Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਵਲ ਸਰਜਨ ਵੱਲੋਂ ਦੰਦ ਪੰਦਰਵਾੜੇ ਤਹਿਤ ਵੰਡੇ ਗਏ ਦੰਦਾਂ ਦੇ ਸੈੱਟ

Nirmal Pandori by Nirmal Pandori
11/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਵਲ ਸਰਜਨ ਵੱਲੋਂ ਦੰਦ ਪੰਦਰਵਾੜੇ ਤਹਿਤ ਵੰਡੇ ਗਏ ਦੰਦਾਂ ਦੇ ਸੈੱਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਨਵੰਬਰ (ਬਲਵਿੰਦਰ ਸ਼ਰਮਾ) :

ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸਾਂ ਤਹਿਤ 14 ਨਵੰਬਰ ਤੋਂ 29 ਨਵੰਬਰ ਤੱਕ 34 ਵਾਂ ਦੰਦਾਂ ਦਾ ਪੰਦਰਵਾੜਾ ਜ਼ਿਲ੍ਹਾ ਬਰਨਾਲਾ ’ਚ ਮਨਾਇਆ ਗਿਆ । ਇਸ ਸਬੰਧੀ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਵੱਲੋਂ ਮਰੀਜਾਂ ਨੂੰ ਦੰਦਾਂ ਦੇ ਸੈੱਟ ਦੀ ਵੰਡ ਕਰਨ ਸਮੇਂ ਜਾਣਕਾਰੀ ਸਾਂਝੀ ਕੀਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਸਲ ਨੇ ਦੱਸਿਆ ਕਿ ਡੈਂਟਲ ਮੈਡੀਕਲ ਅਫ਼ਸਰਾਂ ਦੀ ਟੀਮ ਡਾ. ਵੰਦਨਾ ਭਾਂਬਰੀ, ਡਾ. ਦਿਨੇਦ ਜਿੰਦਲ, ਡਾ. ਗੁਰਪ੍ਰੀਤ ਕੌਰ ਵੱਲੋਂ ਸਿਵਲ ਹਸਪਤਾਲ ਵਿਖੇ ਮੁਫਤ ਜਾਂਚ ਅਤੇ ਇਲਾਜ ਕੀਤਾ ਗਿਆ । ਡਾ. ਵੰਦਨਾ ਭਾਂਬਰੀ ਜਿਲਾ ਡੈਂਟਲ ਇਚਾਰਜ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ’ਚ 30 ਅਤੇ ਮਹਿਲ ਕਲਾਂ ਵਿਖੇ 10 ਦੰਦਾਂ ਦੇ ਸੈੱਟ ਮੁਫਤ ਲਗਾਏ ਗਏ ਹਨ । ਸੀ ਐਚ ਸੀ ਮਹਿਲ ਕਲਾਂ ਵਿਖੇ ਡਾ.ਅਮਿ੍ਰਤਪਾਲ ਕੌਰ ਵੱਲੋਂ ਮੁਫਤ ਜਾਂਚ ਤੇ ਇਲਾਜ ਕੀਤਾ ਗਿਆ । ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਤੰਬਾਕੂ ਪਦਾਰਥ, ਟਾਫੀਆਂ ਅਤੇ ਚਾਕਲੇਟ ਦੀ ਵਰਤੋਂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਸਮੇਂ -ਸਮੇਂ ਤੇ ਜਾਂਚ ਕਰਾਂਉਦੇ ਰਹਿਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Previous Post

ਸੁਖਬੀਰ ਬਾਦਲ ਦੇ ਸਲਾਹਕਾਰਾਂ ਅਤੇ ਕੋਰ ਕਮੇਟੀ ਮੈਂਬਰਾਂ ਦੀ ਨਵੀਂ ਸੂਚੀ

Next Post

ਪਿੰਡ ਭੱਠਲ ਵਿਖੇ ਮੋਤੀਆ ਮੁਕਤ ਅਭਿਆਨ ਅੱਖਾਂ ਦਾ ਜਾਂਚ ਕੈਂਪ ਵੀਰਵਾਰ ਨੂੰ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਪਿੰਡ ਭੱਠਲ ਵਿਖੇ ਮੋਤੀਆ ਮੁਕਤ ਅਭਿਆਨ ਅੱਖਾਂ ਦਾ ਜਾਂਚ ਕੈਂਪ ਵੀਰਵਾਰ ਨੂੰ

ਪਿੰਡ ਭੱਠਲ ਵਿਖੇ ਮੋਤੀਆ ਮੁਕਤ ਅਭਿਆਨ ਅੱਖਾਂ ਦਾ ਜਾਂਚ ਕੈਂਪ ਵੀਰਵਾਰ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend