Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਨਸੂਚਿਤ ਜਾਤੀਆਂ ਸਬੰਧੀ ਕੇਸਾਂ ਦੀ ਸੁਣਵਾਈ ਲਈ ਮੈਂਬਰ ਐੱਸ ਸੀ ਕਮਿਸ਼ਨ ਬਰਨਾਲਾ ਪਹੁੰਚੇ

Nirmal Pandori by Nirmal Pandori
11/25/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅਨਸੂਚਿਤ ਜਾਤੀਆਂ ਸਬੰਧੀ ਕੇਸਾਂ ਦੀ ਸੁਣਵਾਈ ਲਈ ਮੈਂਬਰ ਐੱਸ ਸੀ ਕਮਿਸ਼ਨ ਬਰਨਾਲਾ ਪਹੁੰਚੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–-ਪ੍ਰਸਾਸਨ, ਪੁਲਿਸ ਨੂੰ ਸਮਾਂ ਬੱਧ ਤਰੀਕੇ ਨਾਲ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਆਦੇਸ਼

ਬਰਨਾਲਾ, 25 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਮੈੰਬਰ ਅਨਸੂਚਿਤ ਜਾਤੀ ਕਮਿਸ਼ਨ ਪੰਜਾਬ ਸ੍ਰੀ ਰਾਜ ਕੁਮਾਰ ਹੰਸ ਅਤੇ ਸ੍ਰੀਮਤੀ ਪੂਨਮ ਕਾਂਗੜਾ ਅਨਸੂਚਿਤ ਜਾਤੀ ਭਾਈਚਾਰੇ ਦੀਆਂ ਸ਼ਿਕਾਇਤਾਂ ਸੁਣਨ ਲਈ ਬਰਨਾਲਾ ਪੁੱਜੇ। ਐੱਸ.ਸੀ. ਵਰਗ ਨਾਲ ਸਬੰਧਿਤ ਮਜ਼ਦੂਰ ਵਾਸੀ ਪਿੰਡ ਰਾਜਗੜ ਜ਼ਿਲ੍ਹਾ ਬਰਨਾਲਾ ‘ਤੇ ਕਥਿਤ ਤੌਰ ਕੁੱਟਮਾਰ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨਸੂਚਿਤ ਕਮਿਸਨ ਪੀੜਤ ਮਜ਼ਦੂਰ ਦੇ ਘਰ ਪਹੁੰਚੇ। ਉਸ ਤੋਂ ਬਾਅਦ ਉਨ੍ਹਾਂ ਸਥਾਨਕ ਰੈਸਟ ਹਾਊਸ ਵਿਖੇ ਮਜ਼ਦੂਰ ਦੀ ਫਰਿਆਦ ਸੁਣੀ। ਮੈਡਮ ਪੂਨਮ ਕਾਂਗੜਾ ਅਤੇ ਸ੍ਰੀ ਰਾਜ ਕੁਮਾਰ ਹੰਸ ਨੇ ਸਖ਼ਤ ਸਬਦਾਂ ਵਿੱਚ ਕਿਹਾ ਕਿ ਐੱਸਸੀ ਵਰਗ ਦੇ ਲੋਕਾਂ ‘ਤੇ ਜੁਲਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ । ਇਸ ਤੋਂ ਬਾਅਦ ਸ਼੍ਰੀਮਤੀ ਪੂਨਮ ਕਾਂਗੜਾ ਨੇੜਲੇ ਪਿੰਡ ਛੀਨੀਵਾਲ ਕਲਾਂ ਵਿਖੇ ਦਲਿਤ ਅਪਾਹਜ ਮਹਿਲਾ ਦੇ ਘਰ ਅੱਗੇ ਕਥਿਤ ਤੌਰ ਉੱਤੇ ਨਜਾਇਜ ਕਬਜ਼ਾ ਕਰਨ ਅਤੇ ਉਸ ਨਾਲ ਪੰਚਾਇਤ ਵੱਲੋਂ ਕੀਤੇ ਭੇਦ-ਭਾਵ ਦੇ ਚਲਦਿਆਂ ਦੌਰਾ ਕਰਕੇ ਮੌਕਾ ਦੇਖਿਆ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਇੱਕ ਵਿਧਵਾ ਔਰਤ ਹੈ ਅਤੇ 100 ਪ੍ਰਤੀਸ਼ਤ ਅਪਾਹਜ ਹਨ। ਉਨ੍ਹਾਂ ਦੇ ਘਰ ਅੱਗੇ ਇੱਕ ਵਿਅਕਤੀ ਨੇ ਦੇਹਲੀ ਬਣਵਾ ਕਿ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ ਜਿਸ ਕਾਰਨ ਉਨ੍ਹਾਂ ਦੀ ਟ੍ਰਾਈ ਸਾਈਕਲ ਵੀ ਨਹੀਂ ਨਿਕਲਦੀ। ਮੈਡਮ ਪੂਨਮ ਕਾਂਗੜਾ ਨੇ ਬੀ ਡੀ ਪੀ ਓ ਨੂੰ ਹਦਾਇਤ ਕੀਤੀ ਕਿ ਸ਼ਿਕਾਇਤ ਕਰਤਾ ਦੀ ਸਿਕਾਇਤ ਦੁਰ ਕਰਕੇ ਇਸ ਦੀ ਰਿਪੋਰਟ ਮਿਤੀ 7 ਦਸੰਬਰ ਨੂੰ ਕਮਿਸ਼ਨ ਦੇ ਦਫ਼ਤਰ ਸਿਵਲ ਸਕੱਤਰੇਤ ਚੰਡੀਗੜ ਵਿਖੇ ਖ਼ੁਦ ਹਾਜ਼ਰ ਹੋ ਕੇ ਪੇਸ਼ ਕਰਨ ਦੇ ਹੁਕਮ ਦਿੱਤੇ । ਇਸ ਤੋਂ ਇਲਾਵਾ ਇਕ ਹੋਰ ਮਾਮਲੇ ਚ ਮੈਡਮ ਪੂਨਮ ਕਾਂਗੜਾ ਨੇ ਬੀਡੀਪੀਓ ਨੂੰ ਹਦਾਇਤ ਕੀਤੀ ਕਿ ਐਸ ਸੀ ਘਰਾਂ ਅੱਗੇ ਖਸਤਾ ਹਾਲਤ ਗਲੀਆਂ ਨੂੰ ਪਹਿਲ ਦੇ ਆਧਾਰ ਤੇ ਬਣਾਇਆ ਜਾਵੇ। ਇਸ ਮੌਕੇ ਐੱਸਡੀਐਮ ਸ. ਗੋਪਾਲ ਸਿੰਘ, ਤਹਿਸੀਲਦਾਰ ਦਿਵਿਆ ਸਿੰਗਲਾ, ਤਹਿਸੀਲ ਭਲਾਈ ਅਫ਼ਸਰ ਸੁਨੀਤਾ ਰਾਣੀ, ਡੀ ਪੀ ਆਰ ਓ ਮੇਘਾ ਮਾਨ, ਬੀਡੀਪੀਓ ਮਹਿਲ ਕਲਾਂ, ਡੀਐਸਪੀ ਮਹਿਲਕਲਾਂ, ਤਹਿਸੀਲ ਭਲਾਈ ਅਫਸਰ , ਐਸ ਐਚ ਓ ਮਹਿਲਕਲਾਂ ਆਦਿ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਆਂਗਣਵਾੜੀ ਵਰਕਰਾਂ ਨੂੰ ਸੰਘਰਸ਼ ਦੇ ਮੂਡ ‘ਚ,..ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ

Next Post

ਬਰਨਾਲਾ ਪੁਲਿਸ ਵੱਲੋਂ 2 ਕੁਇੰਟਲ 16 ਭੁੱਕੀ ਸਮੇਤ ਨਸ਼ਾ ਤਸਕਰ ਕਾਬੂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਬਰਨਾਲਾ ਪੁਲਿਸ ਵੱਲੋਂ 2 ਕੁਇੰਟਲ 16 ਭੁੱਕੀ ਸਮੇਤ ਨਸ਼ਾ ਤਸਕਰ ਕਾਬੂ

ਬਰਨਾਲਾ ਪੁਲਿਸ ਵੱਲੋਂ 2 ਕੁਇੰਟਲ 16 ਭੁੱਕੀ ਸਮੇਤ ਨਸ਼ਾ ਤਸਕਰ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend