Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਿਪਟੀ ਕਮਿਸ਼ਨਰ ਵੱਲੋਂ ਬਡਬਰ ਜਲਗਾਹ ਦਾ ਕੰਮ ਤੇਜ਼ੀ ਨਾਲ ਕਰਨ ਦੇ ਨਿਰਦੇਸ਼

Nirmal Pandori by Nirmal Pandori
11/24/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡਿਪਟੀ ਕਮਿਸ਼ਨਰ ਵੱਲੋਂ ਬਡਬਰ ਜਲਗਾਹ ਦਾ ਕੰਮ ਤੇਜ਼ੀ ਨਾਲ ਕਰਨ ਦੇ ਨਿਰਦੇਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਹੀਨਾਵਾਰ ਮੀਟਿੰਗ ’ਚ ਵਿਭਾਗਾਂ ਦੇ ਕੰਮਾਂ ਦਾ ਲਿਆ ਮੁਆਇਨਾ

ਬਰਨਾਲਾ, 24 ਨਵੰਬਰ (ਬਲਵਿੰਦਰ ਸ਼ਰਮਾ) :

ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗ ਦੌਰਾਨ ਵਿਭਾਗਾਂ ਦੀ ਕਾਰਜਕੁਸ਼ਲਤਾ ਦਾ ਮੁਆਇਨਾ ਕੀਤਾ ਗਿਆ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਆਮ ਨਾਗਰਿਕਾਂ ਨੂੰ ਵਿਭਾਗੀ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਦੇਣ ਲਈ ਡੀਸੀ ਵੱਲੋਂ ਮਹੀਨਾਵਾਰ ਮੀਟਿੰਗਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਏਆਰ (ਸਹਿਕਾਰੀ ਸਭਾਵਾਂ) ਗੁਰਮੀਤ ਸਿੰਘ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਦੀ ਮਸ਼ੀਨਰੀ ’ਚੋਂ ਸੁਪਰ ਸੀਡਰ ਦੀ ਵਰਤੋਂ ਵਿਚ ਜ਼ਿਲ੍ਹਾ ਬਰਨਾਲਾ ਸੂਬੇ ’ਚੋਂ ਮੋਹਰੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਤੋਂ ਪਲਾਂਟੇਸ਼ਨ ਦਾ ਜਾਇਜ਼ਾ ਲਿਆ ਗਿਆ ਅਤੇ ਪੌਦਿਆਂ ਦੀ ਜੀਓ ਟੈਗਿੰਗ ਦੇ ਨਿਰਦੇਸ਼ ਦਿੱਤੇ ਤਾਂ ਜੋ ਪੌਦਿਆਂ ਦੇ ਚੱਲਣ ਦੀ ਦਰ ਦਾ ਪਤਾ ਲੱਗ ਸਕੇ। ਉਨ੍ਹਾਂ ਬਡਬਰ ਜਲਗਾਹ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰਾਂ ਨੂੰ ਕੂੜੇ ਦੇ ਪ੍ਰਬੰਧਨ ਦੇ ਪ੍ਰਾਜੈਕਟ ਸਫਲ ਬਣਾਉਣ ਲਈ ਯਤਨ ਤੇਜ਼ ਕਰਨ ਲਈ ਆਖਿਆ। ਉਨ੍ਹਾਂ ਬੀਡੀਪੀਓਜ਼ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ, ਥਾਪਰ ਮਾਡਲ, ਰੇਨ ਵਾਟਰ ਹਾਰਵੈਸਟਿੰਗ ਆਦਿ ਪ੍ਰਾਜੈਕਟ ਤੇਜ਼ੀ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਲਵਜੀਤ ਕਲਸੀ, ਐਸਡੀਐਮ ਬਰਨਾਲਾ ਗੋਪਾਲ ਸਿੰਘ, ਫੀਲਡ ਅਫਸਰ ਟੂ ਮੁੱਖ ਮੰਤਰੀ ਅਤੇ ਐਸਡੀਐਮ ਤਪਾ ਵਿਨੀਤ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਬਲਕਰਨ ਸਿੰਘ, ਡੀਡੀਪੀਓ ਪਰਮਜੀਤ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਦਾਦਾ-ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਸਕੂਲ ਖਿਲਾਫ਼ ਕਾਰਵਾਈ ਦੇ ਹੁਕਮ

Next Post

ਸਰਕਾਰੀ ਸਕੂਲਾਂ ਦੇ ਵਿੱਦਿਅਕ ਟੂਰਾਂ ਸੰਬੰਧੀ ਨਵੇਂ ਨਿਰਦੇਸ਼ ਜਾਰੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਸਰਕਾਰੀ ਸਕੂਲਾਂ ਦੇ ਵਿੱਦਿਅਕ ਟੂਰਾਂ ਸੰਬੰਧੀ ਨਵੇਂ ਨਿਰਦੇਸ਼ ਜਾਰੀ

ਸਰਕਾਰੀ ਸਕੂਲਾਂ ਦੇ ਵਿੱਦਿਅਕ ਟੂਰਾਂ ਸੰਬੰਧੀ ਨਵੇਂ ਨਿਰਦੇਸ਼ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend