Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਸਕੂਲਾਂ ਦੇ ਵਿੱਦਿਅਕ ਟੂਰਾਂ ਸੰਬੰਧੀ ਨਵੇਂ ਨਿਰਦੇਸ਼ ਜਾਰੀ

Nirmal Pandori by Nirmal Pandori
11/24/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਸਕੂਲਾਂ ਦੇ ਵਿੱਦਿਅਕ ਟੂਰਾਂ ਸੰਬੰਧੀ ਨਵੇਂ ਨਿਰਦੇਸ਼ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 24 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ/ਐਲੀਮੈਂਟਰੀ) ਨੂੰ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ‘ਤੇ ਲਿਜਾਣ ਲਈ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਖਾਸ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਮੁਤਾਬਕ ਵਿੱਦਿਅਕ ਟੂਰ ‘ਤੇ ਵਿਦਿਆਰਥੀਆਂ ਨੂੰ ਲਿਜਾਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੋਂ ਮਨਜੂਰੀ ਲੈਣੀ ਹੋਵੇਗੀ, ਨਾਲ ਹੀ ਸਕੂਲ ਮੁਖੀ ਨੂੰ ਵਿੱਦਿਅਕ ਟੂਰ ‘ਤੇ ਲਿਜਾਣ ਦੇ ਇੱਛੁਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਿਖਤੀ ਸਹਿਮਤੀ ਲੈਣੀ ਜ਼ਰੂਰੀ ਹੋਵੇਗੀ।ਸਕੂਲ ਮੁਖੀ ਵੱਲੋਂ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਪਾਠਕ੍ਰਮ ਨਾਲ ਸਬੰਧਿਤ ਹੋਣ ਦੇ ਨਾਲ-ਨਾਲ ਉਨਾਂ ਦੀ ਜਾਣਕਾਰੀ ‘ਚ ਵਾਧਾ ਕਰਨ ਵਾਲਾ ਹੋਵੇ। ਵਿਭਾਗ ਨੇ ਕਿਹਾ ਕਿ ਟੂਰ ‘ਤੇ ਜਾਣ ਵਾਲੇ ਹਰ ਵਿਦਿਆਰਥੀ ਕੋਲ ਪਛਾਣ ਪੱਤਰ ਹੋਣਾ ਜ਼ਰੂਰੀ ਹੈ। ਸਕੂਲ ਮੁਖੀ ਵੱਲੋਂ ਇਕ ਪ੍ਰੋਫਾਰਮਾ ਤਿਆਰ ਕੀਤਾ ਜਾਵੇਗਾ, ਜਿਸ ‘ਚ ਵਿਦਿਆਰਥੀਆਂ ਦਾ ਪੂਰਾ ਵੇਰਵਾ ਜਿਵੇਂ ਕਿ ਮਾਤਾ-ਪਿਤਾ ਦਾ ਨਾਂ, ਘਰ ਦਾ ਪਤਾ, ਮੋਬਾਇਲ ਨੰਬਰ ਅਤੇ ਈ-ਮੇਲ ਆਈ. ਡੀ. ਲਿਖਿਆ ਹੋਵੇਗਾ ਅਤੇ ਇਸ ਵੇਰਵੇ ਦੀ ਇਕ ਕਾਪੀ ਵਿੱਦਿਅਕ ਟੂਰ ‘ਤੇ ਜਾਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਲ ਹੋਵੇਗੀ। ਸਕੂਲ ਮੁਖੀ ਵੱਲੋਂ ਵਿੱਦਿਅਕ ਟੂਰ ‘ਤੇ ਜਾਣ ਵਾਲੇ ਵਿਦਿਆਰਥੀਆਂ ਨਾਲ ਸਕੂਲ ਦੇ ਸੀਨੀਅਰ ਅਤੇ ਜ਼ਿੰਮੇਵਾਰ ਅਧਿਆਪਕ ਦੀ ਡਿਊਟੀ ਲਗਾਈ ਜਾਵੇਗੀ ਅਤੇ ਟੂਰ ‘ਚ ਕੁੜੀਆਂ ਵੀ ਸ਼ਾਮਲ ਹਨ ਤਾਂ ਮਹਿਲਾ ਅਧਿਆਪਕਾਂ ਦਾ ਟੂਰ ਦੇ ਨਾਲ ਜਾਣਾ ਯਕੀਨੀ ਬਣਾਇਆ ਜਾਵੇਗਾ। ਵਿਭਾਗ ਦੇ ਮੁਤਾਬਕ ਟੂਰ ਜਿਨਾਂ ਥਾਵਾਂ ‘ਤੇ ਲੈ ਕੇ ਜਾਣਾ ਹੈ, ਉੱਥੋਂ ਦੇ ਕਮਿਸ਼ਨਰ/ਮੈਜਿਸਟ੍ਰੇਟ/ਸਬੰਧਿਤ ਅਥਾਰਟੀ ਨੂੰ ਸੂਚਿਤ ਕੀਤਾ ਜਾਵੇਗਾ। ਟੂਰ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੋਂ ਸਵੈ-ਘੋਸ਼ਣਾ ਲਈ ਜਾਵੇਗੀ ਕਿ ਉਹ ਟੂਰ ਲਈ ਬਣਾਏ ਨਿਯਮਾਂ ਦੇ ਪਾਬੰਦ ਹੋਣਗੇ ਅਤੇ ਸਕੂਲ ਮੁਖੀ ਸਵੈ-ਘੋਸ਼ਣਾ ਵਜੋਂ ਇਹ ਤੈਅ ਕਰੇਗਾ ਕਿ ਜਾਣ ਵਾਲੇ ਵਿਦਿਆਰਥੀਆਂ ਨੂੰ ਐਮਰਜੈਂਸੀ ਦੌਰਾਨ ਜ਼ਰੂਰੀ ਮੱਦਦ ਮੁਹੱਈਆ ਕਰਵਾਈ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਡਿਪਟੀ ਕਮਿਸ਼ਨਰ ਵੱਲੋਂ ਬਡਬਰ ਜਲਗਾਹ ਦਾ ਕੰਮ ਤੇਜ਼ੀ ਨਾਲ ਕਰਨ ਦੇ ਨਿਰਦੇਸ਼

Next Post

ਸਰਕਾਰੀ ਸਕੂਲ ਕਰਮਗੜ੍ਹ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਪੰਜਾਬੀ ਮੇਲਾ ਲਗਾਇਆ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਸਰਕਾਰੀ ਸਕੂਲ ਕਰਮਗੜ੍ਹ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਪੰਜਾਬੀ ਮੇਲਾ ਲਗਾਇਆ

ਸਰਕਾਰੀ ਸਕੂਲ ਕਰਮਗੜ੍ਹ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਪੰਜਾਬੀ ਮੇਲਾ ਲਗਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend