Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਨਖ਼ਾਹ ਨਹੀਂ ਤਾਂ ਕੰਮ ਨਹੀਂ, ਸੀਡੀਪੀਓ ਦਫ਼ਤਰ ਦੇ ਕਰਮਚਾਰੀਆਂ ਨੇ ਕੀਤੀ ਹੜਤਾਲ

Nirmal Pandori by Nirmal Pandori
11/29/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਤਨਖ਼ਾਹ ਨਹੀਂ ਤਾਂ ਕੰਮ ਨਹੀਂ, ਸੀਡੀਪੀਓ ਦਫ਼ਤਰ ਦੇ ਕਰਮਚਾਰੀਆਂ ਨੇ ਕੀਤੀ ਹੜਤਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 28 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਜ਼ਿਲ੍ਹੇ ’ਚ ਤਿੰਨੇ ਸੀਡੀਪੀਓ ਦਫ਼ਤਰਾਂ ਦਾ ਸਾਰਾਂ ਸਟਾਫ਼ 29 ਨੰਵਬਰ ਤੋਂ ਕਲਮ ਛੋੜ ਹੜਤਾਲ ’ਤੇ ਚਲਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਕਰਮਚਾਰੀਆਂ ਨੂੰ ਕਦੇ ਵੀ ਸਮੇਂ ਸਿਰ ਤਨਖ਼ਾਹ ਨਹੀਂ ਮਿਲੀ, ਤਨਖ਼ਾਹ ਲੈਣ ਲਈ ਜਥੇਬੰਦੀ ਨੂੰ ਕਲਮ ਛੋੜ ਹੜਤਾਲ ਕਰਨੀ ਪੈਦੀ ਹੈ।ਉਨ੍ਹਾਂ ਕਿਹਾ ਕਿ 29 ਨਵੰਬਰ ਤੋਂ ਸ਼ੁਰੂ ਹੋਈ ਹੜਤਾਲ ਉਦੋ ਤੱਕ ਜਾਰੀ ਰਹੇਗੀ ਜਦੋ ਤੱਕ ਕਰਮਚਾਰੀਆਂ ਦੀ ਤਨਖ਼ਾਹ ਨਹੀਂ ਮਿਲ ਜਾਂਦੀ। ਇਸ ਦੌਰਾਨ ਕੋਈ ਵੀ ਦਫ਼ਤਰੀ ਕੰਮ-ਕਾਰ ਨਹੀ ਕੀਤਾ ਜਾਵੇਗਾ। ਇਸ ਮੌਕੇ ਸੂਬਾ ਖ਼ਜਾਨਚੀ ਮੱਖਣ ਸਿੰਘ ਨੇ ਦੱਸਿਆ ਕਿ ਸਿਰਫ਼ ਤਨਖ਼ਾਹਾਂ ਹੀ ਬਕਾਇਆ ਨਹੀਂ ਹਨ ਸਗੋਂ ਦਫ਼ਤਰਾਂ ਦੇ ਬਿਜਲੀ ਦੇ ਬਿੱਲ ਭਰਨ ਲਈ ਵੀ ਜੂਨ 2022 ਤੋਂ ਕੋਈ ਪੈਸਾ ਨਹੀਂ ਦਿੱਤਾ ਗਿਆ ਜਿਸ ਕਰਕੇ ਦਫ਼ਤਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਦੀ ਤਲਵਾਰ ਹਮੇਸ਼ਾ ਲਟਕ ਰਹੀ ਹੈ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਤੋਂ ਹੀ ਟੈਲੀਫੋਨ ਦੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਜਿਹੜੇ ਦਫ਼ਤਰ ਕਿਰਾਏ ਦੀਆਂ ਇਮਾਰਤਾਂ ਵਿੱਚ ਚੱਲ ਰਹੇ ਹਨ ਉਨ੍ਹਾਂ ਦਾ ਕਿਰਾਇਆ ਵੀ ਅਪ੍ਰੈਲ 2022 ਤੋਂ ਨਹੀਂ ਭਰਿਆ ਜਾ ਸਕਿਆਂ ਕਿਉਂਕਿ ਸਰਕਾਰ ਨੇ ਕੋਈ ਪੈਸਾ ਰਿਲੀਜ਼ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ 2 ਮਹੀਨੇ ਤੋਂ ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਤਨਖ਼ਾਹ ਵੀ ਨਹੀਂ ਦਿੱਤੀ ਅਤੇ ਹੋਰ ਦਫ਼ਤਰੀ ਖ਼ਰਚਿਆਂ ਲਈ ਵੀ ਕੋਈ ਪੈਸਾ ਨਹੀਂ ਦਿੱਤਾ ਜਾ ਰਿਹਾ। ਹੜਤਾਲੀ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਵਿਭਾਗ ਦੇ ਮੰਤਰੀ ਅਤੇ ਡਾਇਰੈਕਟਰ ਦੇ ਨਾਮ ਤਨਖ਼ਾਹ ਜਲਦੀ ਜਾਰੀ ਕਰਨ ਅਤੇ ਹੋਰ ਮੰਗਾਂ ਦੀ ਪੂਰਤੀ ਸੰਬੰਧੀ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਰਣਜੀਤ ਕੌਰ ਸੀਨੀਅਰ ਸਹਾਇਕ, ਬੂਟਾ ਸਿੰਘ ਕਲਰਕ, ਕੁਲਵਿੰਦਰ ਸਿੰਘ ਕਰਲਕ, ਮਨਦੀਪ ਸਿੰਘ ਕਲਰਕ, ਮਨਪ੍ਰੀਤ ਕੋਰ ਸਹਾਇਕ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਭੁਪਿੰਦਰ ਕੌਰ ਜ਼ਿਲ੍ਹਾ ਕੋਆਰਡੀਨੇਟਰ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਵਿਜੀਲੈਂਸ ਖਿਲਾਫ਼ ਕੀਤਾ ਪ੍ਰਦਰਸ਼ਨ

Next Post

5 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਮੁਲਾਜ਼ਮਾਂ ਨੇ ਸੁੱਟੀਆਂ ਕਲਮਾਂ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
5 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਮੁਲਾਜ਼ਮਾਂ ਨੇ ਸੁੱਟੀਆਂ ਕਲਮਾਂ

5 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਮੁਲਾਜ਼ਮਾਂ ਨੇ ਸੁੱਟੀਆਂ ਕਲਮਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend