Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਵੋਕੇਸ਼ਨਲ ਮਾਸਟਰ ਗੁਰਮੀਤ ਸਿੰਘ ਦੀ ਮਾਣਮੱਤੀ ਪ੍ਰਾਪਤੀ

Nirmal Pandori by Nirmal Pandori
11/21/2022
in ਸਿੱਖਿਆ, ਤਾਜ਼ਾ ਖ਼ਬਰ -, ਪੰਜਾਬ
Reading Time: 1 min read
A A
0
ਬਰਨਾਲਾ ਦੇ ਵੋਕੇਸ਼ਨਲ ਮਾਸਟਰ ਗੁਰਮੀਤ ਸਿੰਘ ਦੀ ਮਾਣਮੱਤੀ ਪ੍ਰਾਪਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ਦੇ ਵੋਕੇਸ਼ਨਲ ਮਾਸਟਰ ਗੁਰਮੀਤ ਸਿੰਘ ਦੀ ਮਾਣਮੱਤੀ ਪ੍ਰਾਪਤੀ

ਸੂਬਾ ਪੱਧਰੀ ਟੀਚਰ ਫੈਸਟ-2022 ਵਿੱਚ ਪ੍ਰਾਪਤ ਕੀਤੀ ਦੂਜੀ ਪੁਜੀਸ਼ਨ

ਬਰਨਾਲਾ 21 ਨਵੰਬਰ (ਬਲਵਿੰਦਰ ਸ਼ਰਮਾ)-

Gee98 Ads

ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਟੀਚਰ ਫੈਸਟ-2022 ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਕਲਾਂ ਦੇ ਅਧਿਆਪਕ ਗੁਰਮੀਤ ਸਿੰਘ ਵੋਕੇਸ਼ਨਲ ਮਾਸਟਰ ਨੇ ਮਿਸਲੇਨੀਅਸ ਅਤੇ ਹੋਰ ਗਰੁੱਪ ਵਿੱਚ ਇਲੈਕਟ੍ਰੀਕਲ ਵਿਸ਼ੇ ‘ਚ ਡਾਇਓਡਜ਼ ਅਤੇ ਰੈਕਟੀਫਾਇਅਰ ਦੇ ਮਾਡਲ ਨੂੰ ਪ੍ਰਸਤਿਤ ਕਰਕੇ ਰਾਜ ਪੱਧਰ ‘ਤੇ ਦੂਸਰੀ ਪੁਜ਼ੀਸ਼ਨ ਪ੍ਰਾਪਤ ਕਰ ਕੇ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਮੇਜਰ ਸਿੰਘ ਅਤੇ ਇੰਚਾਰਜ ਜਗਤਾਰ ਸਿੰਘ ਨੇ ਦੱਸਿਆ ਕਿ ਰਾਜ ਪੱਧਰ ‘ਤੇ ਦੂਸਰਾ ਸਥਾਨ ਪ੍ਰਾਪਤ ਕਰਨ ‘ਤੇ ਵੋਕੇਸ਼ਨਲ ਮਾਸਟਰ ਗੁਰਮੀਤ ਸਿੰਘ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰਿੰਸੀਪਲ ਸੈਕਟਰੀ ਸਕੂਲ ਸਿੱਖਿਆ ਪੰਜਾਬ ਜਸਪ੍ਰੀਤ ਤਲਵਾੜ, ਵਿਸੇਸ਼ ਸਕੱਤਰ ਤੇ ਡੀਜੀਐੱਸਈ ਵਰਿੰਦਰ ਕੁਮਾਰ ਤੇ ਸਿੱਖਿਆ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰ ‘ਤੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਅਧਿਆਪਕਾਂ ਵੱਲੋਂ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ‘ਚ ਆਪੋ-ਆਪਣੇ ਵਿਸ਼ੇ ਦੇ ਮਾਡਲ, ਐਕਟਵਿਟੀ, ਨਵੀਆਂ ਤਕਨੀਕਾਂ ਤੇ ਪੜ੍ਹਾਉਣ ਲਈ ਆਧੁਨਿਕ ਟੀਚਿੰਗ ਏਡ ਆਦਿ ਤਿਆਰ ਕਰ ਕੇ ਪੇਸ਼ਕਾਰੀ ਕੀਤੀ ਜਾਦੀਂ ਹੈ। ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਸੂਬਾ ਪੱਧਰੀ ਮੁਕਾਬਲਿਆ ‘ਚ ਪੰਜਾਬ ਭਰ ਤੋਂ ਕਰੀਬ 234 ਵੱਖ-ਵੱਖ ਵਿਸ਼ਿਆ ਦੇ ਅਧਿਆਪਕਾਂ ਨੇ ਭਾਗ ਲਿਆ ਗਿਆ ਤੇ ਆਪਣੇ ਵਿਸ਼ੇ ਦੇ ਪ੍ਰਦਰਸ਼ਨ ਕੀਤੇ। ਲਗਾਤਾਰ ਤਿੰਨ ਦਿਨ ਚੱਲੇ ਇਸ ਟੀਚਰ ਫੈਸਟ ‘ਚ ਤਿੰਨ ਰਾਊਂਡ ਪੇਸ਼ਕਾਰੀ ਕਰਵਾਈ ਗਈ, ਜਿਸ ਦੌਰਾਨ ਇਸ ਸੰਸਥਾ ਦੇ ਹੋਣਹਾਰ ਅਧਿਆਪਕ ਗੁਰਮੀਤ ਸਿੰਘ ਵੋਕੇਸ਼ਨਲ ਮਾਸਟਰ ਨੇ ਆਪਣੇ ਇਲੈਕਟ੍ਰੀਕਲ ਦੇ ਵਰਕਿੰਗ ਮਾਡਲ’ ‘ਚ ਵਧੀਆ ਪ੍ਰਦਰਸ਼ਨ ਰਾਹੀਂ ਜੱਜਾਂ ਨੂੰ ਪ੍ਰਭਾਵਿਤ ਕਰ ਕੇ ਸੂਬਾ ਪੱਧਰ ‘ਤੇ ਦੂਸਰਾ ਸਥਾਨ ਪ੍ਰਾਪਤ ਕਰਨ ‘ਚ ਕਾਮਯਾਬੀ ਹਾਸਲ ਕੀਤੀ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਸ) ਸਰਬਜੀਤ ਸਿੰਘ ਤੂਰ, ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸ) ਹਰਕੰਵਲਜੀਤ ਕੌਰ, ਉਪ-ਜਿਲ੍ਹਾ ਸਿੱਖਿਆ ਅਫਸਰ (ਐ) ਵਸੁੰਧਰਾ ਕਪਿਲਾ, ਜ਼ਿਲ੍ਹੇ ਦੇ ਸਮੂਹ ਡੀ.ਐਮਜ਼ ਅਤੇ ਸਮੂਹ ਸਕੂਲ ਸਟਾਫ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਮਿਸਲੇਨੀਅਸ ਅਤੇ ਹੋਰ ਗਰੁੱਪ ਵਿੱਚ ਇਲੈਕਟ੍ਰੀਕਲ ਵਿਸ਼ੇ ‘ਚ ਸੂਬਾ ਪੱਧਰ ‘ਤੇ ਦੂਸਰੀ ਪੁਜ਼ੀਸ਼ਨ ਪ੍ਰਾਪਤ ਕਰ ਕੇ ਵੋਕੇਸ਼ਨਲ ਮਾਸਟਰ ਗੁਰਮੀਤ ਸਿੰਘ ਨੇ ਸਕੂਲ ਤੇ ਜ਼ਿਲ੍ਹਾ ਸਿੱਖਿਆ ਦਫਤਰ (ਸ) ਬਰਨਾਲਾ ਦਾ ਨਾਮ ਪੰਜਾਬ ਪੱਧਰ ‘ਤੇ ਉੱਚਾ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਪਰਾਲੀ ਪ੍ਰਬੰਧਨ ’ਚ ਕਿਸਾਨਾਂ ਲਈ ਮਿਸਾਲ ਬਣੀ ਸ਼ਹਿਣਾ ਦੀ ਗੁਰਪ੍ਰੀਤ ਕੌਰ

Next Post

66ਵੀਆਂ ਵਾਲੀਬਾਲ ਪੰਜਾਬ ਰਾਜ ਸਕੂਲ ਖੇਡਾਂ ਸ਼ਾਨੋਂਸ਼ੌਕਤ ਨਾਲ ਸੰਪੰਨ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
66ਵੀਆਂ ਵਾਲੀਬਾਲ ਪੰਜਾਬ ਰਾਜ ਸਕੂਲ ਖੇਡਾਂ ਸ਼ਾਨੋਂਸ਼ੌਕਤ ਨਾਲ ਸੰਪੰਨ

66ਵੀਆਂ ਵਾਲੀਬਾਲ ਪੰਜਾਬ ਰਾਜ ਸਕੂਲ ਖੇਡਾਂ ਸ਼ਾਨੋਂਸ਼ੌਕਤ ਨਾਲ ਸੰਪੰਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend