 230 ਏਕੜ ਵਿਚ ਹਰਾ ਚਾਰਾ ਤੇ ਸਬਜ਼ੀਆਂ ਆਦਿ ਲਾਉਂਦੇ ਹਨ। ਉਨਾਂ ਦੱਸਿਆ ਕਿ ਇਸ ਸਾਲ ਮਾਂਗੇਵਾਲ ਦੇ ਕਿਸਾਨਾਂ ਨੇ ਕਰੀਬ 1000 ਏਕੜ ਰਕਬੇ ਵਿਚ ਪਰਾਲੀ ਦੀਆਂ ਗੱਠਾਂ ਬਣਵਾਈਆਂ ਹਨ, ਜਦੋਂਕਿ ਪਹਿਲਾਂ ਕਿਸਾਨ ਪਰਾਲੀ ਨੂੰ ਅੱਗ ਲਾਉਂਦੇ ਸਨ। ਇਸ ਮੌਕੇ ਪਿੰਡ ਦੀ ਸਰਪੰਚ ਸ੍ਰੀਮਤੀ ਦੀਸਾ ਨੇ ਦੱਸਿਆ ਕਿ ਉਨਾਂ ਦੇ ਪਿੰਡ ਦੇ ਕਿਸਾਨ ਅਗਾਂਹਵਧੂ ਹਨ ਤੇ ਕਈ ਕਿਸਾਨਾਂ ਨੇ ਪਰਾਲੀ ਨੂੰ ਸਬਜ਼ੀਆਂ ਆਦਿ ਲਈ ਖਾਦ ਵਜੋਂ ਵੀ ਵਰਤਿਆ ਹੈ, ਜੋ ਬੇਹੱਦ ਸ਼ਲਾਘਾਯੋਗ ਹੈ। ਇਸ ਮੌਕੇ ਮਾਂਗੇਵਾਲ ਦੇ ਕਿਸਾਨ ਹਰਬੰਸ ਸਿੰਘ, ਰਾਜਪਾਲ ਸਿੰਘ, ਗੁਰਵਿੰਦਰ ਸਿੰਘ, ਰਾਜਵੀਰ ਸਿੰਘ ਤੇ ਕੇਸਰ ਖਾਨ ਆਦਿ ਨੇ ਹੋਰਨਾਂ ਪਿੰਡਾਂ ਦੇ ਕਿਸਾਨਾਂ ਨੂੰ ਵੀ ਸਾਂਝੇ ਉਦਮਾਂ ਨਾਲ ਪਰਾਲੀ ਦੇ ਵਾਤਾਵਰਣ ਪੱਖੀ ਨਿਬੇੜੇ ਦੀ ਅਪੀਲ ਕੀਤੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Previous Post

ਮੇਰੇ ਤਿੰਨ ਸਵਾਲਾਂ ਦਾ ਜਵਾਬ ਦੇਵੇ ਅੰਮਿ੍ਤਪਾਲ ਜਾਂ ਪੰਜਾਬ ਛੱਡ ਜਾਵੇ : ਪੋ੍. ਚਾਵਲਾ

Next Post

ਵਿਜੀਲੈਂਸ ਬਿਊਰੋ ਨੇ ਕੀਤਾ ਇੰਸਪੈਕਟਰ ਲੀਗਲ ਮੈਟਰੋਲੋਜੀ ਰੰਗੇ ਹੱਥੀਂ ਕਾਬੂ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਵਿਜੀਲੈਂਸ ਬਿਊਰੋ ਨੇ ਕੀਤਾ ਇੰਸਪੈਕਟਰ ਲੀਗਲ ਮੈਟਰੋਲੋਜੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕੀਤਾ ਇੰਸਪੈਕਟਰ ਲੀਗਲ ਮੈਟਰੋਲੋਜੀ ਰੰਗੇ ਹੱਥੀਂ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend