Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਖ ਵਿਦਵਾਨ ਡਾ. ਜੋਗਾ ਨੇ ਕੀਤਾ ਅਵਤਾਰ ਸਿੰਘ ਪਟਵਾਰੀ ਦਾ ਵਿਸ਼ੇਸ਼ ਸਨਮਾਨ

Nirmal Pandori by Nirmal Pandori
12/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿੱਖ ਵਿਦਵਾਨ ਡਾ. ਜੋਗਾ ਨੇ ਕੀਤਾ ਅਵਤਾਰ ਸਿੰਘ ਪਟਵਾਰੀ ਦਾ ਵਿਸ਼ੇਸ਼ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 01 ਦਸੰਬਰ (ਨਿਰਮਲ ਸਿੰਘ ਪੰਡੋਰੀ) :

ਸਿੱਖ ਪੰਥ ਦੇ ਵਿਦਵਾਨ ਡਾ. ਰਾਜਵਿੰਦਰ ਸਿੰਘ ਜੋਗਾ (ਰੀਸਰਚ ਸਕਾਲਰ ਸਿੱਖ ਇਤਿਹਾਸ ਰੀਸਰਚ ਬੋਰਡ, ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ) ਨੇ ਸਿੱਖੀ ਦੇ ਪ੍ਰਚਾਰ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਦਾਰ ਅਵਤਾਰ ਸਿੰਘ ਪਟਵਾਰੀ ਦਾ ਉਨ੍ਹਾਂ ਦੀ ਸਥਾਨਕ ਰਿਹਾਇਸ਼ ’ਤੇ ਪੁੱਜ ਕੇ ਵਿਸ਼ੇਸ਼ ਸਨਮਾਨ ਕੀਤਾ। ਜ਼ਿਕਰਯੋਗ ਹੈ ਕਿ ਡਾ. ਰਾਜਵਿੰਦਰ ਸਿੰਘ ਜੋਗਾ, ਗਿਆਨੀ ਮੇਵਾ ਸਿੰਘ ਭਿੰਡਰਾਂਵਾਲਿਆ ਦੇ ਜੀਵਨ ਸੰਬੰਧੀ ਖੋਜ ਕਰ ਰਹੇ ਹਨ ਅਤੇ ਅਵਤਾਰ ਸਿੰਘ ਪਟਵਾਰੀ ਨੇ ਲੰਮਾ ਸਮਾਂ ਗਿਆਨੀ ਮੇਵਾ ਸਿੰਘ ਨਾਲ ਧਰਮ ਪ੍ਰਚਾਰ ਕੀਤਾ। ਆਵਾਜਾਈ ਦੇ ਸਾਧਨਾਂ ਦੀ ਕਮੀ ਦੇ ਦੌਰ ’ਚ ਅਵਤਾਰ ਸਿੰਘ ਪਟਵਾਰੀ ਨੇ ਗਿਆਨੀ ਮੇਵਾ ਸਿੰਘ ਨਾਲ ਕਈ ਵਾਰ ਪੈਦਲ ਯਾਤਰਾ ਕਰਕੇ ਵੀ ਧਰਮ ਪ੍ਰਚਾਰ ਦੇ ਕਾਰਜ ਕੀਤੇ। ਗਿਆਨੀ ਮੇਵਾ ਸਿੰਘ ਦੇ ਜੀਵਨ ਸੰਬੰਧੀ ਖੋਜ ਕਾਰਜ ਦੌਰਾਨ ਡਾ. ਜੋਗਾ , ਅਵਤਾਰ ਸਿੰਘ ਪਟਵਾਰੀ ਦੀ ਸਥਾਨਕ ਰਿਹਾਇਸ਼ ’ਤੇ ਉੱਚੇਚੇ ਤੌਰ ’ਤੇ ਗਿਆਨੀ ਮੇਵਾ ਸਿੰਘ ਸੰਬੰਧੀ ਵਡਮੁੱਲੀ ਜਾਣਕਾਰੀ ਇਕੱਤਰ ਕਰਨ ਪੁੱਜੇ। ਇਸ ਮੌਕੇ ਡਾ. ਰਾਜਵਿੰਦਰ ਸਿੰਘ ਜੋਗਾ ਨੇ ਅਵਤਾਰ ਸਿੰਘ ਪਟਵਾਰੀ ਵੱਲੋਂ ਧਰਮ ਪ੍ਰਚਾਰ ਹਿੱਤ ਕੀਤੇ ਕਾਰਜਾਂ ਲਈ ਆਪਣੀਆਂ ਹੱਥ ਲਿਖਤ ਧਾਰਮਿਕ ਪੁਸਤਕਾਂ ਭੇਂਟ ਕਰਦੇ ਹੋਏ ਅਵਤਾਰ ਸਿੰਘ ਪਟਵਾਰੀ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਗੁਰਵੀਰ ਕੌਰ ਦਾ ਸਨਮਾਨ ਵੀ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Load More
Previous Post

ਫਿਲਮ ਦਾਸਤਾਨ-ਏ-ਸਰਹੰਦ ਨੂੰ ਤੁਰੰਤ ਰੋਕਿਆ ਜਾਵੇ : ਧਾਮੀ

Next Post

ਏਡਜ਼ ਨੂੰ ਸਮਝੋ, ਏਡਜ਼ ਨੂੰ ਰੋਕੋ, ਵਾਅਦਾ ਨਿਭਾਓ : ਸਿਵਲ ਸਰਜਨ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਏਡਜ਼ ਨੂੰ ਸਮਝੋ, ਏਡਜ਼ ਨੂੰ ਰੋਕੋ, ਵਾਅਦਾ ਨਿਭਾਓ : ਸਿਵਲ ਸਰਜਨ

ਏਡਜ਼ ਨੂੰ ਸਮਝੋ, ਏਡਜ਼ ਨੂੰ ਰੋਕੋ, ਵਾਅਦਾ ਨਿਭਾਓ : ਸਿਵਲ ਸਰਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend