Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੋਠੀ ਦੇ ਜ਼ਿੰਦਰੇ ਤੋੜ ਕੇ ਪੰਜ ਤੋਲੇ ਸੋਨਾ ਅਤੇ ਨਗਦੀ ਕੀਤੀ ਚੋਰੀ

Nirmal Pandori by Nirmal Pandori
11/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕੋਠੀ ਦੇ ਜ਼ਿੰਦਰੇ ਤੋੜ ਕੇ ਪੰਜ ਤੋਲੇ ਸੋਨਾ ਅਤੇ ਨਗਦੀ ਕੀਤੀ ਚੋਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ , 27 ਨਵੰਬਰ ( ਜਸਵੰਤ ਸਿੰਘ ਲਾਲੀ ) :

ਨੇੜਲੇ ਪਿੰਡ ਹਮੀਦੀ ਵਿਖੇ ਦਿਨ-ਦਿਹਾੜੇ ਚੋਰਾਂ ਵੱਲੋਂ ਇੱਕ ਕਿਸਾਨ ਦੀ ਕੋਠੀ ਦੇ ਜ਼ਿੰਦਰੇ ਤੋੜ ਕੇ ਪੰਜ ਤੋਲੇ ਸੋਨਾ ਤੇ 50 ਹਜ਼ਾਰ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪੀੜਤ ਕਿਸਾਨ ਰਣਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਹਮੀਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਪਤਨੀ ਬਲਜੀਤ ਕੌਰ ਸਵੇਰੇ 11 ਕੁ ਵਜੇ ਦੇ ਕਰੀਬ ਅਮਲਾਸਿੰਘਵਾਲਾ ਰੋਡ ’ਤੇ ਉਨਾਂ ਦੀ ਕੋਠੀ ਦੇ ਬਾਹਰਲੇ ਗੇਟ ਨੂੰ ਜ਼ਿੰਦਰਾ ਲਗਾਕੇ ਪਿੰਡ ਵਾਲੇ ਘਰ ਗਈ, ਜਦੋਂ ਉਹ ਸ਼ਾਮ ਚਾਰ ਕੁ ਵਜੇ ਦੇ ਕਰੀਬ ਵਾਪਸ ਪਰਤੀ ਤਾਂ ਉਸ ਨੇ ਦੇਖਿਆ ਕਿ ਕੋਠੀ ਦੇ ਜ਼ਿੰਦਰੇ ਤੋੜੇ ਹੋਏ ਸਨ ਅਤੇ ਕੋਠੀ ਦੇ ਇੱਕ ਕਮਰੇ ਅੰਦਰ ਪਈਆਂ ਅਲਮਾਰੀਆਂ ਦੇ ਜ਼ਿੰਦਰੇ ਤੋੜ ਕੇ ਕੱਪੜਿਆਂ ਤੇ ਹੋਰ ਸਾਮਾਨ ਦੀ ਫਰੋਲਾ-ਫਰਾਲੀ ਕੀਤੀ ਹੋਈ ਸੀ । ਉਨਾਂ ਦੱਸਿਆ ਕਿ ਅਲਮਾਰੀ ਵਿੱਚ ਰੱਖਿਆ ਪੰਜ ਤੋਲੇ ਸੋਨਾ ਅਤੇ 50 ਹਜ਼ਾਰ ਦੀ ਨਗਦੀ ਚੋਰ ਚੋਰੀ ਕਰ ਕੇ ਲੈ ਗਏ। ਪਰਿਵਾਰ ਵੱਲੋਂ ਘਟਨਾ ਦੀ ਸੂਚਨਾ ਸਥਾਨਕ ਪੁਿਲਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਡੀਐਸਪੀ ਗਮਦੂਰ ਸਿੰਘ ਚਹਿਲ ਅਤੇ ਐਸਐਚਓ ਠੁੱਲੀਵਾਲ ਗੁਰਬਚਨ ਸਿੰਘ ਅਤੇ ਸੀਆਈਏ ਸਟਾਫ਼ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ। ਐਸਐਚਓ ਗੁਰਬਚਨ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਚੋਰਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਤਫਤੀਸ ਸ਼ੁਰੂ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
Load More
Previous Post

ਚੰਗਾ ਵਿਵਹਾਰ ਸਿੱਧੂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਵਾਏਗਾ.. ?

Next Post

ਡਾ. ਗੁਰਤੇਜਿੰਦਰ ਕੌਰ ਨੇ ਸੰਭਾਲਿਆ ਸੀਨੀਅਰ ਮੈਡੀਕਲ ਅਫ਼ਸਰ ਦਾ ਚਾਰਜ

Nirmal Pandori

Nirmal Pandori

Related Posts

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
Load More
Next Post
ਡਾ. ਗੁਰਤੇਜਿੰਦਰ ਕੌਰ ਨੇ ਸੰਭਾਲਿਆ ਸੀਨੀਅਰ ਮੈਡੀਕਲ ਅਫ਼ਸਰ ਦਾ ਚਾਰਜ

ਡਾ. ਗੁਰਤੇਜਿੰਦਰ ਕੌਰ ਨੇ ਸੰਭਾਲਿਆ ਸੀਨੀਅਰ ਮੈਡੀਕਲ ਅਫ਼ਸਰ ਦਾ ਚਾਰਜ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend